Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਤੈਨੂੰ ਟੱਕਰਾਂਗੇ ਸੱਜਰੇ ਸ਼ਰੀਕ ਤੇਰੇ ਬਣ ਕੇ…ਪੱਤਰਕਾਰਾਂ ਦੇ ਤਿੱਖੇ ਤੇਵਰ

- ਪੱਤਰਕਾਰ ਜਥੇਬੰਦੀਆਂ ਨੇ ਕਰਤਾ ਐਕਸ਼ਨ ਦਾ ਐਲਾਨ

Nirmal Pandori by Nirmal Pandori
01/01/2026
in ਪੰਜਾਬ
Reading Time: 1 min read
A A
0
…ਹੁਣ ਤੈਨੂੰ ਟੱਕਰਾਂਗੇ ਸੱਜਰੇ ਸ਼ਰੀਕ ਤੇਰੇ ਬਣ ਕੇ…ਪੱਤਰਕਾਰਾਂ ਦੇ ਤਿੱਖੇ ਤੇਵਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਜਨਵਰੀ Gee98 news service-

-ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੀਨੀਅਰ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਨਦੀਪ ਮੱਕੜ, ਆਰਟੀਆਈ ਐਕਟੀਵਿਸਟ ਮਾਣਕ ਗੋਇਲ ਸਮੇਤ 10 ਜਣਿਆਂ ‘ਤੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਜਿੱਥੇ ਸਮੁੱਚੇ ਪੰਜਾਬ ‘ਚ ਸਰਕਾਰ ਦੇ ਇਸ ਕਦਮ ਦੀ ਨਿੰਦਾ ਹੋ ਰਹੀ ਹੈ ਉੱਥੇ ਪੱਤਰਕਾਰਾਂ ਨੇ ਵੀ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ‌ਉਕਤ ਪੱਤਰਕਾਰਾਂ ਦੇ ਖ਼ਿਲਾਫ਼ ਲੁਧਿਆਣਾ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦੀ ਭਿਣਕ ਲੱਗਣ ਤੋਂ ਬਾਅਦ ਬਠਿੰਡਾ ਵਿਖੇ ਸੀਨੀਅਰ ਪੱਤਰਕਾਰ ਬਖਤੌਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਇੱਕ ਹੰਗਾਮੀ ਮੀਟਿੰਗ ਵਿੱਚ ਐਫਆਈਆਰ ਵਿੱਚ ਨਾਮਜ਼ਦ ਮਿੰਟੂ ਗੁਰੂਸਰੀਆ, ਮਨਜਿੰਦਰਜੀਤ ਸਿੱਧੂ ਨੇ ਸਰਕਾਰ ਵੱਲੋਂ ਕੀਤੀ ਕਾਰਵਾਈ ‘ਤੇ ਤਿੱਖੀ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ  ਸਰਕਾਰ ਨੂੰ ਉਸ ਦੀ ਭਾਸ਼ਾ ਵਿੱਚ ਹੀ ਜਵਾਬ ਦਿੱਤਾ ਜਾਵੇਗਾ। ਸਰਕਾਰ ਵੱਲੋਂ ਦਰਜ ਕੀਤੀ ਐਫਆਈਆਰ ਵਿੱਚ ਨਾਮਜ਼ਦ ਪੱਤਰਕਾਰਾਂ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਜ਼ਮਾਨਤ ਨਹੀਂ ਕਰਾਉਣਗੇ ਅਤੇ ਗ੍ਰਿਫ਼ਤਾਰੀ ਲਈ ਹਮੇਸ਼ਾ ਹਾਜ਼ਰ ਰਹਿਣਗੇ। ਉਹਨਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਉਹਨਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੇ ਤਾਂ ਉਨਾਂ ਨੂੰ ਫੋਨ ਕਰ ਦਿੱਤਾ ਜਾਵੇ ਤੇ ਉਹ ਆਪਣੀ ਲੋਕੇਸ਼ਨ ਪੰਜਾਬ ਪੁਲਿਸ ਨੂੰ ਭੇਜ ਦੇਣਗੇ। ਪੰਜਾਬ ਸਰਕਾਰ ਦੇ ਖ਼ਿਲਾਫ਼ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਪੱਤਰਕਾਰ ਸਾਥੀਆਂ ਨੇ ਦੱਸਿਆ ਕਿ 4 ਜਨਵਰੀ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਪੱਤਰਕਾਰਾਂ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਸੰਕੇਤਿਕ ਮੀਟਿੰਗ ਬੁਲਾਈ ਗਈ ਜਿਸ ਵਿੱਚ ਅਗਲੇ ਐਕਸ਼ਨ ਲਈ ਰੂਪਰੇਖਾ ਉਲੀਕੀ ਜਾਵੇਗੀ ਅਤੇ ਉਸ ਤੋਂ ਬਾਅਦ 10 ਜਨਵਰੀ ਨੂੰ ਬਠਿੰਡਾ ਵਿਖੇ ਪੱਤਰਕਾਰਾਂ ਦਾ ਇਕੱਠ ਕੀਤਾ ਜਾਵੇਗਾ। ਦੂਜੇ ਪਾਸੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਇਸ ਮਾਮਲੇ ਨੂੰ ਗੰਭੀਰ ਮੰਨਦੇ ਹੋਏ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਚੇਅਰਮੈਨ ਪ੍ਰੈੱਸ ਕੌਂਸਲ ਆਫ਼ ਇੰਡੀਆ ਤੇ ਸਕੱਤਰ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਨਾਮ ਮੰਗ ਪੱਤਰ ਭੇਜਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਸਬੰਧੀ ਸਿਰਫ ਸਵਾਲ ਪੁੱਛਣ ‘ਤੇ ਹੀ ਪੱਤਰਕਾਰਾਂ ਅਤੇ ਬਲੌਗਰਾਂ ‘ਤੇ ਪੁਲਿਸ ਕਾਰਵਾਈ ਕਰਨ ਤੋਂ ਰੋਹ ਵਿੱਚ ਆਈਆਂ ਪੱਤਰਕਾਰ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਦੇ ਤੇਵਰਾਂ ਨੂੰ ਵੇਖਦੇ ਹੋਏ ਇਹ ਮਾਮਲਾ ਭਖਣ ਦੇ ਆਸਾਰ ਹਨ ਅਤੇ ਪੰਜਾਬ ਸਰਕਾਰ ਨੂੰ ਆਪਣੀ ਇਸ ਕਾਰਵਾਈ ਦੇ ਕਾਰਨ ਜਨਤਕ ਰੋਹ ਦਾ ਸਾਹਮਣਾ ਕਰਨਾ ਪਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਕਿਸੇ ਵਿਆਹਤਾ ਔਰਤ ਦੇ ਗਰਭਪਾਤ ਲਈ ਪਤੀ ਦੀ ਸਹਿਮਤੀ ਜ਼ਰੂਰੀ ਨਹੀਂ ਹੈ-ਹਾਈਕੋਰਟ

Next Post

ਨਸ਼ਾ ਤਸਕਰ ਦੀ ਸਹੇਲੀ ਨੂੰ ਛੱਡਣ ਬਦਲੇ ਤਿੰਨ ਲੱਖ ਦੀ ਰਿਸ਼ਵਤ ਲੈਣ ਵਾਲਾ ਏਐਸਆਈ ਮੁਅੱਤਲ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਨਸ਼ਾ ਤਸਕਰ ਦੀ ਸਹੇਲੀ ਨੂੰ ਛੱਡਣ ਬਦਲੇ ਤਿੰਨ ਲੱਖ ਦੀ ਰਿਸ਼ਵਤ ਲੈਣ ਵਾਲਾ ਏਐਸਆਈ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend