Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੈਨੂੰ ਮੰਦਾ ਨੀ ਜ਼ੁਬਾਨ ਵਿੱਚੋਂ ਕਹਿਣਾ…ਨੀ ਆਪੇ ਤੈਨੂੰ ਰੱਬ ਨਿੱਬੜੂ…!

-ਪੱਤਰਕਾਰਾਂ ਵਾਲੀਆਂ ਧਾਰਾਵਾਂ ਤਹਿਤ ਕੇਜਰੀਵਾਲ 'ਤੇ ਮੁਕੱਦਮਾ ਦਰਜ

Nirmal Pandori by Nirmal Pandori
01/03/2026
in ਪੰਜਾਬ
Reading Time: 1 min read
A A
0
ਜ਼ਮਾਨਤ ਤੋਂ ਬਾਅਦ ਕੇਜਰੀਵਾਲ ਕੱਲ੍ਹ ਪਹਿਲੀ ਵਾਰ ਆਉਣਗੇ ਪੰਜਾਬ.. ਪੜ੍ਹੋ ਕਿੱਥੇ ਜਾਣਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਜਨਵਰੀ, Gee98 News service-

-ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗ਼ਲਤ ਜਾਣਕਾਰੀ ਫੈਲਾਉਣ ਦੇ ਦੋਸ਼ਾਂ ਤਹਿਤ ‌ਪੱਤਰਕਾਰਾਂ ‘ਤੇ ਕੀਤੀ ਝੂਠੀ ਪੁਲਿਸ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਸਰਕਾਰ ਵੱਲੋਂ ਇਨਾਂ ਹੀ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ। ‌ ਦਿੱਲੀ ਸਰਕਾਰ ਨੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਗ਼ਲਤ ਜਾਣਕਾਰੀ ਫੈਲਾਉਣ ਦੇ ਦੋਸ਼ ਵਿੱਚ ਧਾਰਾ 353 (1) ਅਤੇ 192 ਤਹਿਤ ਐਫਆਈਆਰ ਦਰਜ ਕੀਤੀ ਹੈ। ਇਹ ਕਾਰਵਾਈ ਦਿੱਲੀ ਪੁਲਿਸ ਨੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਦੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਹੈ। ਦੱਸ ਦੇਈਏ ਕਿ ਸ੍ਰੀ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਨੇ ਅਧਿਆਪਕਾਂ ਦੀ ਡਿਊਟੀ ਕੁੱਤਿਆਂ ਦੀ ਗਿਣਤੀ ਕਰਨ ‘ਤੇ ਲਗਾ ਦਿੱਤੀ ਹੈ ਜਦਕਿ ਦਿੱਲੀ ਸਰਕਾਰ ਨੇ ਇਸ ਨੂੰ ਬਿਲਕੁਲ ਬੇਬੁਨਿਆਦ ਇੱਥੇ ਝੂਠੀ ਅਫਵਾਹ ਦੱਸਿਆ ਹੈ, ਜਿਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਕੇਜਰੀਵਾਲ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਪ ਦੀ ਪੰਜਾਬ ਸਰਕਾਰ ਨੇ ਵੀ ਇਨਾਂ ਹੀ ਧਾਰਾਵਾਂ ਦੇ ਤਹਿਤ ਪੰਜਾਬ ਦੇ ਕੁਝ ਪੱਤਰਕਾਰਾਂ ‘ਤੇ ਮੁਕੱਦਮਾ ਦਰਜ ਕੀਤਾ ਜਿਸ ਦਾ ਸਮੁੱਚੇ ਪੰਜਾਬ ਦੇ ਵਿੱਚ ਜਬਰਦਸਤ ਵਿਰੋਧ ਹੋ ਰਿਹਾ ਹੈ। ਆਪਣੇ ਕੌਮੀ ਕਨਵੀਨਰ ਦੇ ਖ਼ਿਲਾਫ਼ ਮੁਕੱਦਮਾ ਦਰਜ ਹੋਣ ਤੋਂ ਬਾਅਦ ਆਪ ਕਸੂਤੀ ਸਥਿਤੀ ਵਿੱਚ ਫਸ ਗਈ ਹੈ।‌ ਜੇਕਰ ਆਮ ਆਦਮੀ ਪਾਰਟੀ ਆਪਣੇ ਕੌਮੀ ਕਨਵੀਨਰ ਦੇ ਖ਼ਿਲਾਫ਼ ਦਿੱਲੀ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਗ਼ਲਤ ਦੱਸੇਗੀ ਤਾਂ ਉਹਨਾਂ ਹੀ ਧਰਾਵਾਂ ਤਹਿਤ ਪੰਜਾਬ ‘ਚ ਕੀਤੀ ਜਾ ਰਹੀ ਕਾਰਵਾਈ ਨੂੰ ਸਹੀ ਕਿਵੇਂ ਦੱਸੇਗੀ ? ਇਹ ਵੀ ਵੇਖਣਯੋਗ ਹੋਵੇਗਾ ਕਿ ਹੁਣ ਕਿਹੜੇ ਮੂੰਹ ਨਾਲ ਪੰਜਾਬ ਦੇ ਆਪ ਵਿਧਾਇਕ ਆਪਣੇ ਕੌਮੀ ਪ੍ਰਧਾਨ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਰੋਸ ਵਜੋਂ ਦਿੱਲੀ ਜਾ ਕੇ ਧਰਨਾ ਲਗਾਉਣਗੇ ਜਦਕਿ ਉਹਨਾਂ ਦੀ ਆਪਣੀ ਸਰਕਾਰ ਨੇ ਪੰਜਾਬ ਵਿੱਚ ਅਜਿਹੀਆਂ ਧਾਰਾਵਾਂ ਤਹਿਤ ਝੂਠੀ ਕਾਰਵਾਈ ਕਰਦੇ ਹੋਏ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਢਾਹੁਣ/ਡਰਾਉਣ/ਦਬਾਉਣ ਲਈ ਅਸਫਲ ਯਤਨ ਕੀਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews
Previous Post

ਬਰਨਾਲਾ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਹੋਣਗੇ ਮੁੱਖ ਮਹਿਮਾਨ

Next Post

ਮੇਅਰ ਦੀ ਚੋਣ….ਕੁੰਢੀਆਂ ਦੇ ਸਿੰਗ ਫਸ ਗਏ, ਨਿੱਤਰੂ ਵੜੇਵੇਂ ਖਾਣੀ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮੇਅਰ ਦੀ ਚੋਣ….ਕੁੰਢੀਆਂ ਦੇ ਸਿੰਗ ਫਸ ਗਏ, ਨਿੱਤਰੂ ਵੜੇਵੇਂ ਖਾਣੀ…!

ਮੇਅਰ ਦੀ ਚੋਣ....ਕੁੰਢੀਆਂ ਦੇ ਸਿੰਗ ਫਸ ਗਏ, ਨਿੱਤਰੂ ਵੜੇਵੇਂ ਖਾਣੀ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend