Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਬਸਿਡੀਆਂ ਦਾ ਲੌਲੀਪੌਪ….ਲੋਕਾਂ ਦੀਆਂ ਜੁੱਤੀਆਂ ਲੋਕਾਂ ਦੇ ਸਿਰ ‘ਚ…!

- ਦਾੜੀ ਨਾਲੋ ਮੁੱਛਾਂ ਵੱਧ ਗਈਆਂ....ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

Nirmal Pandori by Nirmal Pandori
02/21/2026
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਫਰਵਰੀ, (ਨਿਰਮਲ ਸਿੰਘ ਪੰਡੋਰੀ)-

-ਸਿਆਸੀ ਪਾਰਟੀਆਂ ਵੱਲੋਂ ਚੋਣਾਂ ਮੌਕੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ‘ਤੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਇਹ ਮੁੱਦਾ ਇੱਕ ਵਾਰ ਫਿਰ ਚਰਚਾ ਵਿੱਚ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਹ ਟਿੱਪਣੀਆਂ ਤਾਮਿਲਨਾਡੂ ਦੇ ਇੱਕ ਕੇਸ ਵਿੱਚ ਮੁਫ਼ਤ ਦੀਆਂ ਯੋਜਨਾਵਾਂ ਸਬੰਧੀ ਕੀਤੀਆਂ ਜਿਸ ਤਹਿਤ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਸੂਬੇ ਨਾਲ ਸੰਬੰਧਿਤ ਨਹੀਂ ਸਗੋਂ ਸਾਰੇ ਸੂਬਿਆਂ ਵਿੱਚ ਹੀ ਮੁਫ਼ਤ ਦੀਆਂ ਯੋਜਨਾਵਾਂ ਨੇ ਰਾਜਾਂ ਦੀ ਆਰਥਿਕ ਸਥਿਤੀ ਵਿਗਾੜ ਦਿੱਤੀ ਹੈ। ‌ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਵੱਖ-ਵੱਖ ਪਾਰਟੀ ਦੀਆਂ ਸਰਕਾਰਾਂ ਵੱਲੋਂ ਮੁਫ਼ਤ ਦੀਆਂ ਯੋਜਨਾਵਾਂ ਦੇ ਕਾਰਨ ਆਰਥਿਕ ਹਾਲਾਤ ਬਦ ਤੋਂ ਬਦਤਰ ਹਨ। ਪੰਜਾਬ ‘ਚ ਇਹ ਸਬਸਿਡੀ ਕਲਚਰ 1997 ਵਿੱਚ ਸ਼ੁਰੂ ਹੋਇਆ ਸੀ ਉਸ ਤੋਂ ਬਾਅਦ ਬਣਨ ਵਾਲੀਆਂ ਸਰਕਾਰਾਂ ਨੇ ਵੋਟ ਬੈਂਕ ਦੇ ਕਾਰਨ ਇਸ ਸਬਸਿਡੀ ਕਲਚਰ ਨੂੰ ਬੰਦ ਕਰਨ ਦਾ ਜੋਖ਼ਮ ਨਹੀਂ ਲਿਆ ਸਗੋਂ ਇਹ ਪਹਿਲਾਂ ਨਾਲੋਂ ਵੀ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਪੰਜਾਬ ਦੀ ਆਮਦਨੀ ਦੇ ਪ੍ਰਮੁੱਖ ਸਰੋਤ ਜੀਐਸਟੀ ਤੋਂ ਸਰਕਾਰ ਨੂੰ 24 ਤੋਂ 25 ਹਜ਼ਾਰ ਕਰੋੜ ਰੁਪਏ ਮਿਲ ਰਹੇ ਹਨ ਜਦਕਿ ਸਬਸਿਡੀ ‘ਤੇ ਹੋ ਰਿਹਾ ਖਰਚ ਲੱਗਭੱਗ 28 ਹਜ਼ਾਰ ਕਰੋੜ ਰੁਪਏ ਹੈ, ਜਿਸ ਤੋਂ ਸਪੱਸ਼ਟ ਹੈ ਕਿ ਇੱਥੇ ਦਾੜੀ ਨਾਲੋਂ ਮੁੱਛਾਂ ਵਧੀਆਂ ਹੋਈਆਂ ਹਨ।

                                                 ਇਸ ਤੋਂ ਇਲਾਵਾ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਸੂਬੇ ਦੀਆਂ ਔਰਤਾਂ ਨੂੰ 1000-1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਵੀ ਅਗਲੇ ਬਜਟ ਵਿੱਚ ਬਣਾ ਰਹੀ ਹੈ ਜਿਸ ਤੋਂ ਬਾਅਦ ਕਰੀਬ 12 ਹਜ਼ਾਰ ਕਰੋੜ ਰੁਪਏ ਦਾ ਹੋਰ ਬੋਝ ਖਜ਼ਾਨੇ ‘ਤੇ ਪਵੇਗਾ। ਪੰਜਾਬ ‘ਚ ਲੱਗਭੱਗ 22000 ਕਰੋੜ ਰੁਪਏ ਦੀ ਸਬਸਿਡੀ ਵੱਖ ਵੱਖ ਵਰਗਾਂ ਨੂੰ ਬਿਜਲੀ ‘ਤੇ ਦਿੱਤੀ ਜਾ ਰਹੀ ਹੈ ਇਸ ਤੋਂ ਇਲਾਵਾ ਲੱਗਭੱਗ 6000 ਕਰੋੜ ਰੁਪਏ ਬੁਢਾਪਾ, ਵਿਧਵਾ ਪੈਨਸ਼ਨ ਅਤੇ ਬੱਸਾਂ ਵਿੱਚ ਮੁਫ਼ਤ ਸਫ਼ਰ ਤਹਿਤ ਦਿੱਤਾ ਜਾ ਰਿਹਾ ਹੈ। ਪੰਜਾਬ ‘ਚ ਸਬਸਿਡੀ ਦੀ ਇਹ ਰਕਮ ਹੋਰ ਵਧ ਸਕਦੀ ਹੈ ਕਿਉਂਕਿ ਸਿਆਸੀ ਪਾਰਟੀਆਂ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਲੌਲੀਪੌਪ ਦੇਣੇ ਸ਼ੁਰੂ ਕਰ ਦਿੱਤੇ ‌ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਵੀ ਕਰ ਦਿੱਤਾ ਹੈ ਕਿ ਉਹ ਬੁਢਾਪਾ ਪੈਨਸ਼ਨ 1500 ਤੋਂ ਵਧਾ ਕੇ 3100 ਦੇਣਗੇ ਅਤੇ ਸ਼ਗਨ ਸਕੀਮ ਯੋਜਨਾ ਤਹਿਤ 51000 ਤੋਂ ਵਧਾ ਕੇ ਇੱਕ ਲੱਖ ਰੁਪਏ ਦਿੱਤਾ ਜਾਵੇਗਾ। ਪੰਜਾਬ ਦੇ ਖਜ਼ਾਨੇ ‘ਤੇ ਸਬਸਿਡੀਆਂ ਦੇ ਪੈ ਰਹੇ ਬੋਝ ਨੂੰ ਘੱਟ ਕਰਨ ਲਈ ਚਰਚਾ ਤਾਂ ਹੋ ਰਹੀ ਹੈ ਪ੍ਰੰਤੂ ਅਮਲ ਵਿੱਚ ਕੋਈ ਵੀ ਸਿਆਸੀ ਪਾਰਟੀ ਇਹਨਾਂ ਨੂੰ ਬੰਦ ਕਰਨ ਦੀ ਸਥਿਤੀ ਵਿੱਚ ਨਹੀਂ ਹੈ ਕਿਉਂਕਿ ਇਹ ਸਬਸਿਡੀਆਂ ਸਿਆਸੀ ਤੌਰ ‘ਤੇ ਲੌਲੀਪੌਪ ਦਾ ਰੂਪ ਧਾਰਨ ਕਰ ਚੁੱਕੀਆਂ ਹਨ ਅਤੇ ਲੌਲੀਪੌਪ ਜਦੋਂ ਇੱਕ ਵਾਰੀ ਚੂਸਣ ਦੀ ਆਦਤ ਪੈ ਜਾਵੇ ਤਾਂ ਫਿਰ ਉਹ ਮੂੰਹ ਵਿੱਚੋਂ ਨਹੀਂ ਨਿਕਲਦਾ।

Gee98 Ads

                                        ਸੂਬੇ ਦੇ ਲੋਕਾਂ ਨੂੰ ਮੁਫ਼ਤ ਯੋਜਨਾਵਾਂ ਦੇਣ ਸਬੰਧੀ ਸਾਰੀਆਂ ਹੀ ਸਿਆਸੀ ਪਾਰਟੀਆਂ ਦਾਅਵਾ ਤਾਂ ਇਸ ਤਰ੍ਹਾਂ ਕਰਦੀਆਂ ਹਨ ਜਿਵੇਂ ਉਹ ਆਪਣੇ ਨਿੱਜੀ ਖਜ਼ਾਨੇ ਵਿੱਚੋਂ ਸਹੂਲਤਾਂ ਦੇ ਰਹੀਆਂ ਹੋਣ ਪਰੰਤੂ ਸਬਸਿਡੀਆਂ ਦੇ ਮਾਮਲੇ ਵਿੱਚ ਅੱਖੋਂ ਪਰੋਖੇ ਕੀਤੀ ਜਾ ਰਹੀ ਹਕੀਕਤ ਇਹ ਹੈ ਕਿ “ਲੋਕਾਂ ਦੀਆਂ ਜੁੱਤੀਆਂ ਲੋਕਾਂ ਦੇ ਸਿਰ” ਵਿੱਚ ਹੀ ਪੈ ਰਹੀਆਂ ਹਨ। ਆਰਥਿਕ ਮਾਹਿਰਾਂ ਦਾ ਕਹਿਣਾ ਹੈ ਕਿ ਅਜੋਕੇ ਦੌਰ ‘ਚ ਤਾਂ ਲੋਕਾਂ ਨੂੰ ਇਹਨਾਂ ਜੁੱਤੀਆਂ ਦਾ ਦਰਦ ਮਹਿਸੂਸ ਨਹੀਂ ਹੋ ਰਿਹਾ ਪ੍ਰੰਤੂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਦਰਦ ਉਸ ਮੁਕਾਮ ‘ਤੇ ਪੁੱਜ ਜਾਵੇਗਾ ਜਿੱਥੇ ਇਸ ਦੀ ਕੋਈ ਦਵਾ ਨਹੀਂ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

04/19/2026
ਵੀਡੀਓ ਵਾਇਰਲ…ਤੇ ਜਦੋਂ ਮੰਤਰੀ ਦੇ OSD ਨੇ ਕੋਟ ਦੀ ਜੇਬ ‘ਚ ਪਾ ਲਏ ਰਿਸ਼ਵਤ ਦੇ ਪੈਸੇ

ਵੀਡੀਓ ਵਾਇਰਲ…ਤੇ ਜਦੋਂ ਮੰਤਰੀ ਦੇ OSD ਨੇ ਕੋਟ ਦੀ ਜੇਬ ‘ਚ ਪਾ ਲਏ ਰਿਸ਼ਵਤ ਦੇ ਪੈਸੇ

04/19/2026
ਵਿਸ਼ੇਸ਼ ਰਿਪੋਰਟ….12 ਸਾਲਾਂ ਵਿੱਚ ਲੋਕ ਸਭਾ ‘ਚ ਮੋਦੀ ਸਰਕਾਰ ਨੂੰ ਪਹਿਲਾ ਕਰਾਰਾ ਝਟਕਾ…ਅਜੇ ਨਹੀਂ ਵਧਣਗੀਆਂ ਲੋਕ ਸਭਾ ਦੀਆਂ ਸੀਟਾਂ

ਵਿਸ਼ੇਸ਼ ਰਿਪੋਰਟ….12 ਸਾਲਾਂ ਵਿੱਚ ਲੋਕ ਸਭਾ ‘ਚ ਮੋਦੀ ਸਰਕਾਰ ਨੂੰ ਪਹਿਲਾ ਕਰਾਰਾ ਝਟਕਾ…ਅਜੇ ਨਹੀਂ ਵਧਣਗੀਆਂ ਲੋਕ ਸਭਾ ਦੀਆਂ ਸੀਟਾਂ

04/18/2026
Load More
Tags: #barnalanews#malwanews #newsupdate #dailyupdate#punjabnews
Previous Post

ਮਹਿਲ ਕਲਾਂ ਵਿਖੇ 18 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਤੇ ਸੱਭਿਆਚਾਰਕ ਮੇਲਾ 26 ਫਰਵਰੀ ਨੂੰ ਹੋਵੇਗਾ

Next Post

ਪੰਜਾਬ ‘ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਦੀ ਗ਼ਲਤ ਵਰਤੋਂ ਦੀ ਜਾਂਚ ਸਬੰਧੀ MLA ਖਹਿਰਾ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

Nirmal Pandori

Nirmal Pandori

Related Posts

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
ਵੀਡੀਓ ਵਾਇਰਲ…ਤੇ ਜਦੋਂ ਮੰਤਰੀ ਦੇ OSD ਨੇ ਕੋਟ ਦੀ ਜੇਬ ‘ਚ ਪਾ ਲਏ ਰਿਸ਼ਵਤ ਦੇ ਪੈਸੇ
ਪੰਜਾਬ

ਵੀਡੀਓ ਵਾਇਰਲ…ਤੇ ਜਦੋਂ ਮੰਤਰੀ ਦੇ OSD ਨੇ ਕੋਟ ਦੀ ਜੇਬ ‘ਚ ਪਾ ਲਏ ਰਿਸ਼ਵਤ ਦੇ ਪੈਸੇ

by Nirmal Pandori
04/19/2026
ਵਿਸ਼ੇਸ਼ ਰਿਪੋਰਟ….12 ਸਾਲਾਂ ਵਿੱਚ ਲੋਕ ਸਭਾ ‘ਚ ਮੋਦੀ ਸਰਕਾਰ ਨੂੰ ਪਹਿਲਾ ਕਰਾਰਾ ਝਟਕਾ…ਅਜੇ ਨਹੀਂ ਵਧਣਗੀਆਂ ਲੋਕ ਸਭਾ ਦੀਆਂ ਸੀਟਾਂ
ਪੰਜਾਬ

ਵਿਸ਼ੇਸ਼ ਰਿਪੋਰਟ….12 ਸਾਲਾਂ ਵਿੱਚ ਲੋਕ ਸਭਾ ‘ਚ ਮੋਦੀ ਸਰਕਾਰ ਨੂੰ ਪਹਿਲਾ ਕਰਾਰਾ ਝਟਕਾ…ਅਜੇ ਨਹੀਂ ਵਧਣਗੀਆਂ ਲੋਕ ਸਭਾ ਦੀਆਂ ਸੀਟਾਂ

by Nirmal Pandori
04/18/2026
ਕੈਨੇਡਾ ‘ਚ ਲੱਗਭੱਗ 9000 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਸ਼ਨ ਦੀ ਤਲਵਾਰ ਲਟਕੀ…ਨਵਾਂ ਕਾਨੂੰਨ C 12 ਲਾਗੂ
ਪੰਜਾਬ

ਕੈਨੇਡਾ ‘ਚ ਲੱਗਭੱਗ 9000 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਸ਼ਨ ਦੀ ਤਲਵਾਰ ਲਟਕੀ…ਨਵਾਂ ਕਾਨੂੰਨ C 12 ਲਾਗੂ

by Nirmal Pandori
04/18/2026
ਕਾਂਗਰਸੀ ਆਗੂਆਂ ‘ਤੇ FIR ਦਰਜ ਕਰਨ ਤੋਂ ਬਾਅਦ ਵਿਧਾਇਕ ਢਿੱਲੋਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ…ਤਿੱਖੇ ਸੰਘਰਸ਼ ਦੀ ਚਿਤਾਵਨੀ
ਪੰਜਾਬ

ਕਾਂਗਰਸੀ ਆਗੂਆਂ ‘ਤੇ FIR ਦਰਜ ਕਰਨ ਤੋਂ ਬਾਅਦ ਵਿਧਾਇਕ ਢਿੱਲੋਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ…ਤਿੱਖੇ ਸੰਘਰਸ਼ ਦੀ ਚਿਤਾਵਨੀ

by Nirmal Pandori
04/17/2026
ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ ‘ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ…ਦਰਜ ਕੀਤਾ ਮਾਮਲਾ
ਪੰਜਾਬ

ਵਿਦਿਆਰਥੀ ਤੋਂ ਰਿਸ਼ਵਤ ਲੈਂਦਾ ਪ੍ਰਿੰਸੀਪਲ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕਾਬੂ ਕੀਤਾ

by Nirmal Pandori
04/17/2026
Load More
Next Post
ਪੰਜਾਬ ‘ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਦੀ ਗ਼ਲਤ ਵਰਤੋਂ ਦੀ ਜਾਂਚ ਸਬੰਧੀ MLA ਖਹਿਰਾ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਦੀ ਗ਼ਲਤ ਵਰਤੋਂ ਦੀ ਜਾਂਚ ਸਬੰਧੀ MLA ਖਹਿਰਾ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

ਵੀਡੀਓ ਵਾਇਰਲ…ਤੇ ਜਦੋਂ ਮੰਤਰੀ ਦੇ OSD ਨੇ ਕੋਟ ਦੀ ਜੇਬ ‘ਚ ਪਾ ਲਏ ਰਿਸ਼ਵਤ ਦੇ ਪੈਸੇ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਵਿਸ਼ੇਸ਼ ਰਿਪੋਰਟ….12 ਸਾਲਾਂ ਵਿੱਚ ਲੋਕ ਸਭਾ ‘ਚ ਮੋਦੀ ਸਰਕਾਰ ਨੂੰ ਪਹਿਲਾ ਕਰਾਰਾ ਝਟਕਾ…ਅਜੇ ਨਹੀਂ ਵਧਣਗੀਆਂ ਲੋਕ ਸਭਾ ਦੀਆਂ ਸੀਟਾਂ

ਕੈਨੇਡਾ ‘ਚ ਲੱਗਭੱਗ 9000 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਸ਼ਨ ਦੀ ਤਲਵਾਰ ਲਟਕੀ…ਨਵਾਂ ਕਾਨੂੰਨ C 12 ਲਾਗੂ

ਕਾਂਗਰਸੀ ਆਗੂਆਂ ‘ਤੇ FIR ਦਰਜ ਕਰਨ ਤੋਂ ਬਾਅਦ ਵਿਧਾਇਕ ਢਿੱਲੋਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ…ਤਿੱਖੇ ਸੰਘਰਸ਼ ਦੀ ਚਿਤਾਵਨੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend