Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਪੋਿਗ ਸਟੇਸ਼ਨਾਂ ’ਤੇ ਲੱਗੇ ਕੈਂਪ

Nirmal Pandori by Nirmal Pandori
11/20/2021
in ਪੰਜਾਬ
Reading Time: 1 min read
A A
0
ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਪੋਿਗ ਸਟੇਸ਼ਨਾਂ ’ਤੇ ਲੱਗੇ ਕੈਂਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ
ਬਰਨਾਲਾ, 20 ਨਵੰਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਵੀਪ ਪ੍ਰਾਜੈਕਟ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿਚ ਵਿਸ਼ੇਸ਼ ਸਰਸਰੀ ਸੁਧਾਈ 2022 ਤਹਿਤ ਪੋਿਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਾਏ ਗਏ, ਜੋ ਭਲਕੇ ਵੀ ਜਾਰੀ ਰਹਿਣਗੇ। ਇਸ ਤਹਿਤ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਅਮਿਤ ਬੈਂਬੀ ਸਣੇ ਹੋਰਨਾਂ ਵੱਲੋਂ ਬੂਥਾਂ ’ਤੇ ਚੈਕਿੰਗ ਵੀ ਕੀਤੀ ਗਈ। ਇਸ ਮੌਕੇ ਉਨਾਂ ਦੱਸਿਆ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ-ਵੱਖ ਪੋਿਗ ਸਟੇਸ਼ਨਾਂ ਉੱਤੇ ਨਵੀਆਂ ਵੋਟਾਂ ਬਣਾਉਣ ਤੇ ਵੋਟਾਂ ਦੀ ਹਰ ਤਰਾਂ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਜਿਸ ਸਬੰਧੀ ਅੱਜ ਵੱਖ ਵੱਖ ਬੂਥਾਂ ਦੀ ਚੈਕਿੰਗ ਕੀਤੀ ਗਈ। ਉਨਾਂ ਦੱਸਿਆ ਕਿ ਬੂਥਾਂ ਉਪਰ ਨਵੀਆਂ ਵੋਟਾਂ ਬਣਾਉਣ, ਪੁਰਾਣੀਆਂ ਵੋਟਾਂ ਕਟਵਾਉਣ, ਵੋਟਾਂ ਵਿੱਚ ਸੋਧ ਕਰਾਉਣ ਸਬੰਧੀ ਆਦਿ ਕੰਮ ਚੱਲ ਰਿਹਾ ਹੈ, ਜਿਸ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਵੋਟਾਂ ਵਿੱਚ ਜ਼ਰੂਰੀ ਸੋਧਾਂ ਕਰਵਾਉਣ ਅਤੇ ਜਿਹੜੇ ਨੌਜਵਾਨਾਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਹ ਨਵੀਂ ਵੋਟ ਜ਼ਰੂਰ ਬਣਵਾਉਣ। ਉਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਉਪਰ ਬੀਐਲਓ ਨਵੀਆਂ ਵੋਟਾਂ ਬਣਾਉਣ ਅਤੇ ਵੋਟਾਂ ਦੀ ਸਰਸਰੀ ਸੁਧਾਈ ਦਾ ਕੰਮ ਕਰ ਰਹੇ ਹਨ। ਉਨਾਂ ਦੱਸਿਆ ਕਿ 21 ਨਵੰਬਰ ਨੂੰ ਵੀ ਸਮੂਹ ਪੋਲਿੰਗ ਸਟੇਸ਼ਨਾਂ ਉਪਰ ਬੀਐਲਓ ਹਾਜ਼ਰ ਰਹਿਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
Load More
Previous Post

ਐਸਡੀਐਮ ਨੇ ਬੁਲਾਇਆ ਤਾਂ ਚਰਨ ਸਿਹੁੰ ਹੇਠਾਂ ਉਤਰ ਆਇਆ

Next Post

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੱਖ ਵੱਖ ਬੂਥਾਂ ’ਤੇ ਚੈਕਿੰਗ

Nirmal Pandori

Nirmal Pandori

Related Posts

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
Load More
Next Post
ਜ਼ਿਲ੍ਹਾ ਚੋਣ ਅਫਸਰ ਵੱਲੋਂ ਵੱਖ ਵੱਖ ਬੂਥਾਂ ’ਤੇ ਚੈਕਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੱਖ ਵੱਖ ਬੂਥਾਂ ’ਤੇ ਚੈਕਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend