Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

- ਅਣਪਛਾਤੇ ਵਿਅਕਤੀ ਨੇ ਘਰ 'ਚ ਦਾਖ਼ਲ ਹੋ ਕੇ ਚਾਕੂਆਂ ਨਾਲ ਕੀਤਾ ਹਮਲਾ

Nirmal Pandori by Nirmal Pandori
03/05/2026
in ਪੰਜਾਬ
Reading Time: 1 min read
A A
0
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,5 ਮਾਰਚ , Gee98 News service

-ਸੋਸ਼ਲ ਮੀਡੀਆ ‘ਤੇ ਆਪਣੀਆਂ ਵਿਵਾਦਤ ਪੋਸਟਾਂ ਕਾਰਨ ਹਮੇਸ਼ਾ ਚਰਚਾ ਵਿੱਚ ਰਹੀ ਯੂਟਿਊਬਰ ਨੈਨਸੀ ਗਰੇਵਾਲ ਦਾ ਕਿਸੇ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਹ ਘਟਨਾ ਕੈਨੇਡਾ ਦੇ ਲਸਾਨ ਵਿੱਚ ਨੈਨਸੀ ਗਰੇਵਾਲ ਦੇ ਘਰ ਵਾਪਰੀ ਜਿੱਥੇ ਹਮਲਾਵਰ ਨੇ ਚਾਕੂਆਂ ਨਾਲ ਗਰੇਵਾਲ ਨੂੰ ਸਖ਼ਤ ਜ਼ਖ਼ਮੀ ਕਰ ਦਿੱਤਾ ਜਿਸ ਤੋਂ ਬਾਅਦ ਉਸਨੂੰ ਹਸਪਤਾਲ ਪਹੁੰਚਾਇਆ ਗਿਆ ਪ੍ਰੰਤੂ ਉਸਦੀ ਮੌਤ ਹੋ ਗਈ। ਕੈਨੇਡਾ ਪੁਲਿਸ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਰੀਬ 45 ਕੁ ਸਾਲ ਦੀ ਨੈਨਸੀ ਗਰੇਵਾਲ ਦੀ ਹੱਤਿਆ ਚਾਕੂ ਮਾਰ ਕੇ ਕੀਤੀ ਗਈ ਹੈ। ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ ਹੈ। ਜ਼ਿਕਰਯੋਗ ਹੈ ਕਿ ਨੈਨਸੀ ਗਰੇਵਾਲ ਸੋਸ਼ਲ ਮੀਡੀਆ ‘ਤੇ ਆਪਣੇ ਵੀਡੀਓ ਕਲਿੱਪ ਅਤੇ ਪੋਸਟਰਾਂ ਰਾਹੀਂ ਅਕਸਰ ਚਰਚਾ ਵਿੱਚ ਰਹੀ ਹੈ ਉਹ ਖਾਲਿਸਤਾਨੀ ਗਤੀ ਵਿਧੀਆਂ ਦੇ ਖ਼ਿਲਾਫ਼ ਵੀ ਖੁੱਲ ਕੇ ਬੋਲਦੀ ਸੀ, ਪਿਛਲੇ ਦਿਨੀਂ ਉਸਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਦੇ ਖ਼ਿਲਾਫ਼ ਵੀ ਇੱਕ ਵਿਵਾਦਿਤ ਪੋਸਟ ਪਾਈ ਸੀ ਜਿਸ ਤੋਂ ਬਾਅਦ ਉਸ ਨੂੰ ਧਮਕੀਆਂ ਵੀ ਮਿਲੀਆਂ ਸਨ। ਨੈਨਸੀ ਗਰੇਵਾਲ ਆਪਣੀਆਂ ਪੋਸਟਾਂ ਵਿੱਚ ਮਾੜੇ ਸ਼ਬਦਾਂ ਦੀ ਵਰਤੋਂ ਵੀ ਕਰਦੀ ਸੀ, ਕਰੀਬ ਹਫ਼ਤਾ ਕੁ ਪਹਿਲਾਂ ਉਸਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਖ਼ਿਲਾਫ਼ ਵੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਨੈਨਸੀ ਗਰੇਵਾਲ ਪੰਜਾਬ ਦੇ ਸਿਆਸੀ ਆਗੂਆਂ ਬਾਰੇ ਵੀ ਖੁੱਲ੍ਹ ਕੇ ਬੋਲਦੀ ਸੀ। ਉਹ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵੀ ਸਖ਼ਤ ਟਿੱਪਣੀਆਂ ਕਰਦੀ ਰਹਿੰਦੀ ਸੀ। ਨੈਨਸੀ ਗਰੇਵਾਲ ਦੇ ਕਤਲ ਦੀ ਵਾਰਦਾਤ ਨੂੰ ਉਸਦੀਆਂ ਸੋਸ਼ਲ ਮੀਡੀਆ ਪੋਸਟਾਂ ਦੇ ਸੰਦਰਭ ਵਿੱਚ ਹੀ ਵੇਖਿਆ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
Load More
Tags: #barnalanews#malwanews #newsupdate #dailyupdate#punjabnews
Previous Post

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend