Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

- ਚੈਕਿੰਗ ਦੌਰਾਨ ਅਧਿਕਾਰੀਆਂ ਨੂੰ ਹੋਇਆ ਸ਼ੱਕ ਤਾਂ ਫਸ ਗਈਆਂ ਦੋਵੇਂ

Nirmal Pandori by Nirmal Pandori
03/11/2026
in ਪੰਜਾਬ
Reading Time: 1 min read
A A
0
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,11 ਮਾਰਚ , Gee98 news service

-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਪ੍ਰੀਖਿਆ ਦੇ ਦੌਰਾਨ ਬੀਤੇ ਕੱਲ੍ਹ ਇੱਕ ਪੇਪਰ ‘ਚ ਅਸਲ ਪ੍ਰਿਖਿਆਰਥੀ ਦੀ ਜਗ੍ਹਾ ਉਸਦੀ ਸਹੇਲੀ ਪੇਪਰ ਦਿੰਦੀ ਫੜੀ ਗਈ। ਮਾਮਲਾ ਲੁਧਿਆਣਾ ਦੇ ਸਰਾਭਾ ਨਗਰ ਦੇ ਸਰਕਾਰੀ ਹਾਈ ਸਕੂਲ ਨਾਲ ਸੰਬੰਧਿਤ ਹੈ ਜਿੱਥੇ ਦਸਵੀਂ ਕਲਾਸ ਦੀ ਪ੍ਰੀਖਿਆ ਹੋ ਰਹੀ ਹੈ। ‌ ਇਸ ਦੌਰਾਨ ਸੁਪਰਡੈਂਟ ਵੱਲੋਂ ਪ੍ਰੀਖਿਆਰਥੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਜਦ ਉਹ ਇੱਕ ਡੈਸਕ ‘ਤੇ ਪੁੱਜੇ ਤਾਂ ਉੱਥੇ ਬੈਠੀ ਇੱਕ ਵਿਦਿਆਰਥਣ ਘਬਰਾ ਗਈ ਜਿਸ ਤੋਂ ਬਾਅਦ ਸੁਪਰਡੈਂਟ ਨੂੰ ਸ਼ੱਕ ਹੋਇਆ ਤਾਂ ਉਸਨੇ ਰੋਲ ਨੰਬਰ ਸਲਿੱਪ ਚੁੱਕ ਕੇ ਦੇਖੀਏ ਤਾਂ ਰੋਲ ਨੰਬਰ ਸਲਿੱਪ ‘ਤੇ ਲੱਗੀ ਫੋਟੋ ਅਤੇ ਡੈਸਕ ‘ਤੇ ਬੈਠੀ ਵਿਦਿਆਰਥਣ ਦੇ ਚਿਹਰੇ ਵਿੱਚ ਫਰਕ ਸੀ ਇਸ ਤੋਂ ਬਾਅਦ ਸੁਪਰਡੈਂਟ ਨੇ ਗੰਭੀਰਤਾ ਨਾਲ ਪੁੱਛਗਿਛ ਕੀਤੀ ਤਾਂ ਹੈਰਾਨੀਜਨਕ ਖੁਲਾਸਾ ਹੋਇਆ ਕਿ ਡੈਸਕ ‘ਤੇ ਬੈਠੀ ਕੁੜੀ ਜਾਅਲੀ ਪ੍ਰੀਖਿਆਰਥੀ ਹੈ ਜੋ ਆਪਣੀ ਅਸਲ ਪ੍ਰਿਖਿਆਰਥੀ ਸਹੇਲੀ ਦੀ ਜਗ੍ਹਾ ‘ਤੇ ਪੇਪਰ ਦੇ ਰਹੀ ਹੈ। ‌ ਕੇਂਦਰ ਸੁਪਰਡੈਂਟ ਵੱਲੋਂ ਇਹ ਮਾਮਲਾ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਪੁਲਿਸ ਕਾਰਵਾਈ ਕਰਨ ਦੇ ਹੁਕਮ ਦਿੱਤੇ। ‌ ਪੁਲਿਸ ਨੇ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਦੋਵੇਂ ਕੁੜੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਕੀ ਇਸ ਮਾਮਲੇ ‘ਚ ਕੋਈ ਪੈਸੇ ਦਾ ਲੈਣ ਦੇਣ ਹੋਇਆ ਜਾਂ ਫਿਰ ਦੋਵਾਂ ਦੀ ਇਸ ਸਾਜਿਸ਼ ਦੇ ਪਿੱਛੇ ਕੋਈ ਹੋਰ ਵੀ ਹੈ।
ਫੋਟੋ ਕੈਪਸ਼ਨ-AI ਜਨਰੇਟਡ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #newsupdate #dailyupdate#punjabnews
Previous Post

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

Next Post

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ 'ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend