Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ….ਅੱਜ ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਹੋਵੇਗਾ ਜਾਮ -ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਨੇ ਕੱਚੇ ਮੁਲਾਜ਼ਮ

-ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਨੇ ਕੱਚੇ ਮੁਲਾਜ਼ਮ

Nirmal Pandori by Nirmal Pandori
10/31/2025
in ਪੰਜਾਬ
Reading Time: 1 min read
A A
0
ਪੰਜਾਬ ਦੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ‘ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਾਹੁਣ ਦੇ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਅਕਤੂਬਰ, Gee98 news service-

-ਪੰਜਾਬ ‘ਚ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮ ਅਤੇ ਸਰਕਾਰ ਕਈ ਸਾਲਾਂ ਤੋਂ ਆਹਮੋ ਸਾਹਮਣੇ ਹਨ, ਜਿਸ ਕਰਕੇ ਥੋੜ੍ਹੇ ਜਿਹੇ ਸਮੇਂ ਬਾਅਦ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੂੰ ਹੜਤਾਲ ਕਰਕੇ ਸਰਕਾਰੀ ਲਾਰੀਆਂ ਦਾ ਚੱਕਾ ਜਾਮ ਕਰਨਾ ਪੈਂਦਾ ਹੈ ਤਾਂ ਜੋ ਉਹਨਾਂ ਦੇ ਹੱਕਾਂ ‘ਤੇ ਡਾਕਾਂ ਮਾਰਨ ਤੋਂ ਸਰਕਾਰ ਨੂੰ ਰੋਕਿਆ ਜਾ ਸਕੇ। ਆਪਣੇ ਰੋਸ ਪ੍ਰਦਰਸ਼ਨ ਦੀ ਇਸੇ ਲੜੀ ਤਹਿਤ ਅੱਜ 31 ਅਕਤੂਬਰ ਨੂੰ ਵੀ ਪੰਜਾਬ ਦੀਆਂ ਸਰਕਾਰੀ ਬੱਸਾਂ ਦੇ ਕੱਚੇ ਕਰਮਚਾਰੀਆਂ ਵੱਲੋਂ ਚੱਕਾ ਜਾਮ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੀਆਰਟੀਸੀ, ਪੰਜਾਬ ਰੋਡਵੇਜ਼ ਪਨਬੱਸ ਦੇ ਕੱਚੇ ਮੁਲਾਜ਼ਮ ਅੱਜ ਦੁਪਹਿਰ 12 ਵਜੇ ਤੋਂ ਬਾਅਦ ਹੜ੍ਹਤਾਲ ‘ਤੇ ਚਲੇ ਜਾਣਗੇ। ਦੱਸ ਦੇਈਏ ਕਿ ਇਹ ਮੁਲਾਜ਼ਮ ਕਿਲੋਮੀਟਰ ਸਕੀਮ ਅਧੀਨ ਬੱਸਾਂ ਦਾ ਟੈਂਡਰ ਕੱਢਣ ਦੇ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਹਨ, ਇਹਨਾਂ ਮੁਲਾਜ਼ਮਾਂ ਦਾ ਤਰਕ ਹੈ ਕਿ ਸਰਕਾਰ ਦੀ ਕਿਲੋਮੀਟਰ ਸਕੀਮ ਉਹਨਾਂ ਦੀ ਨੌਕਰੀ ਨੂੰ ਪੂਰੀ ਤਰ੍ਹਾਂ ਖਤਮ ਕਰ ਦੇਵੇਗੀ ਅਤੇ ਉਹ ਬੇਰੁਜ਼ਗਾਰ ਹੋ ਜਾਣਗੇ।

                                           ਅੱਜ 31 ਅਕਤੂਬਰ ਨੂੰ ਵੀ ਪੀਆਰਟੀਸੀ ਦੀ ਮੈਨੇਜਮੈਂਟ ਕਿਲੋਮੀਟਰ ਸਕੀਮ ਤਹਿਤ ਟੈਂਡਰ ਖੋਲਣ ਜਾ ਰਹੀ ਹੈ। ਮੁਲਾਜ਼ਮਾਂ ਦੀ ਜਥੇਬੰਦੀ ਦਾ ਕਹਿਣਾ ਹੈ ਕਿ ਜੇਕਰ ਵਿਭਾਗ 31 ਅਕਤੂਬਰ ਨੂੰ ਕਿਲੋਮੀਟਰ ਸਕੀਮ ਅਧੀਨ ਬੱਸਾਂ ਨੂੰ ਸ਼ਾਮਲ ਕਰਨ ਲਈ ਦੁਬਾਰਾ ਟੈਂਡਰ ਜਾਰੀ ਕਰਦਾ ਹੈ, ਤਾਂ ਬੱਸਾਂ ਨੂੰ ਰੋਕ ਦਿੱਤਾ ਜਾਵੇਗਾ। ਇਹਨਾਂ ਮੁਲਾਜ਼ਮਾਂ ਦਾ ਦੋਸ਼ ਹੈ ਕਿ ਕਿਲੋਮੀਟਰ ਸਕੀਮ ਤਹਿਤ ਬੱਸਾਂ ਲਈ ਟੈਂਡਰ ਕਰਕੇ ਸਰਕਾਰ ਦਾ ਉਦੇਸ਼ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣਾ ਹੈ। ਜ਼ਿਕਰਯੋਗ ਹੈ ਕਿ ਯੂਨੀਅਨ ਦੇ ਅਧਿਕਾਰੀ ਪਿਛਲੇ ਕਈ ਮਹੀਨਿਆਂ ਤੋਂ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਹਨ, ਜਿਸਦੇ ਨਤੀਜੇ ਵਜੋਂ ਲਗਾਤਾਰ ਦੋ ਵਾਰ ਟੈਂਡਰ ਰੱਦ ਕੀਤੇ ਗਏ ਹਨ। ਹਾਲਾਂਕਿ, ਵਾਰ-ਵਾਰ ਟੈਂਡਰ ਜਾਰੀ ਕਰਨਾ ਸਮਝ ਤੋਂ ਬਾਹਰ ਹੈ।ਇਸ ਤੋਂ ਇਲਾਵਾ ਇਹਨਾਂ ਮੁਲਾਜ਼ਮਾਂ ਦੀ ਇੱਕ ਹੋਰ ਵੱਡੀ ਮੰਗ ਕਈ ਕਈ ਸਾਲਾਂ ਤੋਂ ਕੱਚੇ ਤੌਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੀ ਹੈ ਜਿਹੜੇ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਉਹ ਤਨਖ਼ਾਹਾਂ ਵੀ ਇਹਨਾਂ ਨੂੰ ਸਮੇਂ ਸਿਰ ਨਹੀਂ ਮਿਲਦੀਆਂ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews
Previous Post

ਵਿਜੀਲੈਂਸ ਬਿਊਰੋ ਨੇ ਮਹਿਲ ਕਲਾਂ ਵਿਖੇ ਕਰਵਾਇਆ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਮਾਗਮ

Next Post

PGI ਚੰਡੀਗੜ੍ਹ ਵੱਲ ਨਗਰ ਨਿਗਮ ਦਾ 24 ਕਰੋੜ ਪ੍ਰੋਪਰਟੀ ਟੈਕਸ ਬਕਾਇਆ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
PGI ਚੰਡੀਗੜ੍ਹ ਵੱਲ ਨਗਰ ਨਿਗਮ ਦਾ 24 ਕਰੋੜ ਪ੍ਰੋਪਰਟੀ ਟੈਕਸ ਬਕਾਇਆ

PGI ਚੰਡੀਗੜ੍ਹ ਵੱਲ ਨਗਰ ਨਿਗਮ ਦਾ 24 ਕਰੋੜ ਪ੍ਰੋਪਰਟੀ ਟੈਕਸ ਬਕਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend