Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

16 ਮੁਕੱਦਮੇ ਦਰਜ….ਤਸਕਰ ਦੇ ਘਰ ‘ਤੇ ਫੇਰਿਆ ਬੁਲਡੋਜ਼ਰ

-ਬਰਨਾਲਾ ਪੁਲਿਸ ਤੇ ਮਾਰਕੀਟ ਕਮੇਟੀ ਅਧਿਕਾਰੀਆਂ ਦੀ ਕਾਰਵਾਈ

Nirmal Pandori by Nirmal Pandori
11/17/2025
in ਪੰਜਾਬ
Reading Time: 1 min read
A A
0
16 ਮੁਕੱਦਮੇ ਦਰਜ….ਤਸਕਰ ਦੇ ਘਰ ‘ਤੇ ਫੇਰਿਆ ਬੁਲਡੋਜ਼ਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਨਵੰਬਰ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਧਨੌਲਾ ਵਿਖੇ ਇੱਕ ਨਸ਼ਾ ਤਸਕਰ ਦੇ ਪੂਰੇ ਮਕਾਨ ਨੂੰ ਮਿੰਟਾਂ ਸਕਿੰਟਾਂ ਵਿੱਚ ਬੁਲਡੋਜ਼ਰ ਨਾਲ ਢਹਿ ਢੇਰੀ ਕਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ, ਡੀਐਸਪੀ ਬਰਨਾਲਾ ਸਤਬੀਰ ਸਿੰਘ ਬੈਂਸ, ਐਸਐਚਓ ਲਖਬੀਰ ਸਿੰਘ ਧਨੌਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਰਹੇ। ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਮਾਰਕੀਟ ਕਮੇਟੀ ਵੱਲੋਂ ਕੀਤੀ ਗਈ ਕਿਉਂਕਿ ਨਸ਼ਾ ਤਸਕਰ ਸ਼ਿਵ ਸੋਨੀ ਨੇ ਮਾਰਕੀਟ ਕਮੇਟੀ ਦੀ ਜਗ੍ਹਾ ‘ਤੇ ਨਜਾਇਜ਼ ਕਬਜ਼ਾ ਕਰਕੇ ਆਪਣਾ ਮਕਾਨ ਬਣਾਇਆ ਹੋਇਆ ਸੀ। ਮਾਰਕੀਟ ਕਮੇਟੀ ਵੱਲੋਂ ਸ਼ਿਵ ਸੋਨੀ ਨੂੰ ਕਈ ਨੋਟਿਸ ਜਾਰੀ ਕੀਤੇ ਗਏ ਪ੍ਰੰਤੂ ਉਸ ਨੇ ਕਿਸੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ‌ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਐਸਪੀ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਇਹ ਕਾਰਵਾਈ ਉਹਨਾਂ ਦੋਸ਼ੀਆਂ ਖਿਲਾਫ਼ ਸ਼ੁਰੂ ਕੀਤੀ ਸਖ਼ਤ ਕਾਰਵਾਈ ਦਾ ਹਿੱਸਾ ਹੀ ਹੈ ਜੋ ਨਸ਼ੇ ਦੇ ਗ਼ੈਰ ਕਾਨੂੰਨੀ ਧੰਦੇ ਨਾਲ ਪੈਸਾ ਕਮਾ ਕੇ ਆਲੀਸ਼ਾਨ ਮਕਾਨ ਬਣਾ ਕੇ ਆਪਣੇ ਸਮਾਜਿਕ ਰੁਤਬੇ ਦਾ ਦਿਖਾਵਾ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਵ ਸੋਨੀ, ਜੋ ਇਸ ਵੇਲੇ ਪੁਲਿਸ ਹਿਰਾਸਤ ਵਿੱਚ ਹੈ, ਦੇ ਖ਼ਿਲਾਫ਼ ਕੁੱਲ 16 ਮੁਕੱਦਮੇ ਦਰਜ ਹਨ ਜਿਨਾਂ ਵਿੱਚੋਂ ਨਸ਼ਾ ਤਸਕਰੀ ਦੇ 8, ਨਜਾਇਜ਼ ਸ਼ਰਾਬ ਵੇਚਣ ਦੇ 3, ਐਨਡੀਪੀਐਸ ਐਕਟ ਦੇ 3 ਅਤੇ ਦੋ ਹੋਰ ਮੁਕਾਬਲੇ ਦਰਜ ਹਨ। ‌ ਪੁਲਿਸ ਨੇ ਨਸ਼ਾ ਤਸਕਰ ਸ਼ਿਵ ਸੋਨੀ ਦਾ ਘਰ ਢਾਹੁਣ ਤੋਂ ਪਹਿਲਾਂ ਉਸਦੇ ਸਾਰੇ ਪਰਿਵਾਰਿਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਹਿਰਾਸਤ ਵਿੱਚ ਲਿਆ। ਇਸ ਮੌਕੇ ਐਸਐਸਪੀ ਸ੍ਰੀ ਆਲਮ ਨੇ ਕਿਹਾ ਕਿ ਕਾਨੂੰਨ ਦੀ ਨਜ਼ਰ ਵਿੱਚ ਕਿਸੇ ਵੀ ਅਪਰਾਧੀ ਦੀ ਕੋਈ ਸ਼੍ਰੇਣੀ ਨਹੀਂ ਹੁੰਦੀ। ਉਹਨਾਂ ਕਿਹਾ ਕਿ ਅਪਰਾਧ ਕਰਨ ਵਾਲੇ ਹਰੇਕ ਵਿਅਕਤੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews#punjabpolice #barnalapolice
Previous Post

…ਹੁਣ ਕੋਈ ਇਕੱਲੀ ਔਰਤ ਜਥੇ ਨਾਲ ਪਾਕਿਸਤਾਨ ਨਹੀਂ ਜਾ ਸਕੇਗੀ, ਸ਼੍ਰੋਮਣੀ ਕਮੇਟੀ ਬਣਾਏਗੀ ਸਖ਼ਤ ਨਿਯਮ

Next Post

ਲੱਖੀ ਕਾਲੋਨੀ ਵਾਲੇ ਰਜਵਾਹੇ ਦੀ ਪੁਲੀ 2 ਸਾਲ ਤੋਂ ਮਰੁੰਮਤ ਦੀ ਉਡੀਕ ਵਿੱਚ….ਲੋਕ ਹੋ ਰਹੇ ਨੇ ਪਰੇਸ਼ਾਨ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਲੱਖੀ ਕਾਲੋਨੀ ਵਾਲੇ ਰਜਵਾਹੇ ਦੀ ਪੁਲੀ 2 ਸਾਲ ਤੋਂ ਮਰੁੰਮਤ ਦੀ ਉਡੀਕ ਵਿੱਚ….ਲੋਕ ਹੋ ਰਹੇ ਨੇ ਪਰੇਸ਼ਾਨ

ਲੱਖੀ ਕਾਲੋਨੀ ਵਾਲੇ ਰਜਵਾਹੇ ਦੀ ਪੁਲੀ 2 ਸਾਲ ਤੋਂ ਮਰੁੰਮਤ ਦੀ ਉਡੀਕ ਵਿੱਚ....ਲੋਕ ਹੋ ਰਹੇ ਨੇ ਪਰੇਸ਼ਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend