Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਕਸ਼ਦੀਪ ਗਿੱਲ ਬਣੇ ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੇ ਪ੍ਰਧਾਨ

-ਕਲੱਬ ਵੱਲੋਂ ਪੱਤਰਕਾਰਤਾ ਨਾਲ ਸੰਬੰਧਿਤ ਸਮਾਗਮ ਕਰਵਾਉਣ ਦੀ ਯੋਜਨਾ

Nirmal Pandori by Nirmal Pandori
11/22/2025
in ਪੰਜਾਬ
Reading Time: 1 min read
A A
0
ਲਕਸ਼ਦੀਪ ਗਿੱਲ ਬਣੇ ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੇ ਪ੍ਰਧਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 22 ਨਵੰਬਰ (ਜਸਵੰਤ ਸਿੰਘ ਲਾਲੀ)-

-ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਅਗਲੇ ਇੱਕ ਵਰ੍ਹੇ ਲਈ ਕਲੱਬ ਦੀ ਨਵੀਂ ਵਰਕਿੰਗ ਕਮੇਟੀ ਦੀ ਚੋਣ ਕੀਤੀ ਗਈ। ‌ਇਸ ਮੌਕੇ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਲਕਸ਼ਦੀਪ ਗਿੱਲ ਨੂੰ ਪ੍ਰਧਾਨ ਚੁਣਿਆ। ਕਲੱਬ ਦੇ ਬਾਕੀ ਅਹੁਦੇਦਾਰਾਂ ਵਿੱਚ ਪ੍ਰੇਮ ਕੁਮਾਰ ਪਾਸੀ ਨੂੰ ਚੇਅਰਮੈਨ, ਡਾਕਟਰ ਮਿੱਠੂ ਮੁਹੰਮਦ ਨੂੰ ਸਰਪ੍ਰਸਤ, ਨਿਰਮਲ ਸਿੰਘ ਪੰਡੋਰੀ ਨੂੰ ਮੁੱਖ ਸਲਾਹਕਾਰ, ਸੁਖਵਿੰਦਰ ਸਿੰਘ ਬਾਪਲਾ ਨੂੰ ਜਨਰਲ ਸਕੱਤਰ, ਭੁਪਿੰਦਰ ਸਿੰਘ ਧਨੇਰ ਸੀਨੀਅਰ ਮੀਤ ਪ੍ਰਧਾਨ, ਜਗਜੀਤ ਸਿੰਘ ਕੁਤਬਾ ਮੀਤ ਪ੍ਰਧਾਨ, ਅਜੇ ਕੁਮਾਰ ਟੱਲੇਵਾਲ ਕੈਸ਼ੀਅਰ, ਜਸਵੰਤ ਸਿੰਘ ਲਾਲੀ ਪ੍ਰੈੱਸ ਸਕੱਤਰ, ਗੁਰਸੇਵਕ ਸਿੰਘ ਸੋਹੀ ਸਟੇਜ ਸਕੱਤਰ ਅਤੇ ਮਨਜੀਤ ਸਿੰਘ ਮਿੱਠੇਵਾਲ ਨੂੰ ਸਹਾਇਕ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਲਖਵੀਰ ਸਿੰਘ ਚੀਮਾ, ਸੰਦੀਪ ਗਿੱਲ, ਰਜਿੰਦਰ ਕੁਮਾਰ ਸ਼ਰਮਾ, ਡਾਕਟਰ ਜਗਜੀਤ ਸਿੰਘ ਕਾਲਸਾਂ, ਜਗਜੀਤ ਸਿੰਘ ਮਾਹਲ ਨੂੰ ਵਰਕਿੰਗ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਲਕਸ਼ਦੀਪ ਗਿੱਲ ਨੇ ਕਿਹਾ ਕਿ ਜਲਦੀ ਹੀ ਕਲੱਬ ਵੱਲੋਂ ਇੱਕ ਸਮਾਗਮ ਕਰਵਾਇਆ ਜਾਵੇਗਾ ਜਿਸ ਦੀ ਰੂਪਰੇਖਾ ਕਲੱਬ ਦੀ ਅਗਲੀ ਮੀਟਿੰਗ ਵਿੱਚ ਉਲੀਕੀ ਜਾਵੇਗੀ। ਉਹਨਾਂ ਕਿਹਾ ਕਿ ਅਜੋਕੇ ਦੌਰ ਵਿੱਚ ਪੱਤਰਕਾਰਤਾ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ‌‌ ਪੱਤਰਕਾਰਾਂ ਦੀਆਂ ਹੋਰ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਕੇ ਪੱਤਰਕਾਰਾਂ ਦੀ ਏਕਤਾ ਤੇ ਜ਼ੋਰ ਦੇਣ ਸਬੰਧੀ ‌ ਲਾਮਬੰਦੀ ਕੀਤੀ ਜਾਵੇਗੀ। ਲਕਸ਼ਦੀਪ ਗਿੱਲ ਨੇ ਇਸ ਮਹਾਤਵਪੂਰਨ ਜਿੰਮੇਵਾਰੀ ਲਈ ਕਲੱਬ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ‌ਪੱਤਰਕਾਰਤਾ ਦੀਆਂ ਕਦਰਾਂ ਕੀਮਤਾਂ ਨੂੰ ‌ਉੱਚਾ ਰੱਖਣ ਲਈ ਕੰਮ ਕਰਦੇ ਰਹਿਣਗੇ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabpolice #barnalapolice
Previous Post

ਗਿੱਲ ਦੀ ਗ੍ਰਿਫ਼ਤਾਰੀ ਨੂੰ ਗ਼ੈਰ ਕਾਨੂੰਨੀ ਦੱਸਦੇ ਹੋਏ ਹਾਈਕੋਰਟ ਨੇ ਸੱਦ ਲਏ DIG, SSP, DSP ਅਤੇ CIA ਇੰਚਾਰਜ

Next Post

ਨਗਰ ਨਿਗਮ ਦਾ ਕਮਿਸ਼ਨਰ 50 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਕਾਬੂ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਨਗਰ ਨਿਗਮ ਦਾ ਕਮਿਸ਼ਨਰ 50 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਕਾਬੂ

ਨਗਰ ਨਿਗਮ ਦਾ ਕਮਿਸ਼ਨਰ 50 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend