Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦੇ ਨੌਜਵਾਨ ਨੇ ਕੈਨੇਡਾ ‘ਚ ਕੀਤੀ ਆਤਮਹੱਤਿਆ…ਸੰਗਰੂਰ ਦੀ ਕੁੜੀ ‘ਤੇ FIR ਦਰਜ

- ਮ੍ਰਿਤਕ ਦੀ ਮਾਂ ਦੇ ਬਿਆਨਾਂ 'ਤੇ ਹੋਈ ਕਾਰਵਾਈ

Nirmal Pandori by Nirmal Pandori
12/06/2025
in ਬਰਨਾਲਾ ਆਸ-ਪਾਸ
Reading Time: 1 min read
A A
0
ਸਹੁਰੇ ਪਰਿਵਾਰ ਦੀ ਦਰਿੰਦਗੀ…ਪੁੱਤਰ ਪੈਦਾ ਨਾ ਹੋਣ ਕਰਕੇ ਨੂੰਹ ਨੂੰ ਅੱਗ ਲਗਾ ਕੇ ਸਾੜਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,6 ਦਸੰਬਰ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਕੈਨੇਡਾ ‘ਚ ਆਤਮਹੱਤਿਆ ਕਰਨ ਵਾਲੇ ਇੱਕ ਨੌਜਵਾਨ ਦੀ ਮੌਤ ਦੇ ਸੰਬੰਧ ਵਿੱਚ ਪੁਲਿਸ ਨੇ ਸੰਗਰੂਰ ਜ਼ਿਲ੍ਹੇ ਦੀ ਇੱਕ ਲੜਕੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਮ੍ਰਿਤਕ ਨੌਜਵਾਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੈਣੀ ਜੱਸਾ ਦਾ ਰਹਿਣ ਵਾਲਾ ਸੀ ਜੋ ਕੈਨੇਡਾ ਵਿੱਚ ਜੂਨ 2025 ਆਤਮ ਹੱਤਿਆ ਕਰ ਗਿਆ ਸੀ ਜਿਸ ਦੀ ਮਾਤਾ ਪਰਮਿੰਦਰ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਸੰਗਰੂਰ ਦੇ ਦਿੜਬਾ ਪੁਲਿਸ ਥਾਣੇ ‘ਚ ਸੰਗਰੂਰ ਜ਼ਿਲ੍ਹੇ ਦੀ ਹੀ ਵਸਨੀਕ ਗਗਨਦੀਪ ਕੌਰ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਲਿਖਵਾਏ ਬਿਆਨਾਂ ਵਿੱਚ ਮ੍ਰਿਤਕ ਨੌਜਵਾਨ ਦੀ ਮਾਤਾ ਪਰਮਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਬੇਟਾ ਜਸ਼ਨਪ੍ਰੀਤ ਸਿੰਘ 2021 ‘ਚ ਸੰਗਰੂਰ ਦੇ ਭਾਈ ਗੁਰਦਾਸ ਕਾਲਜ ਵਿੱਚ ਪੜ੍ਹਦਾ ਸੀ ਜਿੱਥੇ ਉਸਦੀ ਦੋਸਤੀ ਉਸਦੇ ਨਾਲ ਪੜਦੀ ਕੁੜੀ ਨਾਲ ਹੋ ਗਈ। ਉਹਨਾਂ ਦੱਸਿਆ ਕਿ 2023 ਵਿੱਚ ਜਸ਼ਨਪ੍ਰੀਤ ਕੈਨੇਡਾ ਵਿੱਚ ਚਲਿਆ ਗਿਆ ਪਰੰਤੂ ਦੋਵਾਂ ਵਿੱਚ ਸੰਪਰਕ ਬਣਿਆ ਰਿਹਾ। ਪਰਮਿੰਦਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ 2025 ਵਿੱਚ ਜਸ਼ਨਪ੍ਰੀਤ ਨੇ ਕੈਨੇਡਾ ‘ਚ ਆਤਮ ਹੱਤਿਆ ਕਰ ਲਈ ਸੀ, ਜਿਸ ਦੀ ਪੁਲਿਸ ਜਾਂਚ ਦੌਰਾਨ ਜਸ਼ਨਪ੍ਰੀਤ ਤੇ ਗਗਨਦੀਪ ਦੇ ਵਿਚਕਾਰ ਮੋਬਾਈਲ ਫੋਨ ‘ਤੇ ਕੁਝ voice notes ਅਤੇ ਚੈਟਿੰਗ ਤੋਂ ਦੋਵਾਂ ਦੇ ਵਿਚਕਾਰ ਵਿਵਾਦ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਹਨਾਂ ਦੇ ਬੇਟੇ ਦੀ ਦੋਸਤ ਲੜਕੀ ਗਗਨਪ੍ਰੀਤ ਕੌਰ ਦੇ ਰਵੱਈਏ ਕਾਰਨ ਹੀ ਉਹਨਾਂ ਦਾ ਬੇਟਾ ਮਾਨਸਿਕ ਤਨਾਅ ਵਿੱਚ ਸੀ, ਜਿਸ ਕਾਰਨ ਉਸ ਨੇ ਆਤਮਹੱਤਿਆ ਕੀਤੀ। ‌ ਪੁਲਿਸ ਨੇ ਪੜ੍ਹਤਾਲ ਦੌਰਾਨ ਮੁਢਲੇ ਤੱਥਾਂ ਦੇ ਅਧਾਰ ‘ਤੇ ਗਗਨਦੀਪ ਕੌਰ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਤੇ ਪੁਲਿਸ ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ

Next Post

ਸਾਵਧਾਨ ਪੁਲਸੀਓ ! ਪੁਲਿਸ ਵਰਦੀ ‘ਚ ਭੰਗੜਾ ਪਾਉਣ ਅਤੇ ਰੀਲਾਂ ਬਣਾਉਣ ਵਾਲੇ ਮੁਲਾਜ਼ਮਾਂ ‘ਤੇ ਹੋਵੇਗੀ ਕਾਰਵਾਈ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਸਾਵਧਾਨ ਪੁਲਸੀਓ ! ਪੁਲਿਸ ਵਰਦੀ 'ਚ ਭੰਗੜਾ ਪਾਉਣ ਅਤੇ ਰੀਲਾਂ ਬਣਾਉਣ ਵਾਲੇ ਮੁਲਾਜ਼ਮਾਂ 'ਤੇ ਹੋਵੇਗੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend