Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

- ਸੁਪਰੀਮ ਕੋਰਟ ਨੇ ਤਿੰਨ ਮਹੀਨੇ ਦੀ ਉਮਰ ਦੇ ਨਿਯਮਾਂ ਨੂੰ ਬਦਲਿਆ

Nirmal Pandori by Nirmal Pandori
03/18/2026
in ਪੰਜਾਬ
Reading Time: 1 min read
A A
0
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 18 ਮਾਰਚ, Gee98 news service-

-ਭਾਰਤ ਵਿੱਚ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਵੇਲੇ ਵੀ ਹੁਣ ਮਾਤਾ ਨੂੰ 12 ਹਫ਼ਤੇ ਤੱਕ ਦੀ ਛੁੱਟੀ ਮਿਲੇਗੀ। ਸੁਪਰੀਮ ਕੋਰਟ ਨੇ ਬੱਚਾ ਗੋਦ ਲੈਣ ਸਬੰਧੀ ਛੁੱਟੀ ਦੇਣ ਦੇ ਨਿਯਮਾਂ ਬਾਰੇ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਉਕਤ ਅਹਿਮ ਫੈਸਲਾ ਸੁਣਾਇਆ। ਜ਼ਿਕਰਯੋਗ ਹੈ ਕਿ ਪਹਿਲਾਂ ਭਾਰਤ ਵਿੱਚ ਸਿਰਫ਼ ਤਿੰਨ ਮਹੀਨੇ ਦੀ ਉਮਰ ਤੱਕ ਦਾ ਬੱਚਾ ਗੋਦ ਲੈਣ ਮੌਕੇ ਛੁੱਟੀ ਦੀ ਵਿਵਸਥਾ ਹੈ। ਹੁਣ ਸੁਪਰੀਮ ਕੋਰਟ ਨੇ ਇਨਾਂ ਨਿਯਮਾਂ ਨੂੰ ਬਦਲ ਕੇ ਨਵੇਂ ਨਿਯਮ ਲਾਗੂ ਕੀਤੇ ਹਨ ਕਿ ਬੱਚਾ ਭਾਵੇਂ ਕਿਸੇ ਵੀ ਉਮਰ ਦਾ ਹੋਵੇ ਗੋਦ ਲੈਣ ਵਾਲੀ ਮਾਂ ਨੂੰ 12 ਹਫ਼ਤਿਆਂ ਤੱਕ ਦੀ ਛੁੱਟੀ ਮਿਲੇਗੀ। ਸੁਪਰੀਮ ਕੋਰਟ ਦੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਆਰ ਮਹਾਂਦੇਵ ਦੀ ਬੈਂਚ ਨੇ ਉਕਤ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਉਹ ਮੈਟਰਨਿਟੀ ਛੁੱਟੀ ਦੇ ਨਾਲ ਨਾਲ ਪਿਤਾ ਦੀ ਛੁੱਟੀ ( ਪੈਟਰਨਿਟੀ) ਬਾਰੇ ਵੀ ਨਿਯਮ ਬਣਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਬੱਚੇ ਦੇ ਸ਼ੁਰੂਆਤੀ ਵਿਕਾਸ ਵਿੱਚ ਮਾਤਾ-ਪਿਤਾ ਭੂਮਿਕਾ ਹੁੰਦੀ ਹੈ ਇਸ ਲਈ ਮਾਤਾ ਦੇ ਨਾਲ ਨਾਲ ਪਿਤਾ ਨੂੰ ਛੁੱਟੀ ਦੇਣੀ ਵੀ ਜ਼ਰੂਰੀ ਹੈ। ਦੱਸ ਦੇਈਏ ਕਿ ਭਾਰਤ ਵਿੱਚ ਅਜੇ ਤੱਕ ਪੈਟਰਨਿਟੀ ਲੀਵ ਦਾ ਕਾਨੂੰਨ ਨਹੀਂ ਹੈ ਜਦਕਿ ਬੱਚੇ ਦੇ ਜਨਮ ਮੌਕੇ ਮੈਟਰਨਿਟੀ ਲੀਵ ਹੀ ਦਿੱਤੀ ਜਾਂਦੀ ਹੈ। ਸੁਪਰੀਮ ਕੋਰਟ ਨੇ ਉਕਤ ਫੈਸਲਾ ਇੱਕ ਅਜਿਹੀ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਸੁਣਾਇਆ ਜੋ ਦੋ ਬੱਚੇ ਗੋਦ ਲੈਣ ਵਾਲੀ ਇੱਕ ਮਾਂ ਨੇ ਦਾਇਰ ਕੀਤੀ ਸੀ ਜਿਸ ਨੂੰ ਸਰਕਾਰ ਨੇ ਸਿਰਫ਼ ਛੇ ਹਫ਼ਤੇ ਦੀ ਛੁੱਟੀ ਦਿੱਤੀ ਸੀ ਕਿਉਂਕਿ ਬੱਚਿਆਂ ਦੀ ਉਮਰ ਤਿੰਨ ਮਹੀਨੇ ਤੋਂ ਜ਼ਿਆਦਾ ਸੀ। ਪਟੀਸ਼ਨ ਕਰਤਾ ਨੇ ਬੱਚੇ ਦੀ ਉਮਰ ਦੇ ਅਧਾਰ ‘ਤੇ ਛੁੱਟੀ ਦੇਣ ਦੇ ਨਿਯਮਾਂ ਨੂੰ ਗ਼ਲਤ ਅਤੇ ਅਸੰਵਿਧਾਨਿਕ ਦੱਸਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

Next Post

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend