Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਅਦਾਲਤਾਂ ਵਿੱਚ ਜ਼ਮਾਨਤ ਅਰਜ਼ੀਆਂ ਤੋਂ ਜ਼ਿਆਦਾ ਜ਼ਰੂਰੀ ਹੋਰ ਕੁਝ ਨਹੀਂ ਹੋ ਸਕਦਾ-ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਹਾਈਕੋਰਟਾਂ ਵਿੱਚ ਪੈਡਿੰਗ ਜ਼ਮਾਨਤ ਪਟੀਸ਼ਨਾਂ ਦੀ ਜਾਣਕਾਰੀ ਮੰਗੀ

Nirmal Pandori by Nirmal Pandori
02/05/2026
in ਪੰਜਾਬ
Reading Time: 1 min read
A A
0
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,5 ਫਰਵਰੀ 2026 , Gee98 news service-

-ਦੇਸ਼ ਦੀਆਂ ਹਾਈ ਕੋਰਟਾਂ ਵਿੱਚ ਜ਼ਮਾਨਤ ਪਟੀਸ਼ਨਾਂ ਤੇ ਸਮੇਂ ਸਿਰ ਫੈਸਲਾ ਨਾ ਲੈਣ ਕਰਕੇ ਸੁਪਰੀਮ ਕੋਰਟ ਨੇ ਸਖ਼ਤ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਸਾਰੀਆਂ ਹਾਈਕੋਰਟਾਂ ਨੂੰ ਜ਼ਮਾਨਤ ਮਾਮਲਿਆਂ ਦੀ ਪੈਂਡਿੰਗ ਸਥਿਤੀ ‘ਤੇ ਰਿਪੋਰਟ ਮੰਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਮਾਨਤ ਪਟੀਸ਼ਨ ‘ਤੇ ਲਗਾਤਾਰ ਸਟੇਅ ਦੇ ਮੁੱਦੇ ਦੀ ਸੁਣਵਾਈ ਕਰਦੇ ਹੋਏ ਦੇਸ਼ ਦੇ ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੋਯਮਾਲਿਆ ਬਾਗਚੀ ਤੇ ਜਸਟਿਸ ਵਿਪੁਲ ਐੱਮ ਪੰਚੋਲੀ ਦੇ ਬੈਂਚ ਕੋਰਟ ਨੇ ਜ਼ਮਾਨਤ ਪਟੀਸ਼ਨਾਂ ਦੇ ਕਾਫ਼ੀ ਸਮੇਂ ਤੱਕ ਪੈਂਡਿੰਗ ਰਹਿਣ ‘ਤੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਪਟੀਸ਼ਨਾਂ ‘ਤੇ ਤੇਜ਼ੀ ਨਾਲ ਸੁਣਵਾਈ ਨਾ ਹੋਣਾ ਨਿਰਾਸ਼ਾਜਨਕ ਹੈ।

                                                ਸੁਪਰੀਮ  ਕੋਰਟ ਨੇ ਹਾਈਕੋਰਟਾਂ ਦੇ ਰਜਿਸਟਰਾਰ ਜਨਰਲਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਇਕ ਜਨਵਰੀ ਤੋਂ ਬਾਅਦ ਦਾਇਰ ਸਾਰੀਆਂ ਜ਼ਮਾਨਤ ਪਟੀਸ਼ਨਾਂ, ਜਿਨ੍ਹਾਂ ‘ਚ ਨਿਯਮਤ ਤੇ ਅਗਾਊਂ ਜ਼ਮਾਨਤ ਅਰਜ਼ੀਆਂ ਸ਼ਾਮਲ ਹਨ, ਦਾ ਵੇਰਵਾ ਦੇਣ ਅਤੇ ਪਟੀਸ਼ਨ ਦਾਇਰ ਕਰਨ ਦੀ ਤਰੀਕ, ਅਗਲੀ ਸੁਣਵਾਈ ਤੇ ਜੇਕਰ ਕੋਈ ਫ਼ੈਸਲਾ ਹੋਇਆ ਹੋਵੇ, ਉਸ ਦੀ ਜਾਣਕਾਰੀ ਵੀ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜਨਵਰੀ, 2025 ਤੋਂ ਪਹਿਲਾਂ ਦਾਇਰ ਜ਼ਮਾਨਤ ਪਟੀਸ਼ਨਾਂ ਦੀ ਪੈਂਡਿੰਗ ਸਥਿਤੀ ਦਾ ਵੇਰਵਾ ਵੀ ਮੰਗਿਆ ਹੈ। ਸੁਪਰੀਮ ਕੋਰਟ ਦੇ ਜੱਜਾਂ ਨੇ ਕਿਹਾ ਕਿ “ਅਸੀਂ ਇਹ ਦੇਖ ਕੇ ਬਹੁਤ ਨਿਰਾਸ਼ ਹਾਂ ਕਿ ਵਿਅਕਤੀਆਂ ਦੀ ਜ਼ਮਾਨਤ ਨਾਲ ਸਬੰਧਤ ਅਰਜ਼ੀਆਂ ‘ਤੇ ਧਿਆਨ ਨਹੀਂ ਦਿੱਤਾ ਜਾ ਰਿਹਾ, ਕੇਸ ਬਹੁਤ ਜ਼ਿਆਦਾ ਹੋ ਸਕਦੇ ਹਨ ਤੇ ਅਜਿਹੇ ਮਾਮਲੇ ਹੋ ਸਕਦੇ ਹਨ ਜਿਨ੍ਹਾਂ ‘ਤੇ ਵਿਚਾਰ ਕਰਨ ਦੀ ਲੋੜ ਹੋਵੇ ਪਰ ਜ਼ਮਾਨਤ ਦੀਆਂ ਅਰਜ਼ੀਆਂ ਤੋਂ ਜ਼ਿਆਦਾ ਜ਼ਰੂਰੀ ਕੁਝ ਨਹੀਂ ਹੋ ਸਕਦਾ”। ਬੈਂਚ ਨੇ ਇਹ ਵੀ ਕਿਹਾ ਕਿ ਹਾਈਕੋਰਟਾਂ ਵਿੱਚ ਜ਼ਮਾਨਤ ਪਟੀਸ਼ਨਾਂ ‘ਤੇ ਦੇਰੀ ਕਾਰਨ ਹੀ ਪਟੀਸ਼ਨਰ ਸੁਪਰੀਮ ਕੋਰਟ ਦਾ ਰੁਖ਼ ਕਰ ਰਹੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

05/08/2026
Load More
Tags: #barnalanews#punjabnews#punjabpolice #barnalapolice
Previous Post

ਹਕੂਮਤੀ ਧੱਕੇਸ਼ਾਹੀ ਨਿਗਮ ਚੋਣਾਂ ‘ਚ ਕਿਤੇ ਹਾਲਾਤ “ਲੋਟੇ ਦੇ ਹੱਕ ਵਿੱਚ ਹੀ ਲੋਟ” ਨਾ ਕਰ ਦੇਵੇ

Next Post

ਪੰਜਾਬ ‘ਚ ਕਾਰਜਕਾਰੀ DGP ਦੀ ਨਿਯੁਕਤੀ ਦਾ ਮਾਮਲਾ ਫੇਰ ਉੱਠਿਆ…ਸੁਪਰੀਮ ਕੋਰਟ ਵਿੱਚ ਹੋਈ ਚਰਚਾ

Nirmal Pandori

Nirmal Pandori

Related Posts

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ
ਪੰਜਾਬ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

by Nirmal Pandori
05/08/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
Load More
Next Post
ਪੰਜਾਬ ‘ਚ ਕਾਰਜਕਾਰੀ DGP ਦੀ ਨਿਯੁਕਤੀ ਦਾ ਮਾਮਲਾ ਫੇਰ ਉੱਠਿਆ…ਸੁਪਰੀਮ ਕੋਰਟ ਵਿੱਚ ਹੋਈ ਚਰਚਾ

ਪੰਜਾਬ 'ਚ ਕਾਰਜਕਾਰੀ DGP ਦੀ ਨਿਯੁਕਤੀ ਦਾ ਮਾਮਲਾ ਫੇਰ ਉੱਠਿਆ...ਸੁਪਰੀਮ ਕੋਰਟ ਵਿੱਚ ਹੋਈ ਚਰਚਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend