Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਲਾਜ਼ਮ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੀ ਅਰਜ਼ੀ ਵਾਪਸ ਲੈ ਸਕਦਾ ਹੈ… ਹਾਈਕੋਰਟ ਦਾ ਅਹਿਮ ਫੈਸਲਾ

-ਹਾਈਕੋਰਟ ਨੇ ਪਟੀਸ਼ਨਰ ਦੀ ਨੌਕਰੀ ਬਹਾਲ ਰੱਖਣ ਦੇ ਦਿੱਤੇ ਹੁਕਮ

Nirmal Pandori by Nirmal Pandori
10/27/2025
in ਪੰਜਾਬ
Reading Time: 1 min read
A A
0
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਅਕਤੂਬਰ, Gee98 news service-

ਜੇਕਰ ਕੋਈ ਮੁਲਾਜ਼ਮ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲਈ ਦਿੱਤੀ ਅਰਜ਼ੀ ਵਾਪਸ ਲੈਣਾ ਚਾਹੁੰਦਾ ਹੋਵੇ ਤਾਂ ਵਿਭਾਗ ਉਸਨੂੰ ਮਨ੍ਹਾਂ ਨਹੀਂ ਕਰ ਸਕਦਾ ਅਤੇ ਕੋਈ ਵੀ ਮੁਲਾਜ਼ਮ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲਈ ਦਿੱਤੀ ਹੋਈ ਅਰਜ਼ੀ ਵਾਪਸ ਲੈ ਸਕਦਾ ਹੈ ਬਸ਼ਰਤੇ ਕਿ ਉਹ ਵਿਭਾਗ ਵੱਲੋਂ ਮਨਜ਼ੂਰ ਨਾ ਹੋਈ ਹੋਵੇ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਜਿਹੀ ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਜਸਟਿਸ ਸੁਦੀਪਤੀ ਸ਼ਰਮਾ ਦੇ ਸਿੰਗਲ ਬੈਂਚ ਨੇ ਸਪੱਸ਼ਟ ਕੀਤਾ ਕਿ ਕਿਸੇ ਸਰਕਾਰੀ ਮੁਲਾਜ਼ਮ ਵੱਲੋਂ ਵਲੰਟੀਅਰ ਰਿਟਾਇਰਮੈਂਟ ਦੀ ਅਰਜ਼ੀ ਉਦੋਂ ਤੱਕ ਅਮਲ ‘ਚ ਨਹੀਂ ਆਉਂਦੀ, ਜਦੋਂ ਤੱਕ ਉਸ ਨੂੰ ਮਨਜ਼ੂਰ ਨਾ ਕੀਤਾ ਗਿਆ ਹੋਵੇ ਤੇ ਮੁਲਾਜ਼ਮ ਨੂੰ ਇਹ ਅਧਿਕਾਰ ਹੈ ਕਿ ਉਹ ਇਸ ਨੂੰ ਸਵੀਕਾਰ ਕੀਤੇ ਜਾਣ ਤੋਂ ਪਹਿਲਾਂ ਵਾਪਸ ਲੈ ਸਕੇ।                                                 ਹਾਈਕੋਰਟ ਨੇ ਆਪਣੇ ਫ਼ੈਸਲੇ ‘ਚ ਹਰਿਆਣਾ ਪੁਲਿਸ ਦੇ ਇਕ ਕਾਂਸਟੇਬਲ ਦੀ ਵਲੰਟੀਅਰ ਰਿਟਾਇਰਮੈਂਟ ਦੀ ਕਾਰਵਾਈ ਨੂੰ ਨਾਜਾਇਜ਼ ਠਹਿਰਾਉਂਦੇ ਹੋਏ ਉਸ ਨੂੰ ਸੇਵਾ ‘ਚ ਬਹਾਲ ਕਰਨ ਦਾ ਆਦੇਸ਼ ਦਿੱਤਾ। ਪਟੀਸ਼ਨ ਮੁਤਾਬਕ, ਨਾਰਨੌਲ ਵਾਸੀ ਪ੍ਰੀਤਪਾਲ ਸਾਲ 1989 ‘ਚ ਹਰਿਆਣਾ ਪੁਲਿਸ ਵਿਭਾਗ ‘ਚ ਕਾਂਸਟੇਬਲ ਨਿਯੁਕਤ ਹੋਏ ਸਨ। 9 ਸਤੰਬਰ 2013 ਨੂੰ ਉਨ੍ਹਾਂ ਨੇ ਵਲੰਟੀਅਰ ਰਿਟਾਇਰਮੈਂਟ ਲਈ ਅਪਲਾਈ ਕੀਤਾ ਪ੍ਰੰਤੂ 12 ਸਤੰਬਰ 2013 ਨੂੰ ਹੀ ਨਿੱਜੀ ਕਾਰਨਾਂ ਕਰ ਕੇ ਅਰਜ਼ੀ ਵਾਪਸ ਲੈਣ ਦੀ ਅਪੀਲ ਵੀ ਕਰ ਦਿੱਤੀ ਸੀ। ਸਬੰਧਿਤ SP ਨੇ ਉਸਦੀ ਇਹ ਵਾਪਸੀ ਅਰਜ਼ੀ 19 ਸਤੰਬਰ, 2013 ਨੂੰ IG ਨੂੰ ਭੇਜੀ। ਇਸ ਦੇ ਬਾਵਜੂਦ ਵਿਭਾਗ ਨੇ ਉਨ੍ਹਾਂ ਦੀ ਮੂਲ ਰਿਟਾਇਰਮੈਂਟ ਅਰਜ਼ੀ ਨੂੰ ਸਵੀਕਾਰ ਕਰਦੇ ਹੋਏ 30 ਸਤੰਬਰ 2013 ਨੂੰ ਉਨ੍ਹਾਂ ਨੂੰ ਰਿਟਾਇਰਮੈਂਟ ਐਲਾਨ ਦਿੱਤਾ, ਜਿਸ ਤੋਂ ਬਾਅਦ ਇਹ ਮਾਮਲਾ ਨਾਰਨੌਲ ਸਿਵਲ ਕੋਰਟ ਅਤੇ ਫੇਰ ਹਾਈਕੋਰਟ ਪੁੱਜਿਆ ਜਿੱਥੇ ਹਾਈਕੋਰਟ ਨੇ ਪ੍ਰੀਤਪਾਲ ਦੇ ਹੱਕ ਵਿੱਚ ਫੈਸਲਾ ਦਿੰਦੇ ਹੋਏ ਉਸਦੀ ਨੌਕਰੀ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਚਰਚਾ…ਪੰਜਾਬ ਸਰਕਾਰ ਬੰਦ ਕਰੇਗੀ ਸੂਬੇ ਦੇ ਸਾਰੇ RTO ਦਫ਼ਤਰ – ਇਸੇ ਮਹੀਨੇ ਲਾਗੂ ਹੋ ਸਕਦਾ ਫੈਸਲਾ

Next Post

ਗਾਇਕ ਗੁਲਾਬ ਸਿੱਧੂ ਨੇ ਸਰਪੰਚਾਂ ਤੋਂ ਮੰਗ ਲਈ ਗਿੱਲੀ ਸੁੱਕੀ ਮਾਫ਼ੀ… ਉਵੇਂ ਜਿਵੇਂ ਚੱਲੇਗਾ ਡਾਊਨਲੋਡ ਕੀਤਾ ਗੀਤ…!

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਗਾਇਕ ਗੁਲਾਬ ਸਿੱਧੂ ਨੇ ਸਰਪੰਚਾਂ ਤੋਂ ਮੰਗ ਲਈ ਗਿੱਲੀ ਸੁੱਕੀ ਮਾਫ਼ੀ… ਉਵੇਂ ਜਿਵੇਂ ਚੱਲੇਗਾ ਡਾਊਨਲੋਡ ਕੀਤਾ ਗੀਤ…!

ਗਾਇਕ ਗੁਲਾਬ ਸਿੱਧੂ ਨੇ ਸਰਪੰਚਾਂ ਤੋਂ ਮੰਗ ਲਈ ਗਿੱਲੀ ਸੁੱਕੀ ਮਾਫ਼ੀ... ਉਵੇਂ ਜਿਵੇਂ ਚੱਲੇਗਾ ਡਾਊਨਲੋਡ ਕੀਤਾ ਗੀਤ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend