Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

PGI ਚੰਡੀਗੜ੍ਹ ਵੱਲ ਨਗਰ ਨਿਗਮ ਦਾ 24 ਕਰੋੜ ਪ੍ਰੋਪਰਟੀ ਟੈਕਸ ਬਕਾਇਆ

-ਫਾਇਰ ਸੇਫਟੀ ਸਿਸਟਮ ਤੋਂ ਬਿਨਾਂ ਚੱਲ ਰਹੀਆਂ ਪੀਜੀਆਈ ਦੀਆਂ ਕਈ ਇਮਾਰਤਾਂ

Nirmal Pandori by Nirmal Pandori
10/31/2025
in ਪੰਜਾਬ
Reading Time: 1 min read
A A
0
PGI ਚੰਡੀਗੜ੍ਹ ਵੱਲ ਨਗਰ ਨਿਗਮ ਦਾ 24 ਕਰੋੜ ਪ੍ਰੋਪਰਟੀ ਟੈਕਸ ਬਕਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,31 ਅਕਤੂਬਰ Gee98 News service-

PGI ਚੰਡੀਗੜ੍ਹ ਦੀਆਂ ਦੇਣਦਾਰੀਆਂ ਸਬੰਧੀ ਹੈਰਾਨੀਜਨਕ ਅੰਕੜੇ ਸਾਹਮਣੇ ਆਏ ਹਨ। ‌PGI ਚੰਡੀਗੜ੍ਹ, ਨਗਰ ਨਿਗਮ ਚੰਡੀਗੜ੍ਹ ਦਾ 24 ਕਰੋੜ ਰੁਪਏ ਦਾ ਡਿਫਾਲਟਰ ਹੈ ਭਾਵ ਨਗਰ ਨਿਗਮ ਚੰਡੀਗੜ੍ਹ ਦੇ ਪੀਜੀਆਈ ਵੱਲ 24 ਕਰੋੜ ਰੁਪਏ ਪ੍ਰੋਪਰਟੀ ਟੈਕਸ ਦੇ ਬਕਾਏ ਖੜੇ ਹਨ। ਹੁਣ ਨਗਰ ਨਿਗਮ ਨੇ ਪੀਜੀਆਈ ਨੂੰ ਤੁਰੰਤ ਸਾਰੇ ਬਕਾਏ ਜਮਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ‌ ਇਹ ਹੈਰਾਨੀਜਨਕ ਮਾਮਲਾ ਵੀ ਸਾਹਮਣੇ ਆਇਆ ਹੈ ਕਿ ਪੀਜੀਆਈ ਦੀਆਂ ਕੁਝ ਇਮਾਰਤਾਂ ਫਾਇਰ ਸਿਸਟਮ ਸਬੰਧੀ ਐਨਓਸੀ ਤੋਂ ਬਿਨਾਂ ਹੀ ਚੱਲ ਰਹੀਆਂ ਹਨ।‌ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਦੇ ਨਾਲ ਪੀਜੀਆਈ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ‘ਚ ਚਰਚਾ ਹੋਈ ਕਿ ਪੀਜੀਆਈ ਦੀਆਂ ਕਈ ਇਮਾਰਤਾਂ ਬਿਨਾਂ ਜ਼ਰੂਰੀ ਫਾਇਰ ਸੇਫਟੀ ਸਿਸਟਮ ਅਤੇ ਸਰਟੀਫਿਕੇਟ ਤੋਂ ਹੀ ਚੱਲ ਰਹੀਆਂ ਹਨ। ਪੀਜੀਆਈ ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਰੁੜਕੀ ਦੁਆਰਾ ਫਾਇਰ ਸੇਫਟੀ ਆਡਿਟ ਕੀਤਾ ਜਾ ਰਿਹਾ ਜਿਨਾਂ ਵੱਲੋਂ ਹੁਣ ਤੱਕ ਪੀਜੀਆਈ ਦੀਆਂ 16 ਇਮਾਰਤਾਂ ਦੀ ਜਾਂਚ ਪੂਰੀ ਹੋ ਚੁੱਕੀ ਹੈ। ਪੀਜੀਆਈ ਨੇ ਨਗਰ ਨਿਗਮ ਨੂੰ ਭਰੋਸਾ ਦਿੱਤਾ ਹੈ ਕਿ ਉਹ ਦੋ ਮਹੀਨੇ ਦੇ ਅੰਦਰ ਅੰਦਰ ਫਾਇਰ ਵਿਭਾਗ ਨਾਲ ਸੰਬੰਧਿਤ ਸਾਰੇ ਨਿਰਦੇਸ਼ਾਂ ਦਾ ਪਾਲਣ ਕਰਨਗੇ। ਇਹ ਹੈਰਾਨੀ ਦੀ ਗੱਲ ਹੈ ਕਿ ਜਿੱਥੇ ਮਰੀਜ਼ ਆਪਣੀ ਜ਼ਿੰਦਗੀ ਬਚਾਉਣ ਲਈ ਭਰੋਸੇ ਨਾਲ ਜਾਂਦੇ ਹਨ ਉੱਥੇ ਅੱਗ ਲੱਗਣ ਨਾਲ ਸੰਬੰਧਿਤ ਕਿਸੇ ਤਰ੍ਹਾਂ ਦੀ ਦੁਰਘਟਨਾ ਵਾਪਰਨ ਸਮੇਂ ਉਸ ਨੂੰ ਰੋਕਣ ਲਈ ਪੂਰੇ ਸੁਰੱਖਿਆ ਪ੍ਰਬੰਧ ਹੀ ਨਹੀਂ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ 9-10 ਅਕਤੂਬਰ 2023 ਨੂੰ ਪੀਜੀਆਈ ਵਿੱਚ ਅੱਗ ਲੱਗਣ ਦੀ ਇੱਕ ਘਟਨਾ ਵਾਪਰੀ ਸੀ ਜਿਸ ਵਿੱਚ ਭਾਵੇਂ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪ੍ਰੰਤੂ ਇਸ ਅੱਗ ਦੇ ਨਾਲ UPS ਰੂਮ ਦੀਆਂ 100 ਤੋਂ ਵੱਧ ਬੈਟਰੀਆਂ ਜਲ ਗਈਆਂ ਸਨ ਅਤੇ ਇਸ ਤੋਂ ਇਲਾਵਾ ਡਾਇਲਸਿਸ ਯੂਨਿਟ, ਕਿਡਨੀ ਵਾਰਡ, ਮੈਟਰਨਿਟੀ ਤੋਂ ਇਲਾਵਾ ਹੋਰ ਕਾਫੀ ਵਿਭਾਗ ਪ੍ਰਭਾਵਿਤ ਹੋਏ ਸਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਅਹਿਮ ਖ਼ਬਰ….ਅੱਜ ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਹੋਵੇਗਾ ਜਾਮ -ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਨੇ ਕੱਚੇ ਮੁਲਾਜ਼ਮ

Next Post

ਸੁਪਰੀਮ ਕੋਰਟ ਦਾ ‘ਸੁਪਰੀਮ’ ਹੁਕਮ…CBI,ED ਵਕੀਲਾਂ ਨੂੰ ਨਹੀਂ ਕਰੇਗੀ ਕੋਈ ਸਵਾਲ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਸੁਪਰੀਮ ਕੋਰਟ ਦਾ 'ਸੁਪਰੀਮ' ਹੁਕਮ...CBI,ED ਵਕੀਲਾਂ ਨੂੰ ਨਹੀਂ ਕਰੇਗੀ ਕੋਈ ਸਵਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend