Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਰਤੀ ਫੌਜ ਦੇ ਹੁਕਮ…ਅਗਨੀਵੀਰ ਸੈਨਿਕ ਰੈਗੂਲਰ ਹੋਣ ਤੱਕ ਵਿਆਹ ਨਹੀਂ ਕਰਵਾ ਸਕਣਗੇ….!

ਜੁਲਾਈ 26 'ਚ ਹੋਵੇਗਾ ਅਗਨੀਵੀਰਾਂ ਦਾ ਪਹਿਲਾ ਬੈਚ ਸੇਵਾਮੁਕਤ

Nirmal Pandori by Nirmal Pandori
01/06/2026
in ਪੰਜਾਬ
Reading Time: 1 min read
A A
0
ਭਾਰਤੀ ਫੌਜ ਦੇ ਹੁਕਮ…ਅਗਨੀਵੀਰ ਸੈਨਿਕ ਰੈਗੂਲਰ ਹੋਣ ਤੱਕ ਵਿਆਹ ਨਹੀਂ ਕਰਵਾ ਸਕਣਗੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਜਨਵਰੀ, Gee98 News service

-ਭਾਰਤੀ ਫੌਜ ਨੇ ਅਗਨੀਵੀਰ ਸੈਨਿਕਾਂ ਲਈ ਇੱਕ ਅਹਿਮ ਨਿਯਮ ਲਾਗੂ ਕੀਤਾ ਹੈ। ‌ਭਾਰਤੀ ਫੌਜ ਨੇ ਅਗਨੀਵੀਰਾਂ ਨੂੰ ਨਿਯਮਾਂ ਮੁਤਾਬਕ ਚਾਰ ਸਾਲ ਦੀ ਨੌਕਰੀ ਤੋਂ ਬਾਅਦ ਰੈਗੂਲਰ ਕਰਨ ਲਈ ਇੱਕ ਨਵਾਂ ਨਿਯਮ ਬਣਾਇਆ ਹੈ ਕਿ “ਜਦੋਂ ਤੱਕ ਕੋਈ ਅਗਨੀਵੀਰ ਫੌਜ ਵਿੱਚ ਸਥਾਈ ਨੌਕਰੀ ਪ੍ਰਾਪਤ ਕਰ ਨਹੀਂ ਕਰ ਲੈਂਦਾ ਉਦੋਂ ਤੱਕ ਉਹ ਵਿਆਹ ਨਹੀਂ ਕਰਵਾ ਸਕੇਗਾ,ਜੇਕਰ ਕੋਈ ਅਗਨੀਵੀਰ ਸਥਾਈ ਸੈਨਿਕ ਬਣਨ ਤੋਂ ਪਹਿਲਾਂ ਵਿਆਹ ਕਰਵਾ ਲੈਂਦਾ ਹੈ ਤਾਂ ਉਹ ਸਥਾਈ ਹੋਣ ਲਈ ਯੋਗ ਨਹੀਂ ਰਹੇਗਾ ਅਤੇ ਨਾ ਹੀ ਉਹ ਇਸ ਲਈ ਅਪਲਾਈ ਕਰ ਸਕੇਗਾ”। ‌ ਭਾਰਤੀ ਫੌਜ ਨੇ ਸਪੱਸ਼ਟ ਕੀਤਾ ਹੈ ਕਿ ਅਗਨੀਵੀਰਾਂ ਲਈ ਰੈਗੂਲਰ ਹੋਣ ਲਈ ਅਣਵਿਆਹਿਆ ਹੋਣਾ ਇੱਕ ਲਾਜ਼ਮੀ ਸ਼ਰਤ ਹੈ। ਭਾਰਤੀ ਫੌਜ ਨੇ ਇਹ ਵੀ ਦੱਸਿਆ ਕਿ ਇਸ ਪ੍ਰਕਿਰਿਆ ਲਈ ਅਗਨੀਵੀਰ ਸੈਨਿਕ ਨੂੰ ਬਹੁਤਾ ਲੰਮਾ ਸਮਾਂ ਇੰਤਜ਼ਾਰ ਨਹੀਂ ਕਰਨਾ ਪਵੇਗਾ ਕਿਉਂਕਿ ਅਗਨੀਵੀਰ ਵਜੋਂ ਸੇਵਾ ਮੁਕਤ ਹੋਣ ਤੋਂ ਬਾਅਦ ਸਥਾਈ ਨਿਯੁਕਤੀ ਦੀ ਪ੍ਰਕਿਰਿਆ ਚਾਰ ਤੋਂ ਛੇ ਮਹੀਨਿਆਂ ਦੇ ਵਿੱਚ ਪੂਰੀ ਹੋ ਜਾਵੇਗੀ ਜਿਸ ਤੋਂ ਬਾਅਦ ਸਥਾਈ ਨੌਕਰੀ ਲਈ ਸਿਲੈਕਟ ਹੋਣ ਵਾਲੇ ਅਗਨੀਵੀਰ ਵਿਆਹ ਕਰਵਾ ਸਕਦੇ ਹਨ। ‌ ਦੱਸ ਦੇਈਏ ਕਿ ਅਗਨੀਵੀਰ ਯੋਜਨਾ 2022 ਵਿੱਚ ਸ਼ੁਰੂ ਹੋਈ ਸੀ ਜਿਸ ਤਹਿਤ ਚਾਰ ਸਾਲ ਲਈ ਸੈਨਿਕਾਂ ਨੂੰ ਭਰਤੀ ਕੀਤਾ ਜਾਂਦਾ ਹੈ। ਅਗਨੀਵੀਰ ਯੋਜਨਾ ਤਹਿਤ ਭਰਤੀ ਹੋਣ ਵਾਲੇ ਪਹਿਲੇ ਬੈਚ ਦੀ ਚਾਰ ਸਾਲ ਦੀ ਸੇਵਾ ਜੂਨ-ਜੁਲਾਈ 2026 ਵਿੱਚ ਪੂਰੀ ਹੋ ਰਹੀ ਹੈ, ਜਿਸ ਤੋਂ ਬਾਅਦ ਇਸ ਪਹਿਲੇ ਬੈਚ ਦੇ ਲੱਗਭੱਗ 20 ਹਜ਼ਾਰ ਨੌਜਵਾਨ ਸੇਵਾਮੁਕਤ ਹੋਣਗੇ ਅਤੇ ਇਹਨਾਂ ਵਿੱਚੋਂ 25% ਅਗਨੀਵੀਰਾਂ ਨੂੰ ਉਹਨਾਂ ਦੀ ਸਰੀਰਕ ਯੋਗਤਾ ਅਤੇ ਪ੍ਰੀਖਿਆ ਦੇ ਆਧਾਰ ‘ਤੇ ਭਾਰਤੀ ਫੌਜ ਵਿੱਚ ਸਥਾਈ ਸੈਨਿਕ ਵਜੋਂ ਚੁਣਿਆ ਜਾਵੇਗਾ। ਇਹਨਾਂ ਸੈਨਕਾ ਲਈ ਹੀ ਭਾਰਤੀ ਫੌਜ ਨੇ ਇਹ ਨਵਾਂ ਨਿਯਮ ਲਾਗੂ ਕੀਤਾ ਹੈ ਕਿ ਜਦੋਂ ਤੱਕ ਸਥਾਈ ਸੈਨਿਕ ਬਣਨ ਦੀ ਫਾਈਨਲ ਲਿਸਟ ਨਹੀਂ ਆ ਜਾਂਦੀ ਉਦੋਂ ਤੱਕ ਅਗਨੀਵੀਰ ਵਿਆਹ ਨਾ ਕਰਵਾਉਣ ਅਤੇ ਜੇਕਰ ਕੋਈ ਨੌਜਵਾਨ ਇਸ ਪ੍ਰਕਿਰਿਆ ਦੇ ਦੌਰਾਨ ਵਿਆਹ ਕਰਵਾ ਲੈਂਦਾ ਹੈ ਤਾਂ ਉਸ ਨੂੰ ਸਥਾਈ ਸੈਨਿਕ ਬਣਨ ਦੀ ਦੌੜ ਵਿੱਚੋ ਬਾਹਰ ਕਰ ਦਿੱਤਾ ਜਾਵੇਗਾ ਪ੍ਰੰਤੂ ਸਥਾਈ ਸੈਨਿਕ ਦੇ ਅਹੁਦੇ ‘ਤੇ ਨਿਯੁਕਤੀ ਹੋਣ ਤੋਂ ਬਾਅਦ ਅਗਨੀਵੀਰ ਵਿਆਹ ਕਰਵਾ ਸਕਦੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews
Previous Post

ਬਰਨਾਲਾ ਦੀ ਜੂਨੀਅਰ ਟੀਮ ਨੇ ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ ‘ਚ ਕੀਤਾ ਸੋਨੇ ਦੇ ਮੈਡਲ ‘ਤੇ ਕਬਜ਼ਾ

Next Post

ਜਗਰਾਉਂ ਦੇ ਇੱਕ ਬਲਾਤਕਾਰੀ ਬਾਬੇ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਜਗਰਾਉਂ ਦੇ ਇੱਕ ਬਲਾਤਕਾਰੀ ਬਾਬੇ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ

ਜਗਰਾਉਂ ਦੇ ਇੱਕ ਬਲਾਤਕਾਰੀ ਬਾਬੇ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend