Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿੱਟੂ ਦੀ ਘਰ ਵਾਪਸੀ, ਕਾਂਗਰਸ ਵਿੱਚ ਹੋਏ ਮੁੜ ਸ਼ਾਮਿਲ

-ਵਿਧਾਨ ਸਭਾ ਚੋਣਾਂ 'ਚ ਹੋ ਸਕਦੇ ਨੇ ਉਮੀਦਵਾਰ

Nirmal Pandori by Nirmal Pandori
10/19/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਅਕਤੂਬਰ, Gee98 news service-

-ਦੀਵਾਲੀ ਦੀਆਂ ਬਰੂਹਾਂ ‘ਤੇ ਪੰਜਾਬ ਦੇ ਪਟਿਆਲੇ ‘ਚ ਇੱਕ ਰਾਜਨੀਤਿਕ ਧਮਾਕਾ ਹੋਇਆ ਜਿਸ ਤਹਿਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਸੰਜੀਵ ਸ਼ਰਮਾ ਬਿੱਟੂ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਸੰਜੀਵ ਸ਼ਰਮਾ ‌ਬਿੱਟੂ ਪਹਿਲਾਂ ਕਾਂਗਰਸ ਵਿੱਚ ਹੀ ਸਨ ਅਤੇ ਕੁੱਝ ਮੱਤਭੇਦ ਦੇ ਕਾਰਨ ਉਹ ਪਾਰਟੀ ਤੋਂ ਕਿਨਾਰਾ ਕਰਕੇ ਭਾਜਪਾ ਵਿੱਚ ਚਲੇ ਗਏ ਸਨ। ਹੁਣ ਬਿੱਟੂ ਦੀ ਘਰ ਵਾਪਸੀ ਹੋਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ 2027 ਵਿੱਚ ਪਾਰਟੀ ਦੇ ਉਮੀਦਵਾਰ ਵੀ ਹੋ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #newsupdate #dailyupdate#punjabnews
Previous Post

CBSE ਨੇ ਵਿਦਿਆਰਥੀਆਂ ਨੂੰ ਮਾਈਗ੍ਰੇਸ਼ਨ ਸਰਟੀਫਿਕੇਟ ਦੇਣ ਸਬੰਧੀ ਨਿਯਮਾਂ ‘ਚ ਕੀਤਾ ਵੱਡਾ ਬਦਲਾਅ

Next Post

ਰੌਸ਼ਨੀਆਂ ਦੇ ਤਿਉਹਾਰ ਮੌਕੇ ਸਮਾਜਿਕ ਬੁਰਾਈਆਂ ਦੇ ਹਨੇਰੇ ਨੂੰ ਦੂਰ ਕਰਨ ਦਾ ਨੌਜਵਾਨ ਪ੍ਰਣ ਕਰਨ-ਧਰੁਵ ਮਿੱਤਲ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਰੌਸ਼ਨੀਆਂ ਦੇ ਤਿਉਹਾਰ ਮੌਕੇ ਸਮਾਜਿਕ ਬੁਰਾਈਆਂ ਦੇ ਹਨੇਰੇ ਨੂੰ ਦੂਰ ਕਰਨ ਦਾ ਨੌਜਵਾਨ ਪ੍ਰਣ ਕਰਨ-ਧਰੁਵ ਮਿੱਤਲ

ਰੌਸ਼ਨੀਆਂ ਦੇ ਤਿਉਹਾਰ ਮੌਕੇ ਸਮਾਜਿਕ ਬੁਰਾਈਆਂ ਦੇ ਹਨੇਰੇ ਨੂੰ ਦੂਰ ਕਰਨ ਦਾ ਨੌਜਵਾਨ ਪ੍ਰਣ ਕਰਨ-ਧਰੁਵ ਮਿੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend