Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਰੀ ਰਾਤ ਬੈਰਕ ਵਿੱਚ ਉਸਲਵੱਟੇ ਲੈਂਦਾ ਰਿਹੈ DIG ਭੁੱਲਰ..ਜੇਲ੍ਹ ‘ਚ ਬੰਦ ਇੱਕ ਹੋਰ IPS ਨੇ ਦਿੱਤਾ ਧਰਵਾਸ

- ਸੌਣ ਲਈ ਮਿਲਿਆ ਗੱਦਾ ਤੇ ਸਿਰਹਾਣਾ

Nirmal Pandori by Nirmal Pandori
10/18/2025
in ਪੰਜਾਬ
Reading Time: 1 min read
A A
0
ਸਾਰੀ ਰਾਤ ਬੈਰਕ ਵਿੱਚ ਉਸਲਵੱਟੇ ਲੈਂਦਾ ਰਿਹੈ DIG ਭੁੱਲਰ..ਜੇਲ੍ਹ ‘ਚ ਬੰਦ ਇੱਕ ਹੋਰ IPS ਨੇ ਦਿੱਤਾ ਧਰਵਾਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਅਕਤੂਬਰ, Gee98 News service-

-ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਰਿਸ਼ਵਤ ਦੇ ਮਾਮਲੇ ‘ਚ ਫੜੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਤੇ ਬੀਤੇ ਕੱਲ੍ਹ ਜੇਲ੍ਹ ਭੇਜ ਦਿੱਤਾ ਸੀ। ਡੀਆਈਜੀ ਭੁੱਲਰ ਨੂੰ ਬੁੜੈਲ ਜੇਲ੍ਹ ਵਿੱਚ ਰੱਖਿਆ ਗਿਆ ਜਿੱਥੇ ਉਹਨਾਂ ਨੂੰ ਜੇਲ੍ਹ ਅੰਦਰ ਬਣੀ ਬਜ਼ੁਰਗਾਂ ਦੀ ਇੱਕ ਵਿਸ਼ੇਸ਼ ਬੈਰਕ ਵਿੱਚ ਰੱਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਸ਼ੇਸ਼ ਬੈਰਕ ਵਿੱਚ 50 ਸਾਲ ਤੋਂ ਵਧੇਰੇ ਉਮਰ ਦੇ ਚੰਗੇ ਆਚਰਨ ਵਾਲੇ ਹਵਾਲਾਤੀਆਂ/ਕੈਦੀਆਂ ਨੂੰ ਰੱਖਿਆ ਗਿਆ ਹੈ। ‌ ਜੇਲ੍ਹ ਦੇ ਸੂਤਰਾਂ ਅਨੁਸਾਰ ਡੀਆਈਜੀ ਭੁੱਲਰ ਦੀ ਜੇਲ੍ਹ ਵਿੱਚ ਪਹਿਲੀ ਰਾਤ ਉਸਲਵੱਟੇ ਲੈਂਦਿਆਂ ਹੀ ਲੰਘੀ। ਡੀਆਈਜੀ ਭੁੱਲਰ ਨੂੰ ਸੌਣ ਲਈ ਇੱਕ ਗੱਦਾ ਅਤੇ ਇੱਕ ਸਿਰਹਾਣਾ ਦਿੱਤਾ ਗਿਆ। ‌

                                                  ਸੂਤਰਾਂ ਅਨੁਸਾਰ ਡੀਆਈਜੀ ਭੁੱਲਰ ਦੀ ਬੇਚੈਨੀ ਨੂੰ ਵੇਖਦੇ ਹੋਏ ਬੈਰਕ ਵਿੱਚ ਪਹਿਲਾਂ ਤੋਂ ਬੰਦ ਇੱਕ ਹੋਰ ਆਈਪੀਐਸ ਅਧਿਕਾਰੀ ਨੇ ਭੁੱਲਰ ਨੂੰ ਧਰਵਾਸ ਦਿੱਤਾ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਦਾ ਆਈਪੀਐਸ ਅਧਿਕਾਰੀ ਜ਼ਹੂਰ ਜੈਦੀ ਕਤਲ ਦੇ ਇੱਕ ਮਾਮਲੇ ‘ਚ ਬੁੜੈਲ ਜੇਲ੍ਹ ‘ਚ ਬੰਦ ਹੈ। ਆਈਪੀਐਸ ਜ਼ਹੂਰ ਜੈਦੀ ‘ਤੇ ਹਿਰਾਸਤ ਦੌਰਾਨ ਇੱਕ ਨੌਜਵਾਨ ਦੀ ਮੌਤ ਦੇ ਦੋਸ਼ ਹਨ ਜਿਸ ਸਬੰੰਧੀ ਉਹਨਾਂ ‘ਤੇ ਮੁਕੱਦਮਾ ਦਰਜ ਕੀਤਾ ਗਿਆ ਸੀ। ‌ ਇਸੇ ਜੇਲ੍ਹ ਵਿੱਚ ਪੰਜਾਬ ਪੁਲਿਸ ਦਾ ਇੱਕ ਸਾਬਕਾ ਆਈਪੀਐਸ ਮਾਲਵਿੰਦਰ ਸਿੰਘ ਸਿੱਧੂ ਵੀ ਬੰਦ ਹੈ ਜਿਸ ਨੇ ਚੰਡੀਗੜ੍ਹ ਅਦਾਲਤ ਵਿੱਚ ਆਪਣੇ ਜਵਾਈ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਡੀਆਈਜੀ ਭੁੱਲਰ ਦੇ ਵਿਚੋਲੇ ਕ੍ਰਿਸ਼ਨਾ ਨੂੰ ਇੱਕ ਵੱਖਰੀ ਬੈਰਕ ਵਿੱਚ ਰੱਖਿਆ ਗਿਆ ਹੈ। ਜੇਲ੍ਹ ਦੇ ਸੂਤਰਾਂ ਅਨੁਸਾਰ ਡੀਆਈਜੀ ਭੁੱਲਰ ਦੀ ਪਹਿਲੀ ਰਾਤ ਬੇਚੈਨੀ ਭਰੀ ਰਹੀ ਤੇ ਉਹ ਸਾਰੀ ਰਾਤ ਉਸਲਵੱਟੇ ਰਹਿੰਦੇ ਰਹੇ ਅਤੇ ਉਸਦੀ ਬੈਰਕ ਵਿੱਚ ਬੰਦ ਆਈਪੀਐਸ ਅਧਿਕਾਰੀ ਉਹਨਾਂ ਨੂੰ ਧਰਵਾਸ ਦਿੰਦੇ ਰਹੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਦਿੱਤਾ ਝਟਕਾ…ਹੁਣ ਸੁਖਬੀਰ ‘ਤੇ ਚੱਲੇਗਾ ਮਾਣਹਾਨੀ ਦਾ ਮੁਕੱਦਮਾ

Next Post

ਪੰਜਾਬ ਪੁਲਿਸ ਦਾ ਇੱਕ ਸਾਬਕਾ ਡੀਜੀਪੀ ਜਾਂਚ ਦੇ ਘੇਰੇ ‘ਚ…ਵੱਧ ਸਕਦੀਆਂ ਹਨ ਮੁਸ਼ਕਲਾਂ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਪੰਜਾਬ ਪੁਲਿਸ ਦਾ ਇੱਕ ਸਾਬਕਾ ਡੀਜੀਪੀ ਜਾਂਚ ਦੇ ਘੇਰੇ ‘ਚ…ਵੱਧ ਸਕਦੀਆਂ ਹਨ ਮੁਸ਼ਕਲਾਂ

ਪੰਜਾਬ ਪੁਲਿਸ ਦਾ ਇੱਕ ਸਾਬਕਾ ਡੀਜੀਪੀ ਜਾਂਚ ਦੇ ਘੇਰੇ 'ਚ...ਵੱਧ ਸਕਦੀਆਂ ਹਨ ਮੁਸ਼ਕਲਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend