Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਓ ਜੀ ਇੱਕ ਹੋਰ U-TURN…ਅਖੇ ਜੀ Miss Communication ਹੋ ਗਈ ਸੀ…!

- ਰਾਜਾ ਨਾਭਕੰਵਲ ਦੇ ਅਸਥਾਨ ਸਬੰਧੀ ਦਿੱਤੇ ਬਿਆਨ ਤੋਂ ਭਗਵੰਤ ਮਾਨ ਮੁੱਕਰੇ

Nirmal Pandori by Nirmal Pandori
01/20/2026
in ਪੰਜਾਬ
Reading Time: 1 min read
A A
0
ਲਓ ਜੀ ਇੱਕ ਹੋਰ U-TURN…ਅਖੇ ਜੀ Miss Communication ਹੋ ਗਈ ਸੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਜਨਵਰੀ, Gee98 news service-

-ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਰਾਜ ਕਿਹੋ ਜਿਹਾ ਰਿਹਾ ਇਸ ਗੱਲ ਦਾ ਵਿਸ਼ਲੇਸ਼ਣ ਤਾਂ ਪੰਜ ਸਾਲ ਪੂਰੇ ਕਰਨ ਤੋਂ ਬਾਅਦ ਹੀ ਹੋਵੇਗਾ ਪਰੰਤੂ ਇੱਕ ਗੱਲ ਸਪੱਸ਼ਟ ਜਾਪਦੀ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ “ਗੱਲ ਕਹਿ ਕੇ ਮੁੱਕਰਨ ਵਿੱਚ (ਭਾਵ ਯੂ ਟਰਨ ਮਾਰਨ ਵਿੱਚ) ਰਿਕਾਰਡ ਕਾਇਮ ਕਰੇਗੀ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਇੱਕ ਭੱਖਦੇ ਮੁੱਦੇ ‘ਤੇ ਇੱਕ ਵਾਰ ਫਿਰ ਯੂ ਟਰਨ ਮਾਰ ਲਿਆ ਹੈ। ਪਾਠਕਾਂ ਨੂੰ ਯਾਦ ਹੋਵੇਗਾ ਕਿ ਮਾਘੀ ਮੇਲੇ ‘ਤੇ ਮੁਕਤਸਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਆਬੇ ‘ਚ ਬੰਗਾ ਹਲਕੇ ਵਿੱਚ ਇੱਕ ਪ੍ਰਸਿੱਧ ਧਾਰਮਿਕ ਅਸਥਾਨ ਸਬੰਧੀ ਕਿਹਾ ਸੀ ਕਿ ਇੱਕ ਡੇਰੇ ਤੋਂ 328 ਸਰੂਪਾਂ ਵਿੱਚੋਂ ਗੁੰਮ ਹੋਏ 139 ਸਰੂਪ ਮਿਲੇ ਹਨ ਜਿਨ੍ਹਾਂ ਦਾ ਕੋਈ ਉੱਥੇ ਰਿਕਾਰਡ ਹੀ ਨਹੀਂ ਹੈ। ਮੁੱਖ ਮੰਤਰੀ ਦੇ ਦਾਅਵੇ ਤੋਂ ਬਾਅਦ ਉਥੋਂ ਦੀ ਪ੍ਰਬੰਧਕ ਕਮੇਟੀ ਨੇ ਜਦ ਸਬੂਤਾਂ ਸਮੇਤ ਰਿਕਾਰਡ ਪ੍ਰੈਸ ਕਾਨਫਰੰਸ ਦੌਰਾਨ ਸੰਗਤਾਂ ਦੀ ਕਚਹਿਰੀ ‘ਚ ਪੇਸ਼ ਕੀਤਾ ਤਾਂ ਆਮ ਆਦਮੀ ਪਾਰਟੀ ਨੂੰ ਤਰੇਲੀਆਂ ਆਉਣ ਲੱਗ ਪਈਆਂ ਅਤੇ ਮਾਮਲਾ ਇੱਥੋਂ ਤੱਕ ਵੱਧ ਗਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਨੇ ਸਰਕਾਰ ਵੱਲੋਂ ਦਿੱਤੇ ਇੱਕ ਵੱਡੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਆਪਣਾ ਕੈਬਨਿਟ ਰੈਂਕ ਵੀ ਛੱਡ ਦਿੱਤਾ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਬੈਕਫੁੱਟ ‘ਤੇ ਆ ਗਏ। ਇਸ ਮੁੱਦੇ ‘ਤੇ ਆਪ ਲਈ ਕਸੂਤੀ ਸਥਿਤੀ ਪੈਦਾ ਹੋਣ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਫੂ ਕਰਦੇ ਹੋਏ ਕਿਹਾ ਕਿ ਇਸ ਮਾਮਲੇ ‘ਚ ਮੁੱਖ ਮੰਤਰੀ ਨੂੰ “ਮਿਸ ਕਮਿਊਨੀਕੇਸ਼ਨ” ਹੋ ਗਈ ਸੀ। ‌ ਵਿੱਤ ਮੰਤਰੀ ਚੀਮਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੀ ਇੱਥੇ ਨਤਮਸਤਕ ਹੋਣ ਲਈ ਆਉਣਗੇ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਮੁੱਖ ਮੰਤਰੀ ਨਸਮਸਤਕ ਹੋਣ ਸਮੇਂ ਉਸ ਧਾਰਮਿਕ ਸਥਾਨ ਦੀਆਂ ਸੰਗਤਾਂ ਤੋਂ ਮਾਫ਼ੀ ਮੰਗਣਗੇ ? ਕੀ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਸਰੂਪਾਂ ਸੰਬੰਧੀ ਜਾਣਕਾਰੀ ਦੇਣ ਵਾਲੀ ਜਾਂਚ ਟੀਮ ਦੇ ਦੋਸ਼ੀ ਅਫ਼ਸਰਾਂ ਦੇ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾਵੇਗੀ ? ਕੀ ਲੋਕ ਇਸ ਮੁੱਦੇ ‘ਤੇ ਆਮ ਆਦਮੀ ਪਾਰਟੀ ਵੱਲੋਂ ਯੂ ਟਰਨ ਮਾਰਨ ਤੋਂ ਬਾਅਦ ਸੱਚਮੁੱਚ ਹੀ ਪਾਰਟੀ ਨੂੰ ਮਾਫ਼ ਕਰ ਦੇਣਗੇ ? ਕੀ ਵਿਧਾਇਕ ਸੁੱਖੀ ਆਪਣਾ ਅਸਤੀਫਾ ਵਾਪਸ ਲੈ ਲੈਣਗੇ ? ਉਪਰੋਕਤ ਸਵਾਲਾਂ ਵਿੱਚੋਂ ਭਾਵੇਂ ਕਿਸੇ ਵੀ ਸਵਾਲ ਦਾ ਜਵਾਬ “ਹਾਂ” ਵਿੱਚ ਨਾ ਹੋਵੇ ਪਰੰਤੂ ਇੱਕ ਗੱਲ ਸਪੱਸ਼ਟ ਹੈ ਕਿ ਸਿਆਸੀ ਪਾਰਟੀਆਂ ਵਿੱਚੋਂ ਜੇਕਰ ਗੱਲ ਕਹਿ ਕੇ ਮੁਕਰਨ ਜਾਂ ਯੂ ਟਰਨ ਮਾਰਨ ਦਾ ਐਵਾਰਡ ਜੇਕਰ ਕਿਸੇ ਪਾਰਟੀ ਨੂੰ ਦੇਣਾ ਹੋਵੇ ਤਾਂ ਇਹ ਯਕੀਨਨ ਆਮ ਆਦਮੀ ਪਾਰਟੀ ਦੇ ਹਿੱਸੇ ਹੀ ਆਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews
Previous Post

ਬਰਨਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ‘ਚ ਮੌਤ, ਸਟੱਡੀ ਵੀਜ਼ਾ ‘ਤੇ ਗਿਆ ਸੀ ਕੈਨੇਡਾ

Next Post

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

...ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ...ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend