Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

- E mail ਰਾਹੀਂ ਦਿੱਤੀ ਗਈ ਧਮਕੀ

Nirmal Pandori by Nirmal Pandori
03/16/2026
in ਬਰਨਾਲਾ ਆਸ-ਪਾਸ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,16 ਮਾਰਚ , Gee98 news service

-ਪੰਜਾਬ ‘ਚ ਪਿਛਲੇ ਕੁਝ ਮਹੀਨਿਆਂ ਤੋਂ ਰੇਲਵੇ ਸਟੇਸ਼ਨਾਂ, ਸਕੂਲਾਂ, ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲੋਕਾਂ ਵਿੱਚ ਸਹਿਮ ਦਾ ਕਾਰਨ ਬਣੀਆਂ ਹੋਈਆਂ ਹਨ। ਤਾਜ਼ਾ ਮਾਮਲਾ ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ ਈਮੇਲ ਰਾਹੀਂ ਮਿਲੀ ਇੱਕ ਧਮਕੀ ਜ਼ਰੀਏ ਜਲੰਧਰ ਦੇ ਤਿੰਨ ਵੱਡੇ ਸਕੂਲਾਂ, ਦਿੱਲੀ ਜਾਣ ਵਾਲੀ ਟਰੇਨ, ਜਲੰਧਰ ਵਿੱਚ ਲੱਗੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤਾਂ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਭੇਜਣ ਵਾਲਿਆਂ ਨੇ ਲਿਖਿਆ ਹੈ ਕਿ 14 ਅਪ੍ਰੈਲ 2026 ਤੱਕ ਡਾਕਟਰ ਅੰਬੇਡਕਰ ਦੇ ਬੁੱਤਾਂ ਨੂੰ ਨਾ ਹਟਾਇਆ ਗਿਆ ਤਾਂ ਸਭ ਕੁਝ ਖ਼ਤਮ ਕਰ ਦਿੱਤਾ ਜਾਵੇਗਾ। ਕੁਝ ਮਹੀਨੇ ਪਹਿਲਾਂ ਵੀ ਦੁਆਬਾ ਖੇਤਰ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਇੱਕ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਦੁਆਬਾ ਖੇਤਰ ਵਿੱਚ ਵੱਡੀ ਗਿਣਤੀ ਦਲਿਤ ਵਰਗ ਦੇ ਲੋਕ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਮੰਨਦੇ ਹਨ। ਇਹ ਵੀ ਮੰਨਿਆ ਜਾਂਦਾ ਹੈ ਕਿ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਪੰਜਾਬ ਦੇ ਭਾਈਚਾਰਕ ਸਾਂਝ ਨੂੰ ਤਾਰਪੀਡੋ ਕਰਨ ਦੇ ਯਤਨ ਹੀ ਹਨ ਅਤੇ ਇਸ ਸਾਜਿਸ਼ ਨੂੰ ਪੰਜਾਬ ਦੇ ਲੋਕ ਬਾਖ਼ੂਬੀ ਸਮਝਦੇ ਵੀ ਹਨ। ਇਹ ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਸੰਬੰਧਿਤ ਸਕੂਲਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਹੈ ਜਿਸ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ। ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਵਿਗੜੇ ਹੋਏ ਹਾਲਾਤਾਂ ਕਾਰਨ ਲੋਕਾਂ ਵਿੱਚ ਪਹਿਲਾਂ ਵੀ ਸਹਿਮ ਦਾ ਮਾਹੌਲ ਹੈ ਅਤੇ ਇਸ ਤਰ੍ਹਾਂ ਦੀਆਂ ਧਮਕੀਆਂ ਲੋਕਾਂ ਵਿੱਚ ਹੋਰ ਸਹਿਮ ਪੈਦਾ ਕਰਦੀਆਂ ਹਨ ਫਿਰ ਵੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#education department#punjabnews
Previous Post

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend