Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਤਰ-ਕਾਲਜ ਯੁਵਕ ਮੇਲੇ ’ਚ ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਦਾ ਬਿਹਤਰੀਨ ਪ੍ਰਦਰਸ਼ਨ

Nirmal Pandori by Nirmal Pandori
11/11/2021
in ਸਿੱਖਿਆ
Reading Time: 1 min read
A A
0
ਅੰਤਰ-ਕਾਲਜ ਯੁਵਕ ਮੇਲੇ ’ਚ ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਦਾ ਬਿਹਤਰੀਨ ਪ੍ਰਦਰਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਠਿੰਡਾ : ਆਪਣੇ ਸ਼ਾਨਾਮੱਤੇ ਰੁਤਬੇ ਨੂੰ ਕਾਇਮ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਨੇ ਹਰ ਵਾਰ ਦੀ ਤਰਾਂ ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਅੰਤਰ-ਕਾਲਜ ਯੁਵਕ ਮੇਲੇ ਵਿੱਚ ਸਿਖ਼ਰਲੇ ਸਥਾਨਾਂ ’ਤੇ ਕਬਜ਼ਾ ਕੀਤਾ। ਕਾਲਜ ਨੇ ਇਹਨਾਂ ਮੁਕਾਬਲਿਆਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਗੀਤ/ਗ਼ਜ਼ਲ, ਮੀਮਿੱਕਰੀ, ਕਲਾਸੀਕਲ ਵਾਦਨ (ਤਬਲਾ) ਤੇ ਕਰੋਸ਼ੀਆ ਵਿੱਚ ਪਹਿਲਾ, ਭਾਸ਼ਨ ਵਿੱਚ ਦੂਜਾ ਅਤੇ ਭੰਡ, ਪੋਸਟਰ ਮੇਕਿੰਗ, ਕੁਇਜ਼, ਲੋਕ ਗੀਤ ਮੁਕਾਬਲਿਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪਿ੍ਰੰਸੀਪਲ ਕੁਲਵੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਲਜ ਦੇ ਵਿਦਿਆਰਥੀ ਪੜਾਈ ਅਤੇ ਖੇਡਾਂ ਦੇ ਨਾਲ-ਨਾਲ ਗੈਰ-ਅਕਾਦਮਿਕ ਗਤੀਵਿਧੀਆਂ ਵਿੱਚ ਵੀ ਸੰਸਥਾ ਦਾ ਨਾਮ ਰੌਸ਼ਨ ਕਰਦੇ ਆਏ ਹਨ। ਯੁਵਕ ਗਤੀਵਿਧੀਆਂ ਦੇ ਕੋਆਰਡੀਨੇਟਰ ਪ੍ਰੋ. ਮਗਨਪ੍ਰੀਤ ਕੌਰ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਤਿਆਰੀ ਕਰਵਾ ਰਹੇ ਅਧਿਆਪਕਾਂ ਤੇ ਵਿਦਿਆਰਥੀਆਂ ਸਿਰ ਬੱਝਦਾ ਹੈ ਅਤੇ ਉਹਨਾਂ ਨੂੰ ਆਸ ਹੈ ਕਿ ਕਾਲਜ ਅੰਤਰ-ਜ਼ੋਨ ਮੁਕਾਬਲਿਆਂ ਵਿੱਚ ਵੀ ਬਿਹਤਰੀਨ ਪ੍ਰਦਰਸ਼ਨ ਕਰੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

07/16/2025
Load More
Previous Post

ਐਡੀਸ਼ਨਲ ਏਜੀ ਨੇ ਸਰਕਾਰ ਦੇ ਮੂੰਹ ਤੋਂ ਉਤਾਰਿਆ ਮਖੌਟਾ

Next Post

ਹੁਣ ਇਹ ਕੰਮ ਵੀ ਸੇਵਾ ਕੇਂਦਰਾਂ ’ਚ ਹੋਣਗੇ

Nirmal Pandori

Nirmal Pandori

Related Posts

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ
ਸਿੱਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

by Nirmal Pandori
02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ
ਸਿੱਖਿਆ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

by Nirmal Pandori
07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਸਿੱਖਿਆ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

by Nirmal Pandori
07/16/2025
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ
ਸਿੱਖਿਆ

ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਬਾਰਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਸੌਖਾ ਨਹੀਂ ਮਿਲੇਗਾ ਪਾਸ ਸਰਟੀਫਿਕੇਟ

by Nirmal Pandori
07/05/2025
ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ
ਸਿੱਖਿਆ

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

by Nirmal Pandori
02/19/2025
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ
ਸਿੱਖਿਆ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

by Nirmal Pandori
01/31/2025
Load More
Next Post
ਹੁਣ ਇਹ ਕੰਮ ਵੀ ਸੇਵਾ ਕੇਂਦਰਾਂ ’ਚ ਹੋਣਗੇ

ਹੁਣ ਇਹ ਕੰਮ ਵੀ ਸੇਵਾ ਕੇਂਦਰਾਂ ’ਚ ਹੋਣਗੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend