Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਦਾ ਜਲਦੀ ਹੋਵੇਗਾ ਪੁਨਰਗਠਨ-ਵਿਧਾਇਕ ਕਾਲਾ ਢਿੱਲੋਂ

- ਇਸ ਵਾਰ ਔਰਤਾਂ ਤੇ ਨੌਜਵਾਨਾਂ ਨੂੰ ਦੇਵਾਂਗੇ ਪ੍ਰਤੀਨਿਧਤਾ

Nirmal Pandori by Nirmal Pandori
02/11/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਦਾ ਜਲਦੀ ਹੋਵੇਗਾ ਪੁਨਰਗਠਨ-ਵਿਧਾਇਕ ਕਾਲਾ ਢਿੱਲੋਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,11 ਫਰਵਰੀ ,2026, Gee98 news service-

-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ‘ਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜਥੇਬੰਧਕ ਢਾਂਚਾ ਜਲਦੀ ਹੀ ਪੁਨਰਗਠਿਤ ਕੀਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕੀਤਾ। ਦਿੱਲੀ ਵਿਖੇ ਬੀਤੇ ਕੱਲ੍ਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਮਲਿਕਅਰਜਨ ਖੜਗੇ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸਾਰੇ ਜਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਬੁਲਾਈ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਗੱਲਬਾਤ ਕਰਦੇ ਹੋਏ ਵਿਧਾਇਕ ਢਿੱਲੋਂ ਨੇ ਕਿਹਾ ਕਿ ਮੀਟਿੰਗ ਦੌਰਾਨ ਪਾਰਟੀ ਹਾਈ ਕਮਾਂਡ ਨੇ ਪੰਜਾਬ ‘ਤੇ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ। ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਕਾਂਗਰਸ ਪਾਰਟੀ ਪੂਰੀ ਇੱਕਜੁਟਤਾ ਨਾਲ ਮੈਦਾਨ ਵਿੱਚ ਉਤਰੇਗੀ। ਵਿਧਾਇਕ ਢਿੱਲੋਂ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਵੀ ਕਾਂਗਰਸ ਨੂੰ ਚੁਸਤ ਦਰੁਸਤ ਤੇ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਜਥੇਬੰਦੀ ਦਾ ਜਲਦੀ ਹੀ ਪੁਨਰਗਠਨ ਕੀਤਾ ਜਾਵੇਗਾ ਜਿਸ ਤਹਿਤ ਕਾਂਗਰਸ ਪਾਰਟੀ ਲਈ ਸਮਰਪਿਤ ਭਾਵਨਾ ਨਾਲ ਕਰਨ ਕੰਮ ਕਰਨ ਵਾਲੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਵਿਧਾਇਕ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਵਿੱਚ ਇਸ ਵਾਰ ਔਰਤਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਵੀ ਪ੍ਰਤੀਨਿਧਤਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਲਦੀ ਹੀ ਬਰਨਾਲਾ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ। ਵਿਧਾਇਕ ਢਿੱਲੋਂ ਨੇ ਦਾਅਵਾ ਕੀਤਾ ਕਿ ਬਰਨਾਲਾ ‘ਚ ਤਿੰਨੇ ਵਿਧਾਨ ਸਭਾ ਹਲਕਿਆਂ ‘ਚ ਅਸੀਂ ਇੱਕ ਅਜਿਹੀ ਰਣਨੀਤੀ ਨਾਲ ਮੈਦਾਨ ਵਿੱਚ ਉਤਰਾਂਗੇ ਕਿ ਸੱਤਾਧਾਰੀਆਂ ਦੇ ਕਦਮ ਉੱਖੜ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

04/07/2026
ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ)  ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ

ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ) ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ

04/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ-ਮੁੱਲਾਂਪੁਰ ਰੇਲਵੇ ਲਾਈਨ ਦਾ ਕੰਮ ਸ਼ੁਰੂ ਹੋਣ ਦੇ ਆਸਾਰ.. ਸਰਵੇਖਣ ਦਾ ਕੰਮ ਹੋਇਆ ਮੁਕੰਮਲ

04/05/2026
Load More
Tags: #barnalanews#malwanews #newsupdate #dailyupdate#punjabnews
Previous Post

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

Next Post

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

Nirmal Pandori

Nirmal Pandori

Related Posts

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ
ਬਰਨਾਲਾ ਆਸ-ਪਾਸ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

by Nirmal Pandori
04/07/2026
ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ)  ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ) ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ

by Nirmal Pandori
04/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਬਰਨਾਲਾ-ਮੁੱਲਾਂਪੁਰ ਰੇਲਵੇ ਲਾਈਨ ਦਾ ਕੰਮ ਸ਼ੁਰੂ ਹੋਣ ਦੇ ਆਸਾਰ.. ਸਰਵੇਖਣ ਦਾ ਕੰਮ ਹੋਇਆ ਮੁਕੰਮਲ

by Nirmal Pandori
04/05/2026
ਵਿਧਾਇਕ ਕਾਲਾ ਢਿੱਲੋਂ ਨੇ ਸਿਹਤ ਮੰਤਰੀ ਦੀ ਕੱਲ੍ਹ ਦੀ ਬਰਨਾਲਾ ਫੇਰੀ ‘ਤੇ ਲਾਈ ਸਵਾਲਾਂ ਦੀ ਝੜੀ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਵਹੀਕਲਾਂ ‘ਤੇ ਨੰਬਰ ਪਲੇਟਾਂ ਲਗਵਾਉਣ ਦਾ ਕੰਮ ਬੰਦ.. ਹੁਣ ਬਠਿੰਡੇ ਜਾਣਾ ਪਵੇਗਾ

by Nirmal Pandori
04/02/2026
ਬਰਨਾਲਾ ਪੁਲਿਸ ਨੇ ਫੜਿਆ ਮੋਟਰਸਾਈਕਲ ਚੋਰ ਗਿਰੋਹ….6 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ
ਬਰਨਾਲਾ ਆਸ-ਪਾਸ

ਬਰਨਾਲਾ ਪੁਲਿਸ ਨੇ ਫੜਿਆ ਮੋਟਰਸਾਈਕਲ ਚੋਰ ਗਿਰੋਹ….6 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ

by Nirmal Pandori
04/01/2026
…ਜਦੋਂ ਨਾ ਬਹੁੜੀ ਸਰਕਾਰ…ਤਾਂ ਮੈਦਾਨ ‘ਚ ਆਏ ਦੁਕਾਨਦਾਰ… ਆਪਣੇ ਖਰਚੇ ‘ਤੇ ਭਰੇ ਸੜਕਾਂ ਤੇ ਟੋਏ
ਬਰਨਾਲਾ ਆਸ-ਪਾਸ

…ਜਦੋਂ ਨਾ ਬਹੁੜੀ ਸਰਕਾਰ…ਤਾਂ ਮੈਦਾਨ ‘ਚ ਆਏ ਦੁਕਾਨਦਾਰ… ਆਪਣੇ ਖਰਚੇ ‘ਤੇ ਭਰੇ ਸੜਕਾਂ ਤੇ ਟੋਏ

by Nirmal Pandori
03/31/2026
Load More
Next Post
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

Breaking news….ਬਰਨਾਲਾ ਅਦਾਲਤ ਵਿੱਚ ਬੰਬ ਰੱਖੇ ਹੋਣ ਦੀ ਈਮੇਲ ਰਾਹੀਂ ਮਿਲੀ ਧਮਕੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend