Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

- ਸਰਕਾਰ ਨੇ ਕਿਰਾਏ ਦੇ ਉੱਪਰਲੀ ਸੀਮਾ 'ਤੇ ਰੋਕ ਹਟਾਈ

Nirmal Pandori by Nirmal Pandori
03/23/2026
in ਪੰਜਾਬ
Reading Time: 1 min read
A A
0
ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਮਾਰਚ, Gee98 news service-

-ਕੇਂਦਰ ਸਰਕਾਰ ਨੇ ਏਅਰਲਾਈਨਜ਼ ਕੰਪਨੀਆਂ ਨੂੰ ਘਰੇਲੂ ਉਡਾਣਾਂ ਲਈ ਕਿਰਾਇਆ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇਂਦਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਏਅਰਲਾਈਨਜ਼ ਕੰਪਨੀਆਂ ‘ਤੇ ਕਿਰਾਏ ਦੀ ਉਪਰਲੀ ਸੀਮਾ ‘ਤੇ ਲਗਾਈ ਰੋਕ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ ਭਾਵ ਕਿ ਹੁਣ ਏਅਰਲਾਈਨਜ਼ ਕੰਪਨੀਆਂ ਸਥਿਤੀ ਦੇ ਅਨੁਸਾਰ ਕਿਰਾਇਆ ਵਧਾ ਸਕਦੀਆਂ ਹਨ। ਦੱਸ ਦੇਈਏ ਕਿ ਸਰਕਾਰ ਨੇ ਏਅਰਲਾਈਨਜ਼ ਕੰਪਨੀਆਂ ਲਈ ਕਿਰਾਏ ਦੀ ਉੱਪਰਲੀ ਸੀਮਾ 18000 ਤੱਕ ਨਿਸ਼ਚਿਤ ਕੀਤੀ ਹੋਈ ਸੀ। ਸਰਕਾਰ ਦੇ ਫੈਸਲੇ ਤੋਂ ਬਾਅਦ ਹੁਣ ਏਅਰਲਾਈਨਜ਼ ਕੰਪਨੀਆਂ ਘਰੇਲੂ ਉਡਾਨਾਂ ਲਈ ਸੀਟਾਂ ਦੀ ਸਮਰੱਥਾ ਅਤੇ ਹੋਰ ਹਾਲਾਤਾਂ ਮੁਤਾਬਕ ਕਿਰਾਇਆ ਵਧਾ ਸਕਦੀਆਂ ਹਨ। ਦੂਜੇ ਪਾਸੇ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਸਥਿਤੀ ‘ਤੇ ਲਗਾਤਾਰ ਨਜ਼ਰ ਵੀ ਰੱਖੀ ਜਾਵੇਗੀ, ਤਾਂ ਜੋ ਕੰਪਨੀਆਂ ਲੋਡ ਤੋਂ ਵੱਧ ਕਿਰਾਇਆ ਨਾ ਵਧਾ ਸਕਣ । ਸਰਕਾਰ ਦੇ ਇਸ ਫੈਸਲੇ ਦਾ ਅਸਰ 1 ਅਪ੍ਰੈਲ ਤੋਂ ਬਾਅਦ ਸਾਹਮਣੇ ਆ ਸਕਦਾ ਹੈ। ਅਮਰੀਕਾ ਇਜ਼ਰਾਈਲ ਅਤੇ ਈਰਾਨ ਜੰਗ ਦੇ ਚੱਲਦਿਆਂ 1 ਅਪ੍ਰੈਲ ਤੋਂ ਬਾਅਦ ਜਹਾਜ਼ਾਂ ਵਿੱਚ ਵਰਤੇ ਜਾਣ ਵਾਲੇ ਤੇਲ ਦੀਆਂ ਕੀਮਤਾਂ ‘ਤੇ ਨਜ਼ਰ ਟਿਕੀ ਰਹੇਗੀ ਜੇਕਰ ਇਹਨਾਂ ਵਿੱਚ ਵਾਧਾ ਹੁੰਦਾ ਤਾਂ ਘਰੇਲੂ ਉਡਾਣਾਂ ਲਈ ਏਅਰਲਾਈਨਜ਼ ਕੰਪਨੀਆਂ ਕਿਰਾਏ ‘ਚ ਵਾਧਾ ਕਰ ਸਕਦੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
Load More
Tags: #barnalanews#malwanews #newsupdate #dailyupdate#punjabnews
Previous Post

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

Next Post

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Nirmal Pandori

Nirmal Pandori

Related Posts

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

by Nirmal Pandori
05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
Load More
Next Post
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ 'ਤੇ ਬੈਠ ਜਾਵਾਂਗੀ...DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend