Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਰੂਰੀ ਖ਼ਬਰ…ਹੁਣ ਵਹੀਕਲਾਂ ਦੀਆਂ ਹਾਈ ਸਿਕਉਰਟੀ ਨੰਬਰ ਪਲੇਟਾਂ ਆਨਲਾਈਨ ਅਪਲਾਈ ਹੋਣਗੀਆਂ

- ਟਰਾਂਸਪੋਰਟ ਦਫ਼ਤਰ ਜਾਂ ਸੁਵਿਧਾ ਕੇਂਦਰ ਜਾਣ ਦੀ ਲੋੜ ਨਹੀਂ

Nirmal Pandori by Nirmal Pandori
01/09/2026
in ਪੰਜਾਬ
Reading Time: 1 min read
A A
0
ਜ਼ਰੂਰੀ ਖ਼ਬਰ…ਹੁਣ ਵਹੀਕਲਾਂ ਦੀਆਂ ਹਾਈ ਸਿਕਉਰਟੀ ਨੰਬਰ ਪਲੇਟਾਂ ਆਨਲਾਈਨ ਅਪਲਾਈ ਹੋਣਗੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਜਨਵਰੀ, Gee98 News service-

-ਪੰਜਾਬ ਸਰਕਾਰ ਨੇ ਵਹੀਕਲਾਂ ਦੀਆਂ ਹਾਈ ਸਿਕਉਰਿਟੀ ਨੰਬਰ ਪਲੇਟਾਂ ਸਬੰਧੀ ਜ਼ਰੂਰੀ ਹੁਕਮ ਜਾਰੀ ਕੀਤੇ ਹਨ। ਪੰਜਾਬ ‘ਚ ਹੁਣ ਵਹੀਕਲਾਂ ਦੀਆਂ ਹਾਈ ਸਿਕਉਰਟੀ ਨੰਬਰ ਪਲੇਟਾਂ ਲਗਵਾਉਣ ਲਈ ਆਨਲਾਈਨ ਅਪਲਾਈ ਕਰਨਾ ਪਵੇਗਾ। ‌ ਹੁਣ ਵਹੀਕਲ ਦੇ ਮਾਲਕਾਂ ਨੂੰ ਇਸ ਕੰਮ ਦੇ ਲਈ ਟਰਾਂਸਪੋਰਟ ਦਫ਼ਤਰ ਜਾਂ ਸੁਵਿਧਾ ਕੇਂਦਰ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਸਰਕਾਰ ਨੇ ਇਹ ਵੀ ਨਵੇਂ ਹੁਕਮ ਜਾਰੀ ਕੀਤੇ ਹਨ ਕਿ 1 ਅਪ੍ਰੈਲ 2019 ਤੋਂ ਪਹਿਲਾਂ ਵਾਲੇ ਵਹੀਕਲਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਵੀ ਹੁਣ ਆਨਲਾਈਨ ਹੀ ਹੋਵੇਗੀ। ਦਰਅਸਲ ਸਰਕਾਰ ਨੇ ਇਹ ਸਾਰਾ ਕੰਮ ਹੁਣ ਇੱਕ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤਾ ਹੈ। ਸਰਕਾਰ ਨੇ ਹੁਣ ਇਹ ਜ਼ਿੰਮੇਵਾਰੀ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂੰਫੈਕਚਰਜ (SIAM) ਨੂੰ ਦੇ ਦਿੱਤੀ ਹੈ। ਹੁਣ ਲੋਕਾਂ ਨੂੰ ਆਪਣੇ ਵਹੀਕਲਾਂ ‘ਤੇ ਹਾਈ ਸਿਕਉਰਟੀ ਨੰਬਰ ਪਲੇਟ ਲਗਵਾਉਣ ਲਈ SIAM ਦੀ ਵੈਬਸਾਈਟ www.siam.in ‘ਤੇ ਜਾ ਕੇ ਵਹੀਕਲ ਦੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਕਰਨੀ ਪਵੇਗੀ ਜਿਸ ਤੋਂ ਬਾਅਦ ਵਿਭਾਗ ਦੇ ਵੱਲੋਂ ਇੱਕ ਤਾਰੀਕ ਦਿੱਤੀ ਜਾਵੇਗੀ ਅਤੇ ਨਿਸ਼ਚਿਤ ਤਾਰੀਕ ‘ਤੇ ਨੰਬਰ ਪਲੇਟ ਲਗਵਾਉਣ ਲਈ ਬੁਲਾਇਆ ਜਾਵੇਗਾ। ਆਨਲਾਈਨ ਅਪਲਾਈ ਕਰਨ ਵੇਲੇ ਵਹੀਕਲ ਦਾ ਰਜਿਸਟਰੇਸ਼ਨ ਸਰਟੀਫਿਕੇਟ, ਬੀਮੇ ਦਾ ਪ੍ਰਮਾਣ ਪੱਤਰ ਅਤੇ ਆਪਣਾ ਪਹਿਚਾਣ ਪੱਤਰ ਜਿਵੇਂ ਆਧਾਰ ਕਾਰਡ, ਪੈਨ ਕਾਰਡ ਜਾਂ ਡਰਾਈਵਿੰਗ ਲਾਇਸੈਂਸ ਦੀ ਜ਼ਰੂਰਤ ਪਵੇਗੀ। ਵਿਭਾਗ ਨੇ ਲੋਕਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਹਾਈ ਸਿਕਿਉਰਟੀ ਨੰਬਰ ਪਲੇਟਾਂ ਲਗਵਾਉਣ ਲਈ ਕਿਸੇ ਵੀ ਏਜੰਟ ਦੇ ਝਾਂਸੇ ਵਿੱਚ ਨਾ ਆਉਣ ਕਿਉਂਕਿ ਇਹ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਆਨਲਾਈਨ ਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਭਵਿੱਖ ‘ਚ ਜਿਹੜੇ ਵਹੀਕਲ ‘ਤੇ ਹਾਈ ਸਿਕਿਉਰਟੀ ਨੰਬਰ ਪਲੇਟ ਨਹੀਂ ਲੱਗੀ ਹੋਵੇਗੀ ਉਸ ਦੇ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਅਹਿਮ ਖ਼ਬਰ… ਕੈਨੇਡਾ ਨੇ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਲਗਾਈ ਰੋਕ

Next Post

ਬਰਨਾਲਾ ‘ਚ ਰਾਜੀਵ ਗੁਪਤਾ ਲੂਬੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਜ਼ਿੰਮੇਵਾਰੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਬਰਨਾਲਾ ‘ਚ ਰਾਜੀਵ ਗੁਪਤਾ ਲੂਬੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਬਰਨਾਲਾ 'ਚ ਰਾਜੀਵ ਗੁਪਤਾ ਲੂਬੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਜ਼ਿੰਮੇਵਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend