Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

- ਅਮਰੀਕਾ ਨੇ ਆਸਾਨੀ ਨਾਲ ਈਰਾਨ 'ਤੇ ਕੀਤਾ ਮਿਜ਼ਾਈਲ ਹਮਲਾ

Nirmal Pandori by Nirmal Pandori
03/02/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਮਾਰਚ, Gee98 news service-

ਜਿਵੇਂ ਭਾਰਤ ਦੇ ਬਾਜ਼ਾਰਾਂ ਵਿੱਚ ਚੀਨ ਵਿੱਚ ਬਣਿਆ ਸਮਾਨ ਵੇਚਣ ਵੇਲੇ ਦੁਕਾਨਦਾਰ ਗਾਹਕ ਨੂੰ ਕੋਈ ਗਰੰਟੀ ਨਹੀਂ ਦਿੰਦੇ ਕਿ ਇਸ ਦਾ ਕੋਈ ਭਰੋਸਾ ਨਹੀਂ ਉਸੇ ਤਰ੍ਹਾਂ ਚੀਨ ਤੋਂ ਖਰੀਦੀ ਮਿਜ਼ਾਇਲ ਰੱਖਿਆ ਪ੍ਰਣਾਲੀ ਈਰਾਨ ਲਈ ਬੇਭਰੋਸਗੀ ਵਾਲੀ ਨਿਕਲੀ। ਈਰਾਨ ਉੱਪਰ ਅਮਰੀਕਾ ਇਜਰਾਇਲ ਦੇ ਹਮਲੇ ਨੇ ਇਹ ਗੱਲ ਹੋਰ ਪੱਕੀ ਤੇ ਸੱਚੀ ਕਰ ਦਿੱਤੀ ਹੈ ਕਿ ਚੀਨੀ ਸਾਮਾਨ ‘ਤੇ ਕੋਈ ਭਰੋਸਾ ਨਹੀਂ ਕੀਤਾ ਜਾ ਸਕਦਾ। ਇਹ ਸਿਰਫ ਰੋਜ਼ਾਨਾ ਦੀਆਂ ਵਰਤੋਂ ਵਾਲੀਆਂ ਚੀਜ਼ਾਂ ਲਈ ਹੀ ਨਹੀਂ, ਬਲਕਿ ਮਿਜ਼ਾਈਲ ਅਤੇ ਡਿਫੈਂਸ ਸਿਸਟਮ ਲਈ ਵੀ ਢੁਕਵਾਂ ਹੈ, ਜਿਵੇਂ ਕਿ ਆਪਰੇਸ਼ਨ ਸਿੰਧੂਰ ਦੌਰਾਨ ਚੀਨੀ ਮਿਜ਼ਾਇਲ ਸਿਸਟਮ ਅਤੇ ਹਥਿਆਰਾਂ ‘ਤੇ ਭਰੋਸਾ ਕਰਨਾ ਪਾਕਿਸਤਾਨ ਲਈ ਮਹਿੰਗਾ ਸਾਬਿਤ ਹੋਇਆ ਸੀ। ਉਸੇ ਤਰ੍ਹਾਂ ਵਰਤਮਾਨ ਸਮੇਂ ‘ਚ ਈਰਾਨ ਨੂੰ ਵੀ ਪਛਤਾਉਣਾ ਪੈ ਰਿਹਾ ਹੈ ਕਿਉਂਕਿ ਈਰਾਨ, ਇਜ਼ਰਾਈਲ ਅਤੇ ਅਮਰੀਕਾ ਦੇ ਹਮਲਿਆਂ ਤੋਂ ਆਪਣੀ ਸੁਰੱਖਿਆ ਕਰਨ ‘ਚ ਸਫਲ ਨਹੀਂ ਰਿਹਾ। ਦੱਸ ਦੇਈਏ ਕਿ ਈਰਾਨ ਨੇ ਚੀਨ ਨਾਲ ਤੇਲ ਦੇ ਬਦਲੇ ਹਥਿਆਰਾਂ ਦੇ ਸੌਦੇ ਦੇ ਤਹਿਤ ਐੱਚਕਿਊ-9ਬੀ ਮਿਜ਼ਾਈਲ ਸਿਸਟਮ ਦੀ ਖਰੀਦ ਕੀਤੀ ਸੀ। ਇੰਟਰਨੈਟ ਮੀਡੀਆ ‘ਤੇ ਆਈਆਂ ਖ਼ਬਰਾਂ ਦੇ ਅਨੁਸਾਰ, ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਹਵਾਈ ਹਮਲਿਆਂ ‘ਚ ਈਰਾਨ ਦੇ ਸ਼ਹਿਰਾਂ ‘ਚ ਹੋਈ ਭਾਰੀ ਤਬਾਹੀ ਨੇ ਤਹਿਰਾਨ ਦੀ ਹਵਾਈ ਰੱਖਿਆ ਪ੍ਰਣਾਲੀ ਦੀ ਹਮਲਿਆਂ ਨੂੰ ਰੋਕਣ ‘ਚ ਨਾਕਾਮੀ ਨੂੰ ਜ਼ਾਹਿਰ ਕੀਤਾ ਹੈ। ਈਰਾਨ ਨੇ ਹਾਲ ਹੀ ‘ਚ ਆਪਣੇ ਹਥਿਆਰਾਂ ਨੂੰ ਮਜ਼ਬੂਤ ਕਰਨ ਲਈ ਚੀਨ ਤੋਂ ਐੱਚਕਿਊ-9ਬੀ ਹਵਾਈ ਰੱਖਿਆ ਪ੍ਰਣਾਲੀ ਖ਼ਰੀਦੀ ਸੀ, ਪਰ ਇਹ ਆਪਣੇ ਮਕਸਦ ‘ਚ ਅਸਫਲ ਸਾਬਤ ਹੋਈ ਹੈ। ਇਸ ਤੋਂ ਪਹਿਲਾਂ, ਜਦੋਂ ਭਾਰਤ ਨੇ ਆਪਰੇਸ਼ਨ ਸਿੰਧੂਰ ਸ਼ੁਰੂ ਕੀਤਾ ਸੀ, ਤਦ ਵੀ ਇਹ ਪਾਕਿਸਤਾਨ ‘ਚ ਕਾਫ਼ੀ ਸੁਰੱਖਿਆ ਪ੍ਰਦਾਨ ਨਹੀਂ ਕਰ ਸਕੀ ਸੀ।
ਕੀ ਹੈ ਐੱਚਕਿਊ-9ਬੀ ਹਵਾਈ ਰੱਖਿਆ ਪ੍ਰਣਾਲੀ
ਚੀਨ ਏਰੋਸਪੇਸ ਸਾਇੰਸ ਐਂਡ ਇੰਡਸਟਰੀ ਕਾਰਪੋਰੇਸ਼ਨ ਦੁਆਰਾ ਵਿਕਸਿਤ ਐੱਚਕਿਊ-9ਬੀ, ਰੂਸੀ ਐੱਸ-300ਪੀਐੱਮਯੂ ਅਤੇ ਅਮਰੀਕੀ ਪੈਟਰੀਅਟ ਪੀਏਸੀ-2 ਪ੍ਰਣਾਲੀਆਂ ਤੋਂ ਪ੍ਰੇਰਿਤ ਹੈ ਪਰ ਇਹ ਪੂਰੀ ਤਰ੍ਹਾਂ ਦੇਸ਼ੀ ਹਵਾਈ ਰੱਖਿਆ ਪ੍ਰਣਾਲੀ ਵਜੋਂ ਵਿਕਸਿਤ ਕੀਤੀ ਗਈ ਹੈ। ਇਸ ਦਾ ਪਹਿਲਾ ਟੈਸਟ 2006 ‘ਚ ਕੀਤਾ ਗਿਆ ਸੀ। ਦਾਅਵਾ ਕੀਤਾ ਜਾਂਦਾ ਹੈ ਕਿ ਇਸ ਦੀ ਮਾਰਕ ਸਮਰੱਥਾ 260 ਕਿਮੀ ਹੈ ਅਤੇ ਇਹ 50 ਕਿਮੀ ਦੀ ਉਚਾਈ ਤੱਕ ਸਥਿਤ ਮਿਜ਼ਾਈਲਾਂ ਨੂੰ ਮਾਰ ਸਕਦੀ ਹੈ। ਰਿਪੋਰਟਾਂ ਦੇ ਮੁਤਾਬਕ, ਐੱਚਕਿਊ-9ਬੀ ਇਕ ਵਾਰੀ 6-8 ਲਕਸ਼ਾਂ ਨੂੰ ਨਿਸ਼ਾਨਾ ਬਣਾ ਸਕਦੀ ਹੈ ਅਤੇ 100 ਤੱਕ ਟੀਚਿਆਂ ਨੂੰ ਟ੍ਰੈਕ ਕਰ ਸਕਦੀ ਹੈ ਪਰੰਤੂ ਪਹਿਲਾਂ ਆਪਰੇਸ਼ਨ ਸਿੰਧੂਰ ਮੌਕੇ ਪਾਕਿਸਤਾਨ ਅਤੇ ਹੁਣ ਈਰਾਨ ਨੂੰ ਚੀਨ ਵੀ ਇਸ ਰੱਖਿਆ ਪ੍ਰਣਾਲੀ ਨੇ ਧੋਖਾ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

Next Post

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ 'ਚ ਆਂਗਣਵਾੜੀ ਵਰਕਰਾਂ ਦੀ ਲਲਕਾਰ... ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend