Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਰੂਰੀ ਖ਼ਬਰ ! ਮਕਾਨ/ਦੁਕਾਨ ਕਿਰਾਏ ‘ਤੇ ਦੇ ਰਹੇ ਹੋ…ਹੁਣ ਲਾਗੂ ਹੋ ਗਏ ਹਨ ਨਵੇਂ ਨਿਯਮ

-ਮਾਲਕਾਂ ਤੇ ਕਿਰਾਏਦਾਰਾਂ ਲਈ ਲਾਗੂ ਹੋਈਆਂ ਨਵੀਆਂ ਹਦਾਇਤਾਂ

Nirmal Pandori by Nirmal Pandori
11/19/2025
in ਪੰਜਾਬ
Reading Time: 1 min read
A A
0
ਜ਼ਰੂਰੀ ਖ਼ਬਰ ! ਮਕਾਨ/ਦੁਕਾਨ ਕਿਰਾਏ ‘ਤੇ ਦੇ ਰਹੇ ਹੋ…ਹੁਣ ਲਾਗੂ ਹੋ ਗਏ ਹਨ ਨਵੇਂ ਨਿਯਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਨਵੰਬਰ, Gee98 news service-

-ਸਰਕਾਰ ਨੇ ਮਕਾਨ/ਦੁਕਾਨ ਜਾਂ ਹੋਰ ਜਾਇਦਾਦ ਕਿਰਾਏ ‘ਤੇ ਦੇਣ ਜਾਂ ਰਹਿਣ ਸਬੰਧੀ ‘ਨਵੇਂ ਕਿਰਾਇਆ ਸਮਝੌਤਾ ਨਿਯਮ 2025’ ਲਾਗੂ ਕਰ ਦਿੱਤੇ ਹਨ। ਸਰਕਾਰ ਦਾ ਦਾਅਵਾ ਹੈ ਕਿ ਹੁਣ ਮਕਾਨ ਦੁਕਾਨ ਜਾਂ ਹੋਰ ਜਾਇਦਾਦ ਦੇ ਕਿਰਾਏ ‘ਤੇ ਦੇਣ ਜਾਂ ਰਹਿਣ ਸਬੰਧੀ ਪ੍ਰਕਿਰਿਆ ਹੋਰ ਸੌਖੀ ਹੋ ਜਾਵੇਗੀ ਅਤੇ ਪਾਰਦਰਸ਼ੀ ਵੀ ਹੋਵੇਗੀ। ਮਾਡਲ ਕਿਰਾਏਦਾਰੀ ਐਕਟ ਦੇ ਆਧਾਰ ‘ਤੇ ਬਣਾਏ ਗਏ ਇਨ੍ਹਾਂ ਨਿਯਮਾਂ ਤਹਿਤ, ਹੁਣ ਸਾਰੇ ਰੈਂਟ ਐਗਰੀਮੈਂਟਾਂ ਨੂੰ ਸਾਈਨ ਕਰਨ ਦੇ ਦੋ ਮਹੀਨਿਆਂ ਦੇ ਅੰਦਰ ਰਜਿਸਟਰ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਅਜਿਹਾ ਨਾ ਕਰਨ ‘ਤੇ 5,000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਹ ਬਦਲਾਅ ਮਕਾਨ ਮਾਲਕਾਂ ਅਤੇ ਕਿਰਾਏਦਾਰਾਂ ਵਿਚਾਲੇ ਝਗੜਿਆਂ ਨੂੰ ਜਲਦੀ ਸੁਲਝਾਉਣ ਅਤੇ ਪ੍ਰਕਿਰਿਆ ਨੂੰ ਮਿਆਰੀ ਬਣਾਉਣ ਲਈ ਕੀਤਾ ਗਿਆ ਹੈ। ਨਵੇਂ ਐਕਟ ਮੁਤਾਬਕ, ਭਾਵੇਂ ਤੁਸੀਂ ਕਿਰਾਏਦਾਰ ਹੋਵੋ ਜਾਂ ਮਕਾਨ ਮਾਲਕ, ਤੁਹਾਨੂੰ ਐਗਰੀਮੈਂਟ ਸਾਈਨ ਹੋਣ ਦੇ ਦੋ ਮਹੀਨਿਆਂ ਦੇ ਅੰਦਰ ਉਸਨੂੰ ਰਜਿਸਟਰ ਕਰਵਾਉਣਾ ਹੋਵੇਗਾ। ਇਹ ਰਜਿਸਟ੍ਰੇਸ਼ਨ ਰਾਜ ਜਾਇਦਾਦ ਰਜਿਸਟ੍ਰੇਸ਼ਨ ਪੋਰਟਲ ਰਾਹੀਂ ਆਨਲਾਈਨ ਜਾਂ ਸਥਾਨਕ ਰਜਿਸਟਰਾਰ ਦਫ਼ਤਰ ਵਿੱਚ ਜਾ ਕੇ ਕਰਵਾਈ ਜਾ ਸਕਦੀ ਹੈ।
ਨਵੇਂ ਨਿਯਮਾਂ ਦਾ ਕਿਰਾਏਦਾਰਾਂ ਨੂੰ ਕੀ ਹੈ ਫਾਇਦਾ ?
-ਹੁਣ ਮਕਾਨ ਮਾਲਕ ਮਨਮਰਜ਼ੀ ਦੀ ਸਿਕਓਰਿਟੀ ਨਹੀਂ ਮੰਗ ਸਕਣਗੇ। ਰਿਹਾਇਸ਼ੀ ਜਾਇਦਾਦ ਲਈ ਵੱਧ ਤੋਂ ਵੱਧ 2 ਮਹੀਨੇ ਅਤੇ ਕਮਰਸ਼ੀਅਲ ਥਾਵਾਂ ਲਈ 6 ਮਹੀਨੇ ਦਾ ਕਿਰਾਇਆ ਹੀ ਐਡਵਾਂਸ ਲਿਆ ਜਾ ਸਕੇਗਾ। ਕਿਰਾਏ ਵਿੱਚ ਵਾਧੇ ਲਈ ਹੁਣ ਪਹਿਲਾਂ ਤੋਂ ਨੋਟਿਸ ਦੇਣਾ ਜ਼ਰੂਰੀ ਹੋਵੇਗਾ ਅਤੇ ਇਹ ਤੈਅ ਨਿਯਮਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਕਿਰਾਏਦਾਰਾਂ ਨੂੰ ਅਚਾਨਕ ਘਰ ਖਾਲੀ ਕਰਨ ਲਈ ਨਹੀਂ ਕਿਹਾ ਜਾ ਸਕਦਾ। ਇਸਦੇ ਲਈ ਸਪੱਸ਼ਟ ਬੇਦਖਲੀ ਪ੍ਰਕਿਰਿਆਵਾਂ ਬਣਾਈਆਂ ਗਈਆਂ ਹਨ।ਕਿਸੇ ਵੀ ਵਿਵਾਦ ਨੂੰ ਸੁਲਝਾਉਣ ਲਈ ਵਿਸ਼ੇਸ਼ ਰੈਂਟ ਕੋਰਟ ਅਤੇ ਟ੍ਰਿਬਿਊਨਲ ਬਣਾਏ ਗਏ ਹਨ, ਜਿੱਥੇ 60 ਦਿਨਾਂ ਦੇ ਅੰਦਰ ਫੈਸਲਾ ਸੁਣਾਇਆ ਜਾਵੇਗਾ।
ਨਵੇਂ ਨਿਯਮਾਂ ਦਾ ਮਕਾਨ ਮਾਲਕਾਂ ਨੂੰ ਕੀ ਫਾਇਦਾ ?
ਕਿਰਾਏ ਦੀ ਆਮਦਨ ‘ਤੇ ਟੀਡੀਐਸ (TDS) ਦੀ ਸੀਮਾ 2.4 ਲੱਖ ਰੁਪਏ ਤੋਂ ਵਧਾ ਕੇ 6 ਲੱਖ ਰੁਪਏ ਸਾਲਾਨਾ ਕਰ ਦਿੱਤੀ ਗਈ ਹੈ, ਜਿਸ ਨਾਲ ਮਾਲਕਾਂ ਦੇ ਹੱਥ ਵਿੱਚ ਜ਼ਿਆਦਾ ਪੈਸਾ ਆਵੇਗਾ। ਹੁਣ ਕਿਰਾਏ ਦੀ ਆਮਦਨ ‘ਰਿਹਾਇਸ਼ੀ ਜਾਇਦਾਦ ਤੋਂ ਆਮਦਨ’ ਦੇ ਤਹਿਤ ਆਵੇਗੀ, ਜਿਸ ਨਾਲ ਟੈਕਸ ਰਿਪੋਰਟਿੰਗ ਆਸਾਨ ਹੋਵੇਗੀ।ਜੇਕਰ ਕਿਰਾਏਦਾਰ ਲਗਾਤਾਰ ਤਿੰਨ ਵਾਰ ਕਿਰਾਇਆ ਨਹੀਂ ਦਿੰਦਾ ਹੈ, ਤਾਂ ਮਕਾਨ ਮਾਲਕ ਟ੍ਰਿਬਿਊਨਲ ਵਿੱਚ ਜਾ ਕੇ ਤੁਰੰਤ ਕਾਰਵਾਈ ਦੀ ਮੰਗ ਕਰ ਸਕਦਾ ਹੈ। ਜੋ ਮਾਲਕ ਕਿਫਾਇਤੀ ਕਿਰਾਇਆ ਰੱਖਦੇ ਹਨ ਜਾਂ ਘਰ ਵਿੱਚ ਸੁਧਾਰ ਕਰਵਾਉਂਦੇ ਹਨ, ਉਨ੍ਹਾਂ ਨੂੰ ਰਾਜ ਦੀਆਂ ਯੋਜਨਾਵਾਂ ਤਹਿਤ ਟੈਕਸ ਲਾਭ ਮਿਲ ਸਕਦੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabnews
Previous Post

ਇੱਕ ਡਿਪੂ ਹੋਲਡਰ ਦੀ ਵਿਭਾਗ ਨੇ “ਆਈਡੀ” ਕੀਤੀ ਬੰਦ…ਤਾਂ ਬਾਕੀ ਡਿਪੂ ਹੋਲਡਰਾਂ ਨੇ ਕਣਕ ਵੰਡਣੀ ਬੰਦ ਕਰ ਦਿੱਤੀ

Next Post

EO ਬਰਨਾਲਾ ਦੀ ਹੋਵੇਗੀ ਛੁੱਟੀ…ਵੱਡੇ ਅਫ਼ਸਰ ਨੂੰ ਮਿਲੇਗੀ ਜ਼ਿੰਮੇਵਾਰੀ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

EO ਬਰਨਾਲਾ ਦੀ ਹੋਵੇਗੀ ਛੁੱਟੀ...ਵੱਡੇ ਅਫ਼ਸਰ ਨੂੰ ਮਿਲੇਗੀ ਜ਼ਿੰਮੇਵਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend