Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

- ਸਾਜ਼ਿਸ਼ ਵਿੱਚ ਸ਼ਾਮਿਲ ਮੁਸਲਿਮ ਨੌਜਵਾਨਾਂ ਨੂੰ ਮਿਲਦੇ ਹਨ ਲੱਖਾਂ ਰੁਪਏ

Nirmal Pandori by Nirmal Pandori
03/18/2026
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਮਾਰਚ, Gee98 News service-

-ਸਿੱਖ, ਹਿੰਦੂ ਅਤੇ ਈਸਾਈ ਕੁੜੀਆਂ ਨੂੰ ਭਰਮਾ ਕੇ ਆਪਣੇ ਜਾਲ ਵਿੱਚ ਫਸਾ ਕੇ ਮੁਸਲਿਮ ਧਰਮ ਵਿੱਚ ਲਿਜਾਣ ਦੀਆਂ ਖ਼ਬਰਾਂ ਨੇ ਸੋਸ਼ਲ ਮੀਡੀਆ ‘ਤੇ ਤਰਥੱਲੀ ਮਚਾਈ ਹੋਈ ਹੈ। ਇਹ ਖ਼ਬਰਾਂ ਬ੍ਰਿਟੇਨ ਨਾਲ ਸੰਬੰਧਿਤ ਹਨ ਜਿੱਥੇ ਸਿੱਖ ਕੁੜੀਆਂ ਨੂੰ ਪਾਕਿਸਤਾਨੀ ਗਰੂਮਿੰਗ ਗੈਂਗ ਵੱਲੋਂ ਪਹਿਲਾਂ ਆਪਣੇ ਜਾਲ ਵਿੱਚ ਫਸਾਇਆ ਜਾਂਦਾ ਹੈ ਅਤੇ ਫਿਰ ਮਿੱਤਰਤਾ ਦੇ ਭੇਸ ਵਿੱਚ ਉਲਝਾ ਕੇ ਉਹਨਾਂ ਦਾ ਧਰਮ ਤਬਦੀਲ ਕਰਵਾ ਦਿੱਤਾ ਜਾਂਦਾ ਹੈ। ‌ ਪਾਕਿਸਤਾਨੀ ਗਰੂਮਿੰਗ ਗੈਂਗ ਵੱਲੋਂ ਬ੍ਰਿਟੇਨ ਵਿੱਚ ਇਹ ਪੂਰੇ ਯੋਜਨਾਬੱਧ ਸਾਜਿਸ਼ ਤਹਿਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗ਼ੈਰ ਮੁਸਲਿਮ ਕੁੜੀਆਂ ਖਾਸ ਕਰਕੇ ਸਿੱਖ ਕੁੜੀਆਂ ਨੂੰ ਵਿਸ਼ੇਸ਼ ਤੌਰ ‘ਤੇ ਨਿਸ਼ਾਨਾ ਬਣਾਇਆ ਜਾਂਦਾ ਹੈ। ਇਸ ਯੋਜਨਾਬੱਧ ਸਾਜਿਸ਼ ਦਾ ਖੁਲਾਸਾ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਗਰੂਮਿੰਗ ਗੈਂਗ ਪਹਿਲਾਂ ਕੁੜੀਆਂ ਨੂੰ ਨਿਸ਼ਾਨਾ ਬਣਾਉਂਦੇ ਹਨ, ਉਹਨਾਂ ਨਾਲ ਭਾਵਨਾਤਮਿਕ ਤੌਰ ,ਤੇ ਜੁੜਦੇ ਹਨ ਫਿਰ ਉਹਨਾਂ ਨੂੰ ਮਹਿੰਗੀਆਂ ਕਾਰਾਂ ‘ਤੇ ਰੈਸਟੋਰੈਂਟਾਂ ਵਿੱਚ ਲੈ ਜਾਂਦੇ ਹਨ ਅਤੇ ਇੱਕ ਵਾਰ ਜਦੋਂ ਉਹ ਉਹਨਾਂ ਦੇ ਜਾਲ ਵਿੱਚ ਫਸ ਜਾਂਦੀਆਂ ਹਨ ਤਾਂ ਉਹ ਉਹਨਾਂ ਨੂੰ ਧਰਮ ਪਰਿਵਰਤਨ ਲਈ ਮਜ਼ਬੂਰ ਕਰਦੇ ਹਨ। ‌ਅਜਿਹਾ ਕਰਨ ਵਾਲੇ ਮੁਸਲਿਮ ਨੌਜਵਾਨਾਂ ਨੂੰ ਵੱਖ ਵੱਖ ਧਰਮਾਂ ਦੀਆਂ ਕੁੜੀਆਂ ਨੂੰ ਭਰਮਾਉਣ ਲਈ ਪੈਸੇ ਵੀ ਦਿੱਤੇ ਜਾਂਦੇ ਹਨ ਜਿਸ ਤਹਿਤ ਇੱਕ ਸਿੱਖ ਕੁੜੀ ਨੂੰ ਇਸਲਾਮ ਕਬੂਲ ਕਰਵਾਉਣ ਲਈ ਇੱਕ ਨੌਜਵਾਨ ਨੂੰ 10000 ਪੌਂਡ (ਲਗਭਗ 11 ਲੱਖ) ਰੁਪਏ ਮਿਲਦੇ ਹਨ ਜਦਕਿ ਇੱਕ ਹਿੰਦੂ ਜਾਂ ਇਸਾਈ ਕੁੜੀ ਨੂੰ ਇਸਲਾਮ ਕਬੂਲ ਕਰਵਾਉਣ ਲਈ 5000 ਪੌਂਡ (ਲਗਭਗ 5.50 ਲੱਖ) ਰੁਪਏ ਦਿੱਤੇ ਜਾਂਦੇ ਹਨ।

‌                                                                     ਇਸ ਸਬੰਧੀ ਇੰਗਲੈਂਡ ਵਿੱਚ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਨੇ ਇੱਕ ਔਰਤ ਦੀ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਇਹ ਸਨਸਨੀਖੇਜ਼ ਦਾਅਵੇ ਕੀਤੇ ਜਾ ਰਹੇ ਹਨ ਕਿ ਗਰੂਮਿੰਗ ਗਿਰੋਹ ਦੇ ਮੈਂਬਰ ਕਾਲਜਾਂ, ਸ਼ਾਪਿੰਗ ਮਾਲਾਂ, ਜਾਂ ਜਨਤਕ ਥਾਵਾਂ ‘ਤੇ ਉਨ੍ਹਾਂ ਕੁੜੀਆਂ ਦੀ ਭਾਲ ਕਰਦੇ ਹਨ ਜੋ ਭਾਵਨਾਤਮਕ ਤੌਰ ‘ਤੇ ਕਮਜ਼ੋਰ ਹਨ ਜਾਂ ਇਸ ਸਮੇਂ ਆਪਣੇ ਪਰਿਵਾਰਾਂ ਵਿੱਚ ਝਗੜੇ ਦਾ ਸਾਹਮਣਾ ਕਰ ਰਹੀਆਂ ਹਨ। ਉਹ ਕੁੜੀਆਂ ਜੋ ਵਿੱਤੀ ਤੌਰ ‘ਤੇ ਕਮਜ਼ੋਰ ਹਨ ਜਾਂ ਆਪਣੀ ਪੜ੍ਹਾਈ ਕਰਨ ਲਈ ਦੂਜੇ ਦੇਸ਼ਾਂ ਤੋਂ ਆਈਆਂ ਹਨ, ਨੂੰ ਖਾਸ ਤੌਰ ‘ਤੇ ਨਿਸ਼ਾਨਾ ਬਣਾਇਆ ਜਾਂਦਾ ਹੈ। ਇੱਕ ਵਾਰ ਨਿਸ਼ਾਨਾ ਚੁਣਨ ਤੋਂ ਬਾਅਦ, ਗਰੂਮਿੰਗ ਗਿਰੋਹ ਦੇ ਮੈਂਬਰ ਅਜਿਹੇ ਨਾਮ ਅਪਣਾਉਂਦੇ ਹਨ ਜੋ ਕੁੜੀ ਦੇ ਧਾਰਮਿਕ ਪਿਛੋਕੜ ਨਾਲ ਮੇਲ ਖਾਂਦੇ ਹਨ। ਉਹ ਆਪਣੇ ਆਪ ਨੂੰ ਬਹੁਤ ਅਮੀਰ ਅਤੇ ਉਦਾਰਵਾਦੀ ਵਿਅਕਤੀਆਂ ਵਜੋਂ ਦਰਸਾਉਂਦੇ ਹੋਏ ਕੁੜੀ ਨਾਲ ਦੋਸਤੀ ਕਰਦੇ ਹਨ। ਉਹ ਕੁੜੀਆਂ ਨੂੰ ਮਹਿੰਗੀਆਂ ਕਾਰਾਂ ਅਤੇ ਡਿਜ਼ਾਈਨਰ ਕੱਪੜਿਆਂ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੇ ਹਨ। ਕੁੜੀ ਨੇ ਅੱਗੇ ਦਾਅਵਾ ਕੀਤਾ ਕਿ, ਕੁੜੀਆਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੀ ਕੋਸ਼ਿਸ਼ ਵਿੱਚ, ਗਰੂਮਿੰਗ ਗਿਰੋਹ ਦੇ ਮੈਂਬਰ ਉਨ੍ਹਾਂ ਨੂੰ ਰੈਸਟੋਰੈਂਟਾਂ ਅਤੇ ਸ਼ਾਪਿੰਗ ਮਾਲਾਂ ਵਿੱਚ ਲੈ ਜਾਂਦੇ ਹਨ। ਅਜਿਹਾ ਕਰਕੇ, ਉਨ੍ਹਾਂ ਦਾ ਉਦੇਸ਼ ਕੁੜੀਆਂ ਦਾ ਪਿਆਰ ਅਤੇ ਦਿਲਚਸਪੀ ਜਿੱਤਣਾ ਹੈ।,ਸ਼ੁਰੂ ਵਿੱਚ ਕੁੜੀ ਨੂੰ ਇੰਨਾ ਪਿਆਰ ਅਤੇ ਧਿਆਨ ਦਿੱਤਾ ਜਾਂਦਾ ਹੈ ਕਿ ਉਹ ਵਿਸ਼ਵਾਸ ਕਰਨ ਲੱਗਦੀ ਹੈ ਕਿ ਉਸਨੂੰ ਆਪਣਾ ਜੀਵਨ ਸਾਥੀ ਮਿਲ ਗਿਆ ਹੈ। ਉਸਨੂੰ ਵੱਡੇ-ਵੱਡੇ ਸੁਪਨੇ ਅਤੇ ਇੱਛਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਅੰਤ ਵਿੱਚ ਵਿਆਹ ਦੇ ਝੂਠੇ ਵਾਅਦੇ ਨਾਲ ਭਰਮਾਇਆ ਜਾਂਦਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
Load More
Tags: #barnalanews#malwanews #newsupdate #dailyupdate#punjabnews
Previous Post

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

Next Post

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
Load More
Next Post
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ 'ਤੇ ਚੱਲੇਗਾ ਕਤਲ ਦਾ ਮੁਕੱਦਮਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend