Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦੇ ਕਚਹਿਰੀ ਚੌਂਕ ਵਾਲੇ ਫਲਾਈਓਵਰ ਦਾ ਸਮੇਂ ਤੋਂ ਪਹਿਲਾਂ ਟੁੱਟ ਜਾਣ ਦਾ ਮੁੱਦਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ

- ਭਾਜਪਾ ਆਗੂ ਸਿੱਧੂ ਨੇ ਕੇਂਦਰੀ ਮੰਤਰੀ ਕੋਲ ਉਠਾਇਆ ਮੁੱਦਾ

Nirmal Pandori by Nirmal Pandori
10/18/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ਦੇ ਕਚਹਿਰੀ ਚੌਂਕ ਵਾਲੇ ਫਲਾਈਓਵਰ ਦਾ ਸਮੇਂ ਤੋਂ ਪਹਿਲਾਂ ਟੁੱਟ ਜਾਣ ਦਾ ਮੁੱਦਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,18 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਦੇ ਕਚਹਿਰੀ ਚੌਂਕ ਤੋਂ ਲੰਘਦੇ ਫਲਾਈਓਵਰ ਦੇ ਸਮੇਂ ਤੋਂ ਪਹਿਲਾਂ ਟੁੱਟ ਜਾਣ ਦਾ ਮਾਮਲਾ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਗਰੀ ਦੇ ਦਰਬਾਰ ਪੁੱਜ ਗਿਆ ਹੈ। ਪਿਛਲੇ ਦਿਨੀਂ ਬਰਨਾਲਾ ਤੋਂ ਸੀਨੀਅਰ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਆਪਣੇ ਸਾਥੀਆਂ ਨਾਲ ਸ੍ਰੀ ਗਡਕਰੀ ਨਾਲ ਮੁਲਾਕਾਤ ਕਰਕੇ ਉਕਤ ਪੁਲ ਦਾ ਮੁੱਦਾ ਉਠਾਇਆ ਜਿਹੜਾ ਕਿ ਸਮੇਂ ਤੋਂ ਪਹਿਲਾਂ ਹੀ ਟੁੱਟ ਗਿਆ ਹੈ। ਸ੍ਰੀ ਸਿੱਧੂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਥੋੜੇ ਸਮੇਂ ‘ਚ ਇਸ ਪੁਲ ਦੇ ਟੁੱਟ ਜਾਣ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਇਸ ਦੀ ਮੁਰੰਮਤ ਦਾ ਕੰਮ ਵੀ ਜਲਦੀ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਨੀ ਚਾਹੀਦੀ ਹੈ ਕਿਉਂਕਿ ਇਸ ਪੁੱਲ ਦੇ ਬੰਦ ਹੋਣ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਭਵਾਨੀਗੜ੍ਹ ਵਿਖੇ ਵੀ ਫਲਾਈਓਵਰ ਬਣਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਟਰੈਫਿਕ ਵਧ ਜਾਣ ਕਾਰਨ ਭਵਾਨੀਗੜ੍ਹ ਵਿੱਚੋਂ ਗੁਜ਼ਰਦੇ ਹੋਏ ਟਰੈਫਿਕ ਜਾਮ ਦੀ ਸਮੱਸਿਆ ਦਾ ਅਕਸਰ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਉੱਥੇ ਫਲਾਈਓਵਰ ਬਣਾਏ ਜਾਣਾ ਸਮੇਂ ਦੀ ਲੋੜ ਹੈ। ਸ੍ਰੀ ਸਿੱਧੂ ਨੇ ਨੈਸ਼ਨਲ ਹਾਈਵੇ ਨਾਲ ਸੰਬੰਧਿਤ ਇੱਕ ਹੋਰ ਮਾਮਲਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਧਿਆਨ ਵਿੱਚ ਲਿਆਂਦਾ ਕਿ ਕਈ ਥਾਵਾਂ ਤੋਂ ਲੋਕਾਂ ਨੇ ਆਪਣੇ ਪੱਧਰ ‘ਤੇ ਹੀ ਡਿਵਾਈਡਰ ਭੰਨ ਕੇ ਰਸਤੇ ਬਣਾ ਲਏ ਹਨ, ਜਿਸ ਨਾਲ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਕੈਪਟਨ ਸਿੱਧੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਗਡਕਰੀ ਨੇ ਉਹਨਾਂ ‌ਦੀਆਂ ਉਕਤ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ‌ ਭਰੋਸਾ ਦਿੱਤਾ ਕਿ ਇਹਨਾਂ ਸਬੰਧੀ ਜਲਦੀ ਐਕਸ਼ਨ ਲਿਆ ਜਾਵੇਗਾ। ਇਸ ਮੌਕੇ ਚੀਫ਼ ਇੰਜੀਨੀਅਰ ਇਕਬਾਲ ਸਿੰਘ, ਕੈਪਟਨ ਰਕੇਸ਼ ਪਾਂਡੇ, ਕੈਪਟਨ ਜਤਿੰਦਰਪਾਲ ਸਿੰਘ, ਗੁਰਦੇਵ ਸਿੰਘ ਮੱਕੜਾ ਅਤੇ ਬਲਕਾਰ ਸਿੰਘ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਫ਼ਿੱਕੀ ਰਹੇਗੀ ਅਫ਼ਸਰਾਂ ਦੀ ਇਹ ਦੀਵਾਲੀ..CBI ਨੇ ਦੀਵਾਲੀ ਤੋਂ ਪਹਿਲਾਂ ਹੀ ਅਫ਼ਸਰਸ਼ਾਹੀ ਦੇ ਪਟਾਕੇ ਚਲਾ ਦਿੱਤੇ

Next Post

ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤਾ ਝਟਕਾ…ਹੁਣ ਸੁਖਬੀਰ ‘ਤੇ ਚੱਲੇਗਾ ਮਾਣਹਾਨੀ ਦਾ ਮੁਕੱਦਮਾ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਸ਼ਾਇਦ ! ਸੁਖਬੀਰ ਸਿੰਘ ਬਾਦਲ ਨੂੰ ਕੰਧ ‘ਤੇ ਲਿਖਿਆ ਦਿਸਣ ਲੱਗ ਪਿਆ…ਬਦਲ ਰਿਹੈ ਸਿਆਸੀ ਸੁਭਾਅ ਤੇ ਕਾਰਜਸ਼ੈਲੀ

ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤਾ ਝਟਕਾ...ਹੁਣ ਸੁਖਬੀਰ 'ਤੇ ਚੱਲੇਗਾ ਮਾਣਹਾਨੀ ਦਾ ਮੁਕੱਦਮਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend