Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Aaj Tak ਚੈਨਲ ਦੀ ਤੇਜ਼ ਤਰਾਰ ਐਂਕਰ ਅੰਜਨਾ ਓਮ ਕਸ਼ਯਪ ਖ਼ਿਲਾਫ਼ ਦਰਜ ਹੋਈ FIR

-ਮਹਾਰਿਸ਼ੀ ਵਾਲਮੀਕ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੇ ਲੱਗੇ ਦੋਸ਼

Nirmal Pandori by Nirmal Pandori
10/15/2025
in ਪੰਜਾਬ
Reading Time: 1 min read
A A
0
Aaj Tak ਚੈਨਲ ਦੀ ਤੇਜ਼ ਤਰਾਰ ਐਂਕਰ ਅੰਜਨਾ ਓਮ ਕਸ਼ਯਪ ਖ਼ਿਲਾਫ਼ ਦਰਜ ਹੋਈ FIR
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,15 ਅਕਤੂਬਰ, Gee98 News service-

-ਨਿਊਜ਼ ਚੈਨਲ “ਆਜ ਤੱਕ” ਦੀ ਤੇਜ਼ ਤਰਾਰ ਐਂਕਰ ਅਤੇ ਮੈਨੇਜਿੰਗ ਐਡੀਟਰ ਅੰਜਨਾ ਓਮ ਕਸ਼ਯਪ ਦੇ ਖ਼ਿਲਾਫ਼ ਮਹਾਰਿਸ਼ੀ ਵਾਲਮੀਕ ਦੇ ਸੰਬੰਧੀ ਕਥਿਤ ਤੌਰ ‘ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ‘ਚ ਲੁਧਿਆਣਾ ਪੁਲਿਸ ਨੇ ਮੁਕੱਦਮਾ ਦਰਜ ਕੀਤਾ। ਅੰਜਨਾ ਦੇ ਖ਼ਿਲਾਫ਼ ਇਹ ਮੁਕੱਦਮਾ ਵਾਲਮੀਕ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਦਰਜ ਹੋਇਆ ਹੈ, ਜਿਸ ਸਬੰਧੀ ਇੱਕ ਦਰਖ਼ਾਸਤ ਭਾਰਤੀ ਵਾਲਮੀਕੀ ਧਰਮ ਸਮਾਜ ਦੇ ਚੌਧਰੀ ਯਸ਼ਪਾਲ ਵੱਲੋਂ ਦਿੱਤੀ ਗਈ ਸੀ ਜੋ ਭਾਰਤੀ ਵਾਲਮੀਕੀ ਧਰਮ ਸਮਾਜ ਦੇ ਰਾਸ਼ਟਰੀ ਸੰਯੋਜਕ ਹਨ। ਉਹਨਾਂ ਨੇ ਆਪਣੀ ਦਰਖ਼ਾਸਤ ਵਿੱਚ ਦੋਸ਼ ਲਗਾਇਆ ਕਿ ਅੰਜਨਾ ਓਮ ਕਸ਼ਯਪ ਨੇ ਆਪਣੇ ਸ਼ੋਅ ਵਿੱਚ ਮਹਾਰਿਸ਼ੀ ਵਾਲਮੀਕ ਲਈ ਇਤਰਾਜਯੋਗ ਭਾਸ਼ਾ ਦੀ ਵਰਤੋਂ ਕੀਤੀ ਜੋ ਚੈਨਲ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜਾਂ ‘ਤੇ ਪ੍ਰਸਾਰਿਤ ਹੋਇਆ ਸੀ ਜਿਸ ਤੋਂ ਬਾਅਦ ਇਹ ਮਾਮਲਾ ਭੱਖ ਗਿਆ ਅਤੇ ਕਈ ਦਲਿਤ ਸੰਗਠਨ ਅਤੇ ਸਿਆਸੀ ਆਗੂਆਂ ਨੇ ਅੰਜਨਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ‌

                                                  ਦਰਅਸਲ ਇਹ ਮਾਮਲਾ 7 ਅਕਤੂਬਰ ਨੂੰ ਪ੍ਰਸਾਰਿਤ ਹੋਏ ਅੰਜਨਾ ਓਮ ਕਸ਼ਯਪ ਦੇ ਸ਼ੋਅ “ਬਲੈਕ ਐਂਡ ਵਾਈਟ” ਦੇ ਨਾਲ ਜੁੜਿਆ ਹੋਇਆ ਜਿਸ ਵਿੱਚ ਉਸਨੇ ਮਹਾਂਰਿਸ਼ੀ ਵਾਲਮੀਕਿ ਮਾਰੇ ਇੱਕ ਟਿੱਪਣੀ ਕੀਤੀ ਜਿਸ ਨੂੰ ਵਾਲਮੀਕ ਭਾਈਚਾਰੇ ਨੇ ਬੇਹੱਦ ਅਪਮਾਨਜਨਕ ਦੱਸਦੇ ਹੋਏ ਸ਼ਿਕਾਇਤ ਕੀਤੀ ਸੀ। ਵਾਲਮੀਕ ਭਾਈਚਾਰੇ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਜਲਦੀ ਨਾ ਕੀਤੀ ਗਈ ਤਾਂ ਇਹ ਮੁੱਦਾ ਰਾਸ਼ਟਰੀ ਪੱਧਰ ‘ਤੇ ਵੱਡਾ ਅੰਦੋਲਨ ਬਣ ਸਕਦਾ ਹੈ। ਲੁਧਿਆਣਾ ਪੁਲਿਸ ਨੇ ਅੰਜਨਾ ਦੇ ਖ਼ਿਲਾਫ਼ ਡਿਵੀਜ਼ਨ ਨੰਬਰ 4 ਦੇ ਪੁਲਿਸ ਸਟੇਸ਼ਨ ਵਿੱਚ ਐਫਆਈਆਰ ‘ਚ IPC ਦੀ ਧਾਰਾ 299 ਅਤੇ ਐਸਸੀ/ਐਸਟੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਅੰਜਨਾ ਦੇ ਖ਼ਿਲਾਫ਼ ਲੱਗਭੱਗ 13 ਦਲਿਤ ਤੇ ਅਨੁਸੂਚਿਤ ਜਾਤੀ ਦੇ ਸੰਗਠਨਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ‘ਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਕਾਨੂੰਨੀ ਰਾਏ ਲੈਣ ਤੋਂ ਬਾਅਦ ਹੀ ਐਫਆਈਆਰ ਦਰਜ ਕੀਤੀ ਗਈ ਹੈ ਹੁਣ ਇਸ ਮਾਮਲੇ ਦੀ ਜਾਂਚ ਡੀਐਸਪੀ ਰੈਂਕ ਦੇ ਅਧਿਕਾਰੀ ਕਰ ਰਹੇ ਹਨ। ਦੂਜੇ ਪਾਸੇ ਟੀਵੀ ਟੁਡੇ ਨੈਟਵਰਕ ਲਿਮਿਟਡ ਨੇ ਇੱਕ ਬਿਆਨ ਜਾਰੀ ਕਰਕੇ ਇਹਨਾਂ ਸਾਰੇ ਦੋਸ਼ਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ “ਇਹ ਪ੍ਰੋਗਰਾਮ ਪੂਰੀ ਤਰ੍ਹਾਂ ਸਨਮਾਨਜਨਕ ਅਤੇ ਸੰਤੁਲਿਤ ਸੀ ਜਿਸ ਨੂੰ ਪੱਤਰਕਾਰੀ ਦੇ ਨੈਤਿਕ ਸਿਧਾਂਤਾਂ ਦੀ ਪਾਲਣਾ ਕਰਦੇ ਹੋਏ ਸਾਰੇ ਧਰਮਾਂ ਅਤੇ ਭਾਈਚਾਰਿਆਂ ਦਾ ਪੂਰਾ ਸਨਮਾਨ ਕਰਦੇ ਹੋਏ ਆਯੋਜਿਤ ਕੀਤਾ ਗਿਆ ਸੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਆਹਮੋ ਸਾਹਮਣੇ…ਕੱਢ ਲਏ ਪਿਸਤੌਲ….!

Next Post

ਪਾਸਪੋਰਟ ਦੀ ਰੈਂਕਿੰਗ ਵਿੱਚ ਅਮਰੀਕੀ ਪਾਸਪੋਰਟ ਲੁੜਕਿਆ…ਟਾੱਪ-10 ਸੂਚੀ ‘ਚੋਂ ਬਾਹਰ….ਭਾਰਤ 85ਵੇਂ ਸਥਾਨ ‘ਤੇ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਪਾਸਪੋਰਟ ਦੀ ਰੈਂਕਿੰਗ ਵਿੱਚ ਅਮਰੀਕੀ ਪਾਸਪੋਰਟ ਲੁੜਕਿਆ…ਟਾੱਪ-10 ਸੂਚੀ ‘ਚੋਂ ਬਾਹਰ….ਭਾਰਤ 85ਵੇਂ ਸਥਾਨ ‘ਤੇ…!

ਪਾਸਪੋਰਟ ਦੀ ਰੈਂਕਿੰਗ ਵਿੱਚ ਅਮਰੀਕੀ ਪਾਸਪੋਰਟ ਲੁੜਕਿਆ...ਟਾੱਪ-10 ਸੂਚੀ 'ਚੋਂ ਬਾਹਰ....ਭਾਰਤ 85ਵੇਂ ਸਥਾਨ 'ਤੇ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend