Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

-ਪੰਜਾਬ ਯੂਨੀਵਰਸਿਟੀ ਨੇ 2011 ਤੋਂ ਬਾਅਦ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਗੋਲਡਨ ਚਾਂਸ

Nirmal Pandori by Nirmal Pandori
02/11/2026
in ਪੰਜਾਬ
Reading Time: 1 min read
A A
0
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 11 ਫਰਵਰੀ 2026, Gee98 News service-

-ਪੰਜਾਬ ਯੂਨੀਵਰਸਿਟੀ ਨੇ ਅਜਿਹੇ ਵਿਦਿਆਰਥੀਆਂ ਨੂੰ ਆਪਣੀ ਡਿਗਰੀ ਪੂਰੀ ਕਰਨ ਦਾ “ਗੋਲਡਨ ਚਾਂਸ” ਦਿੱਤਾ ਹੈ ਜਿਹੜੇ ਰੀ-ਅਪੀਅਰ ਜਾਂ ਕਿਸੇ ਹੋਰ ਕਾਰਨ ਕਰਕੇ ਆਪਣੀ ਡਿਗਰੀ ਦੀ ਪੜ੍ਹਾਈ ਪੂਰੀ ਨਹੀਂ ਕਰ ਸਕੇ। ‌ ਜਿਨਾਂ ਵਿਦਿਆਰਥੀਆਂ ਕੋਲ ਰੀਅਪੀਅਰ ਦਾ ਵੀ ਕੋਈ ਮੌਕਾ ਨਹੀਂ ਬਚਿਆ ਉਹ ਪੰਜਾਬ ਯੂਨੀਵਰਸਿਟੀ ਵੱਲੋਂ ਦਿੱਤੇ ਇਸ ਗੋਲਡਨ ਚਾਂਸ ਦਾ ਲਾਭ ਉਠਾ ਸਕਦੇ ਹਨ। ਅਜਿਹੇ ਵਿਦਿਆਰਥੀ ਰੀਅਪੀਅਰ/ਕੰਪਾਰਟਮੈਂਟ, ਪੂਰੇ ਵਿਸ਼ਿਆਂ ਲਈ, ਨੰਬਰ ਸਧਾਰਨ ਲਈ, ਵਾਧੂ ਵਿਸ਼ੇ ਲਈ ਜਾਂ ਰਹਿ ਚੁੱਕੇ ਪ੍ਰੈਕਟੀਕਲ ਲਈ ਇਸ ਗੋਲਡਨ ਚਾਂਸ ਤਹਿਤ ਅਪਲਾਈ ਕਰ ਸਕਦੇ ਹਨ। ‌ਪੰਜਾਬ ਯੂਨੀਵਰਸਿਟੀ ਨੇ ਅਜਿਹੇ ਵਿਦਿਆਰਥੀਆਂ ਨੂੰ 12 ਫਰਵਰੀ ਤੋਂ ਲੈ ਕੇ 11 ਮਾਰਚ ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਹੈ। ਇਹਨਾਂ ਵਿਦਿਆਰਥੀਆਂ ਦੀਆਂ ਇਹ ਪ੍ਰੀਖਿਆਵਾਂ ਅਪ੍ਰੈਲ-ਮਈ 2026 ਵਿੱਚ ਕਰਵਾਈਆਂ ਜਾਣਗੀਆਂ। ਇਹ ਗੋਲਡਨ ਚਾਂਸ UG,PG ਅਤੇ ਪ੍ਰੋਫੈਸ਼ਨਲ ਕੋਰਸਾਂ ਦੇ ਉਹਨਾਂ ਵਿਦਿਆਰਥੀਆਂ ਲਈ ਹੈ ਜੋ ਨਿਰਧਾਰਿਤ ਸਮੇਂ ਵਿੱਚ ਆਪਣੀ ਡਿਗਰੀ ਪੂਰੀ ਨਹੀਂ ਕਰ ਸਕੇ। ਯੂਨੀਵਰਸਿਟੀ ਪ੍ਰਬੰਧਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ UG ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਇਹ ਮੌਕਾ 2014 ਅਤੇ ਉਸ ਤੋਂ ਬਾਅਦ ਦਾਖਲ ਹੋਣ ਵਾਲਿਆਂ ਨੂੰ ਮਿਲੇਗਾ ਜਦ ਕਿ PG ਅਤੇ ਪ੍ਰੋਫੈਸਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਲਈ ਇਹ ਗੋਲਡਨ ਚਾਂਸ 2011 ਜਾਂ ਉਸ ਤੋਂ ਬਾਅਦ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਹੋਵੇਗਾ। ਇਸ ਗੋਲਡਨ ਚਾਂਸ ਲਈ ਜੇਕਰ ਫੀਸ ਦੀ ਗੱਲ ਕੀਤੀ ਜਾਵੇ ਤਾਂ UG ਪਾਠਕ੍ਰਮਾਂ ਦੇ ਲਈ ਪ੍ਰਤੀ ਸਮੈਸਟਰ 7500 ਅਤੇ PG ਤੇ ਪ੍ਰੋਫੈਸ਼ਨਲ ਪਾਠਕ੍ਰਮਾਂ ਲਈ ਪ੍ਰਤੀ ਸਮੈਸਟਰ 15000 ਫੀਸ ਰੱਖੀ ਗਈ ਹੈ ਜਦਕਿ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਵਿਦਿਆਰਥੀਆਂ ਲਈ ਫੀਸ ਵਿੱਚ 50 ਫ਼ੀਸਦੀ ਦੀ ਛੋਟ ਦਿੱਤੀ ਗਈ ਹੈ। ਇਸ ਗੋਲਡਨ ਚਾਂਸ ਤਹਿਤ ਪੇਪਰ ਦੇਣ ਵਾਲੇ ਵਿਦਿਆਰਥੀ ਸਿਰਫ਼ ਆਨਲਾਈਨ ਹੀ ਅਪਲਾਈ ਕਰ ਸਕਣਗੇ। PG ਪਾਠਕ੍ਰਮਾਂ ਦੇ ਲਈ ਅਪਲਾਈ ਪੋਰਟਲ ugexam.puexam.in ਹੋਵੇਗਾ ਜਦਕਿ PGਅਤੇ ਪ੍ਰੋਫੈਸ਼ਨਲ ਪਾਠਕ੍ਰਮਾਂ ਦੇ ਲਈ ਅਪਲਾਈ ਪੋਰਟਲ pgexam.puexam.in
ਹੋਵੇਗਾ ਜੋ 12 ਫਰਵਰੀ 2026 ਤੋਂ ਲੈ ਕੇ 11 ਮਾਰਚ 2026 ਤੱਕ ਖੁੱਲਾ ਰਹੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

04/07/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

04/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

04/07/2026
Load More
Tags: #barnalanews#punjabnews
Previous Post

ਵੱਡੀ ਖ਼ਬਰ…ਬਰਨਾਲਾ ਦੇ DC, SSP, CMO, DPO,DEO ਅਤੇ ਪਾਵਰਕਾਮ ਦੇ SE ਖ਼ਿਲਾਫ਼ ਕਾਰਵਾਈ ਲਈ ਮੁੱਖ ਸਕੱਤਰ ਨੂੰ ਸ਼ਿਕਾਇਤ

Next Post

ਬਰਨਾਲਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਦਾ ਜਲਦੀ ਹੋਵੇਗਾ ਪੁਨਰਗਠਨ-ਵਿਧਾਇਕ ਕਾਲਾ ਢਿੱਲੋਂ

Nirmal Pandori

Nirmal Pandori

Related Posts

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ
ਪੰਜਾਬ

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

by Nirmal Pandori
04/07/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

by Nirmal Pandori
04/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

by Nirmal Pandori
04/07/2026
ਪੰਜਾਬ ਦੇ ਚਾਰ IAS ਅਫ਼ਸਰਾਂ ਦਾ ਪ੍ਰਸ਼ਾਸਨਿਕ ਤੌਰ ‘ਤੇ ਪੰਜਾਬ ਛੱਡਣ ਦਾ ਫੈਸਲਾ
ਪੰਜਾਬ

ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

by Nirmal Pandori
04/06/2026
Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ
ਪੰਜਾਬ

Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ

by Nirmal Pandori
04/06/2026
ਅਹਿਮ ਖ਼ਬਰ…ਗ੍ਰਿਹ ਮੰਤਰਾਲੇ ਨੇ ਈਡੀ ਨੂੰ ਕੇਜਰੀਵਾਲ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ
ਪੰਜਾਬ

ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਕੀਤੀ ਮੰਗ

by Nirmal Pandori
04/06/2026
Load More
Next Post
ਬਰਨਾਲਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਦਾ ਜਲਦੀ ਹੋਵੇਗਾ ਪੁਨਰਗਠਨ-ਵਿਧਾਇਕ ਕਾਲਾ ਢਿੱਲੋਂ

ਬਰਨਾਲਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਦਾ ਜਲਦੀ ਹੋਵੇਗਾ ਪੁਨਰਗਠਨ-ਵਿਧਾਇਕ ਕਾਲਾ ਢਿੱਲੋਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend