Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਬਰਨਾਲਾ ਸੂਬੇ ’ਚੋਂ ਮੋਹਰੀ

Nirmal Pandori by Nirmal Pandori
11/11/2021
in ਸਿਹਤ
Reading Time: 1 min read
A A
0
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਬਰਨਾਲਾ ਸੂਬੇ ’ਚੋਂ ਮੋਹਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਅਕਤੂਬਰ ’ਚ 1145 ਮਰੀਜ਼ਾਂ ਦਾ ਬਿਲਕੁਲ ਮੁਫਤ ਇਲਾਜ : ਸਿਵਲ ਸਰਜਨ

ਬਰਨਾਲਾ, 11 ਨਵੰਬਰ (ਨਿਰਮਲ ਸਿੰਘ ਪੰਡੋਰੀ) : ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ’ਚ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਰਕਾਰੀ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਉਪਰਾਲਿਆਂ ਸਦਕਾ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਬਰਨਾਲਾ ਸੂਬੇ ਦੇ ਬਾਕੀ ਸਿਵਲ ਹਸਪਤਾਲਾਂ ਤੋਂ ਮੋਹਰੀ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਅਕਤੂਬਰ 2021 ਵਿੱਚ ਸਿਵਲ ਹਸਪਤਾਲ ਬਰਨਾਲਾ ’ਚ 699 ਮਰੀਜ਼ਾਂ ਦਾ 5 ਕਰੋੜ 40 ਲੱਖ ਦਾ ਸਕੀਮ ਤਹਿਤ ਬਿਲਕੁਲ ਮੁਫਤ ਇਲਾਜ ਕੀਤਾ ਹੈ, ਜਿਸ ਨਾਲ ਸਿਵਲ ਹਸਪਤਾਲ ਪੰਜਾਬ ਦੇ ਜ਼ਿਲਾ ਹਸਪਤਾਲਾਂ ਵਿੱਚੋਂ ਪਹਿਲੇ ਨੰਬਰ ’ਤੇ ਰਿਹਾ, ਜਦੋਂ ਕਿ ਸਬ ਡਿਵੀਜ਼ਨਲ ਹਸਪਤਾਲ ਤਪਾ ’ਚ 211 ਮਰੀਜ਼ਾਂ ਦਾ 1 ਕਰੋੜ 12 ਲੱਖ ਦਾ ਬਿਲਕੁਲ ਮੁਫਤ ਇਲਾਜ ਕੀਤਾ ਗਿਆ ਜੋ ਕਿ ਪੰਜਾਬ ਦੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚੋਂ ਤੀਜੇ ਨੰਬਰ ’ਤੇ ਰਿਹਾ। ਡਾ. ਔਲਖ ਨੇ ਦੱਸਿਆ ਕਿ ਯੋਜਨਾ ਤਹਿਤ ਅਕਤੂਬਰ ਵਿੱਚ ਪੂਰੇ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਸਪਤਾਲਾਂ ’ਚ 1145 ਮਰੀਜ਼ਾਂ ਦਾ ਬਿਲਕੁਲ ਮੁਫਤ ਇਲਾਜ ਕੀਤਾ ਗਿਆ, ਜਿਸ ਨਾਲ ਜ਼ਿਲ੍ਹਾ ਬਰਨਾਲਾ, ਮੈਡੀਕਲ ਕਾਲਜਾਂ ਵਾਲੇ ਜ਼ਿਲੇ ਪਟਿਆਲਾ, ਫਰੀਦਕੋਟ ਤੇ ਵੱਡੇ ਜ਼ਿਲ੍ਹੇ ਹੁਸ਼ਿਆਪੁਰ ਨੂੰ ਛੱਡ ਕੇ ਬਾਕੀ ਜ਼ਿਲਿਆਂ ਤੋਂ ਮੋਹਰੀ ਹੈ।
ਉਨਾਂ ਦੱਸਿਆ ਕਿ ਅਕਤੂਬਰ ਸੀ.ਐਚ.ਸੀ ਹਸਪਤਾਲ ਧਨੌਲਾ ਦੁਆਰਾ 104 ਮਰੀਜ਼ਾਂ ਦਾ, ਸੀ.ਐਚ.ਸੀ ਚੰਨਵਾਲ ਅਤੇ ਭਦੌੜ ਦੁਆਰਾ 48-48 ਮਰੀਜ਼ਾਂ ਦਾ, ਸੀਐਚਸੀ ਮਹਿਲ ਕਲਾਂ ਦੁਆਰਾ 36 ਮਰੀਜ਼ਾਂ ਦਾ ਸਕੀਮ ਤਹਿਤ ਬਿਲਕੁਲ ਮੁਫਤ ਇਲਾਜ ਕੀਤਾ ਗਿਆ। ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫਸਰ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਇੱਕ ਯੋਗ ਪਰਿਵਾਰ 5 ਲੱਖ ਰੁਪਏ ਤੱਕ ਦਾ ਪ੍ਰਤੀ ਸਾਲ ਮੁਫਤ ਇਲਾਜ ਕਰਵਾ ਸਕਦਾ ਹੈ। ਸਿਹਤ ਵਿਭਾਗ ਦੁਆਰਾ ਇਸ ਸਕੀਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਕੀਮ ਦੇ ਕਾਰਡ ਬਣਵਾਉਣ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਵੱਲੋਂ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ ਅਤੇ ਇਸ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਸੂਚਨਾ ਅਤੇ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਅਤੇ ਸਕੀਮ ਦੇ ਜ਼ਿਲਾ ਕੋਆਰਡੀਨੇਟਰ ਸੰਦੀਪ ਸਿੰਘ ਨੇ ਦੱਸਿਆ ਕਿ ਆਧਾਰ ਕਾਰਡ, ਰਾਸ਼ਨ ਕਾਰਡ ਜਾ ਲਾਭਪਾਤਰੀ ਕਾਰਡ ਆਦਿ ਲੈ ਕੇ ਨੇੜੇ ਦੇ ਸਰਕਾਰੀ ਹਸਪਤਾਲ ਤੋਂ ਜਾਂ ਫਿਰ ਨੇੜਲੇ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਤੋਂ ਸਕੀਮ ਦਾ ਕਾਰਡ ਬਣਵਾਇਆ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

01/27/2025
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ

ਬੱਲੇ ਓਏ ਚਲਾਕ ਸੱਜਣਾਂ…USA ਦਾ NRI ਤਨਖਾਹ ਪੰਜਾਬ ਦੇ ਖ਼ਜ਼ਾਨੇ ‘ਚੋਂ ਲੈਂਦਾ ਰਿਹਾ…!

07/24/2024
ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

05/01/2023
Load More
Previous Post

ਆਸਰ ਮਲਿਕ ਦੀ ਹੋਈ ਮਲਾਲਾ ਯੂਸਫਜ਼ਈ..!

Next Post

ਹੁਣ ਮਿਲਣਗੇ ਸੰਸਦਾਂ ਨੂੰ ਵਿਕਾਸ ਕਾਰਜਾਂ ਲਈ ਪੈਸੇ

Nirmal Pandori

Nirmal Pandori

Related Posts

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ
ਸਿਹਤ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

by Nirmal Pandori
01/27/2025
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ
ਸਿਹਤ

ਬੱਲੇ ਓਏ ਚਲਾਕ ਸੱਜਣਾਂ…USA ਦਾ NRI ਤਨਖਾਹ ਪੰਜਾਬ ਦੇ ਖ਼ਜ਼ਾਨੇ ‘ਚੋਂ ਲੈਂਦਾ ਰਿਹਾ…!

by Nirmal Pandori
07/24/2024
ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ
ਸਿਹਤ

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

by Nirmal Pandori
05/01/2023
ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ
ਸਿਹਤ

ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ

by Nirmal Pandori
04/11/2023
ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ
ਸਿਹਤ

ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ

by Nirmal Pandori
03/13/2023
ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ
ਸਿਹਤ

ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ

by Nirmal Pandori
03/06/2023
Load More
Next Post

ਹੁਣ ਮਿਲਣਗੇ ਸੰਸਦਾਂ ਨੂੰ ਵਿਕਾਸ ਕਾਰਜਾਂ ਲਈ ਪੈਸੇ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਨੇੜੇ ਸੜਕ ਹਾਦਸੇ ਵਿੱਚ ਮਜ਼ਦੂਰ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਕਮਰੇ ‘ਚ ਲੱਗੀ ਅਚਾਨਕ ਅੱਗ…ਸੁੱਤੇ ਪਏ ਪਤੀ ਪਤਨੀ ਦੀ ਸੜਨ ਕਰਕੇ ਦਰਦਨਾਕ ਮੌਤ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

ਅਹਿਮ ਖ਼ਬਰ….ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ ‘ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend