Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਨ ਦਿਹਾੜੇ ਲੁੱਟਿਆ ਸ਼ਰਾਬ ਦਾ ਠੇਕਾ…ਮਹਿੰਗੀ ਸ਼ਰਾਬ, ਨਗਦੀ ਤੇ ਮੋਬਾਈਲ ਲੁੱਟ ਕੇ ਫਰਾਰ

-ਪਹਿਲਾਂ ਵੀ ਕਈ ਵਾਰ ਵਾਪਰ ਚੁੱਕੀਆਂ ਹਨ ਠੇਕਿਆਂ ਤੋਂ ਸ਼ਰਾਬ ਲੁੱਟਣ ਦੀਆਂ ਘਟਨਾਵਾਂ

Nirmal Pandori by Nirmal Pandori
02/03/2026
in ਬਰਨਾਲਾ ਆਸ-ਪਾਸ
Reading Time: 1 min read
A A
0
ਦਿਨ ਦਿਹਾੜੇ ਲੁੱਟਿਆ ਸ਼ਰਾਬ ਦਾ ਠੇਕਾ…ਮਹਿੰਗੀ ਸ਼ਰਾਬ, ਨਗਦੀ ਤੇ ਮੋਬਾਈਲ ਲੁੱਟ ਕੇ ਫਰਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 3 ਫਰਵਰੀ 2026 ( ਜਸਵੰਤ ਸਿੰਘ ਲਾਲੀ):-

ਮਹਿਲ ਕਲਾਂ ਚੰਨਣਵਾਲ ਰੋਡ ’ਤੇ ਪਿੰਡ ਰਾਏਸਰ ਨੇੜੇ ਸਥਿਤ ਜਿੰਦਲ ਵਾਇਨ ਗਰੁੱਪ ਨਾਲ ਸੰਬੰਧਿਤ ਸਰਾਬ ਦੇ ਠੇਕੇ ’ਤੇ ਦਿਨ ਦਿਹਾੜੇ ਹਥਿਆਰਬੰਦ ਲੁੱਟ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਇੱਕ ਗੱਡੀ ’ਚ ਸਵਾਰ ਹੋ ਕੇ ਠੇਕੇ ’ਤੇ ਪਹੁੰਚੇ ਅਤੇ ਹਥਿਆਰਾਂ ਦੇ ਜ਼ੋਰ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਠੇਕੇ ਦੇ ਮਾਲਕ ਬੱਬੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਫਰਵਰੀ ਕਰੀਬ ਪੌਣੇ ਤਿੰਨ ਵਜੇ ਦੇ ਆਸਪਾਸ ਪਿੰਡ ਰਾਏਸਰ ਵਾਲੀ ਸਾਈਡ ਤੋਂ ਇੱਕ ਗੱਡੀ ਵਿੱਚ ਸਵਾਰ ਤਿੰਨ ਨੌਜਵਾਨ ਠੇਕੇ ’ਤੇ ਆਏ। ਜਦੋਂ ਸੇਲਜ਼ਮੈਨ ਕੱਪੜੇ ਸੁੱਕਣੇ ਪਾ ਕੇ ਠੇਕੇ ਅੰਦਰ ਜਾਣ ਲੱਗਾ ਤਾਂ ਇੱਕ ਨੌਜਵਾਨ ਉਸ ਦੇ ਮਗਰ ਹੀ ਅੰਦਰ ਦਾਖਲ ਹੋ ਗਿਆ, ਜਦਕਿ ਦੂਜਾ ਵਿਅਕਤੀ ਠੇਕੇ ਤੋਂ ਬਾਹਰ ਖੜਾ ਰਿਹਾ ਅਤੇ ਤੀਜਾ ਨੌਜਵਾਨ ਗੱਡੀ ਵਿੱਚ ਬੈਠਾ ਰਿਹਾ। ਉਨ੍ਹਾਂ ਦੱਸਿਆ ਕਿ ਅੰਦਰ ਦਾਖਲ ਹੋਏ ਨੌਜਵਾਨ ਨੇ ਅਚਾਨਕ ਦਾਹ ਕੱਢ ਕੇ ਸੇਲਜ਼ਮੈਨ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਇਸ ਤੋਂ ਬਾਅਦ ਲੁਟੇਰਿਆਂ ਨੇ ਸੇਲਜ਼ਮੈਨ ਨਾਲ ਡੰਡਿਆਂ ਨਾਲ ਕੁੱਟਮਾਰ ਕੀਤੀ ਅਤੇ ਗੱਲੇ ਵਿੱਚੋਂ ਕਰੀਬ 9 ਹਜ਼ਾਰ ਰੁਪਏ ਨਕਦੀ, ਗੱਲੇ ਸਮੇਤ, ਲੱਗਭੱਗ 24 ਹਜ਼ਾਰ ਰੁਪਏ ਦੀ ਕੀਮਤ ਦੀਆਂ ਦੋ ਪੇਟੀਆਂ ਬਰੈਂਡਿਡ ਸ਼ਰਾਬ ਅਤੇ ਕਰੀਬ 10 ਹਜ਼ਾਰ ਰੁਪਏ ਦੀ ਕੀਮਤ ਦਾ ਮੋਬਾਇਲ ਫ਼ੋਨ ਲੁੱਟ ਕੇ ਫਰਾਰ ਹੋ ਗਏ। ਠੇਕੇਦਾਰ ਨੇ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ 7–8 ਵਾਰ ਅਜਿਹੀਆਂ ਲੁੱਟਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਦਿਨ ਦਿਹਾੜੇ ਠੇਕਿਆਂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਠੇਕੇਦਾਰਾਂ ਅਤੇ ਕਰਮਚਾਰੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਠੇਕੇਦਾਰ ਵੱਲੋਂ ਥਾਣਾ ਮਹਿਲ ਕਲਾਂ ਦੀ ਪੁਲਿਸ ਨੂੰ ਲੁੱਟ ਦੀ ਸੂਚਨਾ ਦਿੱਤੀ ਗਈ ਹੈ ਅਤੇ ਮਹਿਲ ਕਲਾਂ ਥਾਣੇ ਦੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਕੈਪਸ਼ਨ:ਚੰਨਣਵਾਲ ਰੋਡ ਪਿੰਡ ਰਾਏਸਰ ਵਿਖੇ ਸਥਿਤ ਜਿੰਦਲ ਵਾਇਨ ਗਰੁੱਪ ਨਾਲ ਸੰਬੰਧਿਤ ਸ਼ਰਾਬ ਦਾ ਠੇਕਾ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

05/07/2026
Load More
Tags: #barnalanews#punjabpolice #barnalapolice
Previous Post

ਪ੍ਰਧਾਨ ਮੰਤਰੀ ਮੋਦੀ ਅਤੇ ਡੇਰਾ ਬੱਲਾਂ ਦੇ ਮੁਖੀ ਖ਼ਿਲਾਫ਼ ਫੇਸਬੁੱਕ ‘ਤੇ ਅਪ ਸ਼ਬਦ ਬੋਲਣ ਵਾਲੀ ਔਰਤ ਦੇ ਖਿਲਾਫ ਮਾਮਲਾ ਦਰਜ

Next Post

ਨਾਤੀ ਧੋਤੀ ਰਹਿ ਗਈ…ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ‘ਤੇ ਲੱਗਿਆ ਸਵਾਲੀਆ ਨਿਸ਼ਾਨ….!

Nirmal Pandori

Nirmal Pandori

Related Posts

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
Load More
Next Post
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਨਾਤੀ ਧੋਤੀ ਰਹਿ ਗਈ...ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ 'ਤੇ ਲੱਗਿਆ ਸਵਾਲੀਆ ਨਿਸ਼ਾਨ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend