Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਪੱਤਰਕਾਰਾਂ ਨੂੰ ਵੀ ਮਿਲਣਗੀਆਂ ਸਹੂਲਤਾਂ

Nirmal Pandori by Nirmal Pandori
11/20/2021
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ : ਪੰਜਾਬ ’ਚ ਰਾਹਤਾਂ ਦੀ ਬਰਸਾਤ ਦੇ ਸੀਜ਼ਨ ਦੌਰਾਨ ਚੰਨੀ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਨੂੰ ਰਾਹਤਾਂ ਦੇ ਐਲਾਨ ਕੀਤੇ ਜਾ ਰਹੇ ਹਨ। ਹੁਣ ਸੂਬੇ ਦੇ ਮੀਡੀਆ ਕਰਮੀਆਂ ਨੂੰ ਵੀ ਸਰਕਾਰ ਵੱਲੋਂ ਕੁਝ ਸਹੂਲਤਾਂ ਮਿਲਣ ਦੀ ਉਮੀਦ ਬੱਝੀ ਹੈ। ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਮੰਨਣ ਸੰਬੰਧੀ ਅਪੀਲ ਕੀਤੀ ਅਤੇ ਮੁੱਖ ਮੰਤਰੀ ਨੇ ਪੱਤਰਕਾਰਾਂ ਦੀਆਂ ਮੰਗਾਂ ਸੰਬੰਧੀ ਕਾਰਵਾਈ ਦਾ ਭਰੋਸਾ ਦਿੱਤਾ। ਪ੍ਰਧਾਨ ਬਲਵਿੰਦਰ ਸਿੰਘ ਜੰਮੂ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਇੱਕ ਵਫਦ ਨੇ ਸਾਰੇ ਐਕਰੀਡੇਟਿਡ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਮੁਫਤ ਬੱਸ ਪਾਸ, ਪੈਨਸ਼ਨ ਦੀ ਸਹੂਲਤ, ਪੱਤਰਕਾਰਾਂ ਲਈ ਵਿਸ਼ੇਸ਼ ਫੰਡ ਕਾਇਮ ਕਰਨਾ ਅਤੇ ਚੰਡੀਗੜ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 15 ਤੋਂ ਵਧਾ ਕੇ 50 ਤੱਕ ਕਰਨ ਦੀ ਮੰਗ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Previous Post

ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਕਿਸਾਨ ਆਗੂਆਂ ਨੇ ਕੀ ਕਿਹਾ ..!

Next Post

ਐਸਡੀਐਮ ਨੇ ਬੁਲਾਇਆ ਤਾਂ ਚਰਨ ਸਿਹੁੰ ਹੇਠਾਂ ਉਤਰ ਆਇਆ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਐਸਡੀਐਮ ਨੇ ਬੁਲਾਇਆ ਤਾਂ ਚਰਨ ਸਿਹੁੰ ਹੇਠਾਂ ਉਤਰ ਆਇਆ

ਐਸਡੀਐਮ ਨੇ ਬੁਲਾਇਆ ਤਾਂ ਚਰਨ ਸਿਹੁੰ ਹੇਠਾਂ ਉਤਰ ਆਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend