Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਰਾਈਡੈਂਟ ਗਰੁੱਪ ਵੱਲੋਂ ਫਰੀ ਮੈਗਾ ਮੈਡੀਕਲ ਕੈਂਪ 29 ਅਕਤੂਬਰ ਤੋਂ 5 ਅਕਤੂਬਰ ਤੱਕ ਹਫ਼ਤੇ ‘ਚ ਤਿੰਨ ਦਿਨ ਲੱਗੇਗਾ

CMC ਲੁਧਿਆਣਾ ਦੀਆਂ ਟੀਮਾਂ ਕਰਨਗੀਆਂ ਮਰੀਜ਼ਾਂ ਦੀ ਜਾਂਚ

Nirmal Pandori by Nirmal Pandori
10/27/2025
in ਬਰਨਾਲਾ ਆਸ-ਪਾਸ
Reading Time: 1 min read
A A
0
ਟਰਾਈਡੈਂਟ ਗਰੁੱਪ ਵੱਲੋਂ ਫਰੀ ਮੈਗਾ ਮੈਡੀਕਲ ਕੈਂਪ 29 ਅਕਤੂਬਰ ਤੋਂ 5 ਅਕਤੂਬਰ ਤੱਕ ਹਫ਼ਤੇ ‘ਚ ਤਿੰਨ ਦਿਨ ਲੱਗੇਗਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਅਕਤੂਬਰ ( ਨਿਰਮਲ ਸਿੰਘ ਪੰਡੋਰੀ)-

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਜਿੰਦਰ ਗੁਪਤਾ ਅਤੇ ਸੀ.ਐੱਸ.ਆਰ ਹੈੱਡ ਮੈਡਮ ਮਧੂ ਗੁਪਤਾ ਦੀ ਦੂਰਅੰਦੇਸ਼ੀ ਸੋਚ ਅਤੇ ਸਿਹਤਮੰਦ ਸਮਾਜ ਵੱਲ ਵੱਡੀ ਕੋਸ਼ਿਸ਼ ਸਦਕਾ ਟਰਾਈਡੈਂਟ ਗਰੁੱਪ ਵੱਲੋਂ ਫਰੀ ਮੈਗਾ ਮੈਡੀਕਲ ਕੈਂਪ 2025 ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਕਿ 29 ਅਕਤੂਬਰ ਤੋਂ ਸ਼ੁਰੂ ਹੋ ਕੇ 5 ਦਸੰਬਰ 2025 ਤੱਕ ਚੱਲੇਗਾ। ਜਿਸ ਦੌਰਾਨ ਹਫ਼ਤੇ ਦੇ ਤਿੰਨ ਦਿਨ ਮਰੀਜ਼ਾਂ ਦਾ ਚੈੱਕਅੱਪ ਕੀਤਾ ਜਾਵੇਗਾ ਤੇ ਫਰੀ ਦਵਾਈਆਂ ਦਿੱਤੀਆਂ ਜਾਣਗੀਆਂ। ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟਰਾਈਡੈਂਟ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਕਲਚਰਲ ਸੈਂਟਰ ਟਰਾਈਡੈਂਟ ਕੰਪਲੈਕਸ ਦੇ ਸਾਹਮਣੇ ਰਾਏਕੋਟ ਰੋਡ ਵਿਖੇ ਲੱਗਣ ਜਾ ਰਹੇ ਇਸ ਕੈਂਪ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਕੈਂਪ 29, 30 ਤੇ 31 ਅਕਤੂਬਰ, 6,7 ਤੇ 8 ਨਵੰਬਰ, 12,13 ਤੇ 14 ਨਵੰਬਰ, 19,20 ਤੇ 21 ਨਵੰਬਰ, 26,27 ਤੇ 28 ਨਵੰਬਰ ਅਤੇ 3,4 ਤੇ 5 ਦਸੰਬਰ ਨੂੰ ਲੱਗੇਗਾ। ਜਿਸ ਵਿੱਚ ਸੀ.ਐੱਮ.ਸੀ. ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਪੂਰੀ ਸਿਹਤ ਜਾਂਚ ਕਰੇਗੀ ਤੇ ਉੱਚ ਪੱਧਰੀ ਇਲਾਜ਼ ਮੁੱਹਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਆਮ ਸਿਹਤ ਜਾਂਚ, ਮਾਹਿਰ ਡਾਕਟਰੀ ਸਲਾਹ, ਡੈਂਟਲ ਸਕੇਲਿੰਗ, ਫਿਲਿੰਗ ਅਤੇ ਐਕਸਟ੍ਰੈਕਸ਼ਨ, ਡਾਇਗਨੋਸਟਿਕ ਟੈਸਟ, ਮੁਫ਼ਤ ਦਵਾਈਆਂ, ਐਕਸ-ਰੇ, ਈ.ਸੀ.ਜੀ, ਮੋਤੀਆ ਬਿੰਦ, ਅੱਖਾਂ ਦੀ ਜਾਂਚ ਅਤੇ ਮੁਫ਼ਤ ਚਸ਼ਮਿਆਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਜਾਵੇਗੀ।

– ਸੀ.ਐੱਮ.ਸੀ ਲੁਧਿਆਣਾ ਦੇ 65 ਮੈਂਬਰਾਂ ਦੀ ਟੀਮ ਕਰੇਗੀ ਜਾਂਚ
ਫਰੀ ਮੈਗਾ ਮੈਡੀਕਲ ਕੈਂਪ ਵਿੱਚ ਸੀ.ਐੱਮ.ਸੀ ਲੁਧਿਆਣਾ ਦੇ 65 ਮੈਂਬਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ, ਜਿੰਨ੍ਹਾਂ ’ਚ 22 ਡਾਕਟਰ ਜਿੱਥੇ ਅੱਖਾਂ ਦੀ ਜਾਂਚ, ਫ਼ਰੀ ਮੋਤਿਆਬਿੰਦ ਆਪ੍ਰੇਸ਼ਨ, ਫ਼ਰੀ ਚਸ਼ਮੇ ਅਤੇ ਦਵਾਈਆਂ, ਦੰਦਾਂ ਦਾ ਹਰ ਤਰ੍ਹਾਂ ਦਾ ਚੈੱਕਅੱਪ, ਡੈਂਟਲ ਸਕੇਲਿੰਗ, ਫ਼ਿਲਿੰਗ ਅਤੇ ਐਕਸਟ੍ਰੈਕਸ਼ਨ, ਡਾਇਨਗੋਸਟਿਕ ਟੈਸਟ ਆਦਿ ਕਰਨਗੇ, ਉੱਥੇ ਹੀ 16 ਮੈਡੀਸਨ ਸਪੈਸ਼ਲਿਸਟ ਚਮੜੀ, ਨੱਕ ਅਤੇ ਕੰਨਾਂ ਦੀ ਜਾਂਚ, ਔਰਤਾਂ ਦੇ ਰੋਗਾਂ ਦਾ ਇਲਾਜ਼ ਕਰਨਗੇ। ਇਸ ਮੌਕੇ ਈ.ਸੀ.ਜੀ. ਅਤੇ ਐਕਸ-ਰੇ ਵੀ ਫ਼ਰੀ ਕੀਤੇ ਜਾਣਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਗਾਇਕ ਗੁਲਾਬ ਸਿੱਧੂ ਨੇ ਸਰਪੰਚਾਂ ਤੋਂ ਮੰਗ ਲਈ ਗਿੱਲੀ ਸੁੱਕੀ ਮਾਫ਼ੀ… ਉਵੇਂ ਜਿਵੇਂ ਚੱਲੇਗਾ ਡਾਊਨਲੋਡ ਕੀਤਾ ਗੀਤ…!

Next Post

ਫੁੱਫੜ ਤਾਂ ਭਾਈ ਫੁੱਫੜ ਈ ਹੁੰਦਾ ਏਂ…ਪਠਾਨਮਾਜਰਾ ਨੂੰ ਮਿਲ ਸਕਦੀ ਏਂ ਜ਼ਮਾਨਤ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
‘ਆਪ’ ਦਾ ਬਾਗੀ ਵਿਧਾਇਕ ਪਠਾਨਣਮਾਜਰਾ ਬਲਾਤਕਾਰ ਦੇ ਪੁਰਾਣੇ ਮਾਮਲੇ ‘ਚ ਗ੍ਰਿਫ਼ਤਾਰ

ਫੁੱਫੜ ਤਾਂ ਭਾਈ ਫੁੱਫੜ ਈ ਹੁੰਦਾ ਏਂ...ਪਠਾਨਮਾਜਰਾ ਨੂੰ ਮਿਲ ਸਕਦੀ ਏਂ ਜ਼ਮਾਨਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend