Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਆਂਢੀਆਂ ਦਾ ਨਾ ਮੁੰਡਾ ਕਰਦਾ ਸੀ ਪਤਨੀ ਨੂੰ ਬਲੈਕਮੇਲ…ਪਤੀ ਨੇ ਪਤਨੀ ਸਮੇਤ ਕੀਤੀ ਆਤਮ ਹੱਤਿਆ

-ਮੌਤ ਤੋਂ ਪਹਿਲਾਂ ਕਮਰੇ ਦੀ ਕੰਧ 'ਤੇ ਲਿਖਿਆ ਖੁਦਕੁਸ਼ੀ ਨੋਟ

Nirmal Pandori by Nirmal Pandori
11/06/2025
in ਬਰਨਾਲਾ ਆਸ-ਪਾਸ
Reading Time: 1 min read
A A
0
ਗੁਆਂਢੀਆਂ ਦਾ ਨਾ ਮੁੰਡਾ ਕਰਦਾ ਸੀ ਪਤਨੀ ਨੂੰ ਬਲੈਕਮੇਲ…ਪਤੀ ਨੇ ਪਤਨੀ ਸਮੇਤ ਕੀਤੀ ਆਤਮ ਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,6 ਨਵੰਬਰ, Gee98 news service-

–-ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ ਵਿਖੇ ਪਿਛਲੇ ਦਿਨੀਂ ਤੀਹਰੇ ਕਤਲ ਕਾਂਡ ਦੀ ਦਰਦਨਾਕ ਕਹਾਣੀ ਤੋਂ ਬਾਅਦ ਅੱਜ ਜ਼ਿਲ੍ਹੇ ਦੇ ਪਿੰਡ ਮਹਿਤਾ ਵਿਖੇ ਇੱਕ ਹੋਰ ਦਰਦਨਾਕ ਘਟਨਾ ਵਾਪਰੀ ਜਿਸ ਤਹਿਤ ਪਤੀ ਪਤਨੀ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਤਪਾ ਸਬ ਡਵੀਜ਼ਨ ਦੇ ਪਿੰਡ ਮਹਿਤਾ ਵਾਸੀ ਨਿਰਮਲ ਸਿੰਘ ਤੇ ਉਸ ਦੀ ਪਤਨੀ ਰਮਨਦੀਪ ਕੌਰ ਵੱਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਘਰ ਦੇ ਜਿਸ ਕਮਰੇ ਵਿੱਚੋਂ ਦੋਵਾਂ ਦੀਆਂ ਲਾਸ਼ਾਂ ਮਿਲੀਆਂ ਹਨ ਉਸ ਕਮਰੇ ਦੀ ਇੱਕ ਕੰਧ ਉੱਪਰ ਖੁਦਕੁਸ਼ੀ ਨੋਟ ਵੀ ਲਿਖਿਆ ਹੋਇਆ ਸੀ ਜਿਸ ਵਿੱਚ ਮ੍ਰਿਤਕ ਨੇ ਆਪਣੇ ਗਵਾਂਢੀ ਨੌਜਵਾਨ ਪ੍ਰੀਤ ਨੂੰ ਦੋਵਾਂ ਦੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ। ‌ਕੰਧ ਉੱਪਰ ਲਿਖੇ ਖੁਦਕੁਸ਼ੀ ਨੋਟ ਵਿੱਚ ਲਿਖਿਆ ਹੈ ਕਿ ” ਟੀਟੇ ਦਾ ਸਾਰਾ ਪਰਿਵਾਰ ਸਾਡੀ ਮੌਤ ਦਾ ਜ਼ਿੰਮੇਵਾਰ ਹੈ ਟੀਟੇ ਦਾ ਮੁੰਡਾ ਪ੍ਰੀਤ ਮੇਰੇ ਘਰਵਾਲੀ ਨੂੰ ਬਲੈਕਮੇਲ ਕਰਦਾ ਸੀ ਉਸ ਨਾਲ ਛੇ ਮਹੀਨੇ ਤੋਂ ਸਰੀਰਿਕ ਸਬੰਧ ਬਣਾਉਂਦਾ ਸੀ ਉਸਨੇ ਮੇਰਾ ਘਰ ਉਜਾੜਤਾ ਮੇਰਾ 15 ਸਾਲ ਦਾ ਪੁੱਤ ਬੇਸਹਾਰਾ ਕਰ ਦਿੱਤਾ ਪ੍ਰੀਤ ਨੂੰ ਉਮਰ ਕੈਦ ਜਾਂ ਫਾਂਸੀ ਹੋਵੇ”। ਸੂਚਨਾ ਮਿਲਣ ਤੋਂ ਬਾਅਦ ਤਪਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਮਾਮਲੇ ਸੰਬੰਧੀ ਜਦ ਜ਼ਿਲ੍ਹਾ ਪੁਲਿਸ ਮੁਖੀ ਆਈਪੀਐਸ ਮੁਹੰਮਦ ਸਰਫ਼ਰਾਜ਼ ਆਲਮ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਪਤੀ – ਪਤਨੀ ਵੱਲੋਂ ਕੰਧ ‘ਤੇ ਲਿਖੇ ਪ੍ਰੈਸ ਨੋਟ ਦੇ ਆਧਾਰ ‘ਤੇ ਗੁਆਂਢੀ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਫੋਟੋ ਕੈਪਸ਼ਨ ਮ੍ਰਿਤਕ ਪਤੀ ਪਤਨੀ ਦੀ ਫਾਈਲ ਫੋਟੋ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

03/08/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਪੰਜਾਬ ਦਾ ਮੁੱਖ ਚੋਣ ਅਧਿਕਾਰੀ ਅਤੇ SC ਕਮਿਸ਼ਨ ਆਹਮੋ ਸਾਹਮਣੇ

Next Post

ਬਾਹਰੋਂ ਝੋਨਾ ਲਿਆ ਕੇ ਵੇਚਦਾ ਸੀ ਸ਼ੈਲਰ ਮਾਲਕ…ਝੋਨੇ ਦਾ ਭਰਿਆ ਟਰੱਕ ਕਾਬੂ

Nirmal Pandori

Nirmal Pandori

Related Posts

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

by Nirmal Pandori
03/08/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਬਾਹਰੋਂ ਝੋਨਾ ਲਿਆ ਕੇ ਵੇਚਦਾ ਸੀ ਸ਼ੈਲਰ ਮਾਲਕ...ਝੋਨੇ ਦਾ ਭਰਿਆ ਟਰੱਕ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend