Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

- ਕਰੰਸੀ ਨੋਟਾਂ ਵਿੱਚ ਹੋਣਗੀਆਂ ਫੀਚਰਜ਼ ਤਬਦੀਲੀਆਂ-RBI

Nirmal Pandori by Nirmal Pandori
02/14/2026
in ਪੰਜਾਬ
Reading Time: 1 min read
A A
0
500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,14 ਫਰਵਰੀ , Gee98 news service-

-ਭਾਰਤੀ ਕਰੰਸੀ ਦੇ 100 ਰੁਪਏ ਦੇ ਅਤੇ 500 ਰੁਪਏ ਦੇ ਨੋਟ ਵਿੱਚ ਤਬਦੀਲੀ ਦੀ ਅਪਡੇਟ ਸਾਹਮਣੇ ਆਈ ਹੈ। ਭਾਰਤੀ ਰਿਜ਼ਰਵ ਬੈਂਕ ਨੇ ਇਨ੍ਹਾਂ ਨੋਟਾਂ ਦੀ ਸੁਰੱਖਿਆ ਅਤੇ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਵੱਲੋਂ ਨਵੇਂ ਸਿਕਿਊਰਿਟੀ ਫੀਚਰਜ਼ ਵਾਲੇ ਅਪਡੇਟਿਡ ਨੋਟ ਆ ਸਕਦੇ ਹਨ। ਨਕਲੀ ਨੋਟਾਂ ‘ਤੇ ਰੋਕ ਲਾਉਣ ਅਤੇ ਨੋਟਾਂ ਨੂੰ ਜ਼ਿਆਦਾ ਟਿਕਾਊ ਬਣਾਉਣ ਲਈ ਸੇਫਟੀ ਫੀਚਰਜ਼ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਰਿਜ਼ਰਵ ਬੈਂਕ ਅਨੁਸਾਰ੍ਹ ਭਾਰਤ ਵਿੱਚ ਅਜੇ ਵੀ ਰੋਜ਼ਾਨਾ ਦੇ ਲੈਣ-ਦੇਣ ਲਈ ਨਕਦੀ ਦੀ ਵਰਤੋਂ ਵੱਡੇ ਪੱਧਰ ‘ਤੇ ਆਉਂਦੀ ਹੈ ਇਸ ਲਈ ਨਕਲੀ ਨੋਟਾਂ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ‘ਤੇ ਰੋਕ ਲਗਾਉਣ ਲਈ ਭਾਰਤੀ ਰਿਜ਼ਰਵ ਬੈਂਕ ਨੇ 500 ਰੁਪਏ ਅਤੇ 100 ਰੁਪਏ ਦੇ ਨੋਟ ਵਿੱਚ ਕੁਝ ਫੀਚਰਜ਼ ਤਬਦੀਲੀਆਂ ਕਰਨ ਦਾ ਫੈਸਲਾ ਕੀਤਾ ਹੈ। 100 ਰੁਪਏ ਦੇ ਨੋਟ ਵਿੱਚ ਤਬਦੀਲੀਆਂ ਅਨੁਸਾਰ ਪ੍ਰਿੰਟਿੰਗ, ਸਿਆਹੀ, ਵਾਟਰਮਾਰਕ ਅਤੇ ਸੁਰੱਖਿਆ ਧਾਗਾ ਪਹਿਲਾਂ ਨਾਲੋਂ ਸਾਫ਼ ਅਤੇ ਬਿਹਤਰ ਹੋਣਗੇ ਅਤੇ 100 ਰੁਪਏ ਦਾ ਨਵਾਂ ਨੋਟ ਹੋਰ ਵੀ ਮਜ਼ਬੂਤ ​​ਹੋਵੇਗਾ। 500 ਰੁਪਏ ਦੇ ਨੋਟ ਵਿੱਚ ਮਾਈਕ੍ਰੋ-ਪ੍ਰਿੰਟਿੰਗ ਅਤੇ ਰੰਗ ਦੀ ਕੁਆਲਿਟੀ ਵਿੱਚ ਸੁਧਾਰ ਕੀਤਾ ਜਾਵੇਗਾ। ਮੂਲ ਡਿਜ਼ਾਈਨ ਉਹੀ ਰਹੇਗਾ, ਜਿਸ ਨਾਲ ਪਛਾਣ ਆਸਾਨ ਹੋ ਜਾਵੇਗੀ। 500 ਅਤੇ 100 ਰੁਪਏ ਦੇ ਨੋਟਾਂ ਵਿੱਚ ਇਹ ਤਬਦੀਲੀਆਂ ਨਾਲ ਜੁੜੀ ਮਹੱਤਵਪੂਰਨ ਗੱਲ ਇਹ ਹੈ ਕਿ 100 ਅਤੇ 500 ਦੇ ਪੁਰਾਣੇ ਨੋਟ ਪਹਿਲਾਂ ਵਾਂਗ ਹੀ ਚੱਲਦੇ ਰਹਿਣਗੇ,ATM ਅਤੇ ਬੈਂਕ ਨਵੇਂ ਅਤੇ ਪੁਰਾਣੇ ਦੋਵੇਂ ਨੋਟ ਸਵੀਕਾਰ ਕਰਨਗੇ। ਇਹ ਬਦਲਾਅ ਸਿਰਫ਼ ਸੁਰੱਖਿਆ ਦੇ ਉਦੇਸ਼ਾਂ ਲਈ ਹੈ, ਇਹ ਨੋਟਬੰਦੀ ਨਹੀਂ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਕਦੋਂ ਹੋਣਗੀਆਂ ਨਗਰ ਨਿਗਮਾਂ ਦੀਆਂ ਚੋਣਾਂ…ਸਰਕਾਰ ਅੱਧੀ ਕੁ ਤਿਆਰ…ਵਿਰੋਧੀ ਪਾਰਟੀਆਂ ਦੀ ਪੂਰੀ ਲਲਕਾਰ…!

04/04/2026
ਪੰਜਾਬ ਪੁਲਿਸ ਨੂੰ ਮਿਲੇਗਾ ਪੱਕਾ DGP…ਸਰਕਾਰ ਜਲਦੀ ਹੀ ਭੇਜੇਗੀ UPSC ਨੂੰ ਪੈਨਲ

ਪੰਜਾਬ ਪੁਲਿਸ ਨੂੰ ਮਿਲੇਗਾ ਪੱਕਾ DGP…ਸਰਕਾਰ ਜਲਦੀ ਹੀ ਭੇਜੇਗੀ UPSC ਨੂੰ ਪੈਨਲ

04/04/2026
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਸਰਕਾਰੀ ਮੁਲਾਜ਼ਮਾਂ ਨੇ 10 ਲੱਖ ਮੁਫ਼ਤ ਇਲਾਜ ਵਾਲਾ ਕਾਰਡ ਬਣਾਉਣ ਤੋਂ ਕੀਤਾ ਇਨਕਾਰ

04/04/2026
Load More
Tags: #barnalanews#punjabnews#punjabpolice #barnalapolice
Previous Post

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

Next Post

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਦੋਂ ਹੋਣਗੀਆਂ ਨਗਰ ਨਿਗਮਾਂ ਦੀਆਂ ਚੋਣਾਂ…ਸਰਕਾਰ ਅੱਧੀ ਕੁ ਤਿਆਰ…ਵਿਰੋਧੀ ਪਾਰਟੀਆਂ ਦੀ ਪੂਰੀ ਲਲਕਾਰ…!

by Nirmal Pandori
04/04/2026
ਪੰਜਾਬ ਪੁਲਿਸ ਨੂੰ ਮਿਲੇਗਾ ਪੱਕਾ DGP…ਸਰਕਾਰ ਜਲਦੀ ਹੀ ਭੇਜੇਗੀ UPSC ਨੂੰ ਪੈਨਲ
ਪੰਜਾਬ

ਪੰਜਾਬ ਪੁਲਿਸ ਨੂੰ ਮਿਲੇਗਾ ਪੱਕਾ DGP…ਸਰਕਾਰ ਜਲਦੀ ਹੀ ਭੇਜੇਗੀ UPSC ਨੂੰ ਪੈਨਲ

by Nirmal Pandori
04/04/2026
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਸਰਕਾਰੀ ਮੁਲਾਜ਼ਮਾਂ ਨੇ 10 ਲੱਖ ਮੁਫ਼ਤ ਇਲਾਜ ਵਾਲਾ ਕਾਰਡ ਬਣਾਉਣ ਤੋਂ ਕੀਤਾ ਇਨਕਾਰ

by Nirmal Pandori
04/04/2026
MP ਰਾਘਵ ਚੱਢਾ ਦਾ ਕੇਜਰੀਵਾਲ ਨੂੰ ਸਖ਼ਤ ਸੁਨੇਹਾ…ਸਮਾਂ ਆਉਣ ‘ਤੇ ਜ਼ੁਬਾਨ ਖੋਲਣ ਦੇ ਦਿੱਤੇ ਸੰਕੇਤ
ਪੰਜਾਬ

MP ਰਾਘਵ ਚੱਢਾ ਦਾ ਕੇਜਰੀਵਾਲ ਨੂੰ ਸਖ਼ਤ ਸੁਨੇਹਾ…ਸਮਾਂ ਆਉਣ ‘ਤੇ ਜ਼ੁਬਾਨ ਖੋਲਣ ਦੇ ਦਿੱਤੇ ਸੰਕੇਤ

by Nirmal Pandori
04/03/2026
ਅੰਦਰਲੀ ਖ਼ਬਰ…ਕੇਜਰੀਵਾਲ ਨੇ ਰਾਘਵ ਚੱਢਾ ਤੋਂ ਮੰਗਿਆ ਸੀ ਅਸਤੀਫ਼ਾ..ਜਦੋਂ ਕੀਤੀ ਨਾਂਹ…ਤਾਂ ਦਿੱਤਾ ਝਟਕਾ
ਪੰਜਾਬ

ਅੰਦਰਲੀ ਖ਼ਬਰ…ਕੇਜਰੀਵਾਲ ਨੇ ਰਾਘਵ ਚੱਢਾ ਤੋਂ ਮੰਗਿਆ ਸੀ ਅਸਤੀਫ਼ਾ..ਜਦੋਂ ਕੀਤੀ ਨਾਂਹ…ਤਾਂ ਦਿੱਤਾ ਝਟਕਾ

by Nirmal Pandori
04/03/2026
ਸਰਪੰਚ ਦੇ ਪਤੀ ‘ਤੇ ਤਾਬਤਤੋੜ ਫਾਇਰਿੰਗ…ਵਾਲ-ਵਾਲ ਬਚਿਆ ਸਰਪੰਚ ਦਾ ਪਤੀ
ਪੰਜਾਬ

ਸਰਪੰਚ ਦੇ ਪਤੀ ‘ਤੇ ਤਾਬਤਤੋੜ ਫਾਇਰਿੰਗ…ਵਾਲ-ਵਾਲ ਬਚਿਆ ਸਰਪੰਚ ਦਾ ਪਤੀ

by Nirmal Pandori
04/02/2026
Load More
Next Post
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ 'ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਦੋਂ ਹੋਣਗੀਆਂ ਨਗਰ ਨਿਗਮਾਂ ਦੀਆਂ ਚੋਣਾਂ…ਸਰਕਾਰ ਅੱਧੀ ਕੁ ਤਿਆਰ…ਵਿਰੋਧੀ ਪਾਰਟੀਆਂ ਦੀ ਪੂਰੀ ਲਲਕਾਰ…!

ਪੰਜਾਬ ਪੁਲਿਸ ਨੂੰ ਮਿਲੇਗਾ ਪੱਕਾ DGP…ਸਰਕਾਰ ਜਲਦੀ ਹੀ ਭੇਜੇਗੀ UPSC ਨੂੰ ਪੈਨਲ

ਸਰਕਾਰੀ ਮੁਲਾਜ਼ਮਾਂ ਨੇ 10 ਲੱਖ ਮੁਫ਼ਤ ਇਲਾਜ ਵਾਲਾ ਕਾਰਡ ਬਣਾਉਣ ਤੋਂ ਕੀਤਾ ਇਨਕਾਰ

MP ਰਾਘਵ ਚੱਢਾ ਦਾ ਕੇਜਰੀਵਾਲ ਨੂੰ ਸਖ਼ਤ ਸੁਨੇਹਾ…ਸਮਾਂ ਆਉਣ ‘ਤੇ ਜ਼ੁਬਾਨ ਖੋਲਣ ਦੇ ਦਿੱਤੇ ਸੰਕੇਤ

ਅੰਦਰਲੀ ਖ਼ਬਰ…ਕੇਜਰੀਵਾਲ ਨੇ ਰਾਘਵ ਚੱਢਾ ਤੋਂ ਮੰਗਿਆ ਸੀ ਅਸਤੀਫ਼ਾ..ਜਦੋਂ ਕੀਤੀ ਨਾਂਹ…ਤਾਂ ਦਿੱਤਾ ਝਟਕਾ

ਬਰਨਾਲਾ ‘ਚ ਵਹੀਕਲਾਂ ‘ਤੇ ਨੰਬਰ ਪਲੇਟਾਂ ਲਗਵਾਉਣ ਦਾ ਕੰਮ ਬੰਦ.. ਹੁਣ ਬਠਿੰਡੇ ਜਾਣਾ ਪਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend