Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

- ਰਾਜਿੰਦਰ ਗੁਪਤਾ ਸਾਲ 2002 ਅਤੇ 2009 ਵਿੱਚ ਦੋ ਵਾਰ ਕਰਵਾ ਚੁੱਕੇ ਹਨ ਦਿਲ ਦੀ ਸਰਜਰੀ

Nirmal Pandori by Nirmal Pandori
03/30/2026
in ਪੰਜਾਬ
Reading Time: 1 min read
A A
0
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਮਾਰਚ Gee98 news service-

-ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਾਜਿੰਦਰ ਗੁਪਤਾ ਦੀ ਸਿਹਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਤਹਿਤ ਸ੍ਰੀ ਰਜਿੰਦਰ ਗੁਪਤਾ ਇਸ ਵੇਲੇ ਅਮਰੀਕਾ ਚ ਇਲਾਜ ਅਧੀਨ ਹਨ ਜਿੱਥੇ ਉਹਨਾਂ ਦੇ ਦਿਲ ਦੀ ਤੀਜੀ ਸਰਜਰੀ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਰਾਜਿੰਦਰ ਗੁਪਤਾ ਰੁਟੀਨ ਮੈਡੀਕਲ ਚੈੱਕਅੱਪ ਲਈ ਵਿਸ਼ਵ ਪ੍ਰਸਿੱਧ ਕਲੀਵਲੈਂਡ ਕਲੀਨਿਕ ਗਏ ਸਨ ਜਿੱਥੇ ਵਿਸਥਾਰ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਨਵੇਂ ਕਾਰਡਿਯਕ ਪ੍ਰੋਸੀਜਰ ਦੀ ਸਲਾਹ ਦਿੱਤੀ ਹੈ। ਸੂਤਰਾਂ ਅਨੁਸਾਰ, ਇਹ ਸਰਜਰੀ ਇਸ ਹਫ਼ਤੇ ਦੌਰਾਨ ਹੋਣ ਦੀ ਸੰਭਾਵਨਾ ਹੈ। ਸਰਜਰੀ ਤੋਂ ਬਾਅਦ ਗੁਪਤਾ ਕੁਝ ਸਮਾਂ ਅਮਰੀਕਾ ਵਿੱਚ ਹੀ ਡਾਕਟਰੀ ਨਿਗਰਾਨੀ ਹੇਠ ਰਹਿਣਗੇ। ਉਨ੍ਹਾਂ ਦੀ ਸਿਹਤਯਾਬੀ ਲਈ ਲੱਗਭੱਗ ਤਿੰਨ ਹਫ਼ਤਿਆਂ ਦਾ ਸਮਾਂ ਲੱਗਣ ਦੀ ਉਮੀਦ ਹੈ, ਜਿਸ ਵਿੱਚ ਹਸਪਤਾਲ ਵਿੱਚ ਦਾਖ਼ਲਾ ਵੀ ਸ਼ਾਮਲ ਹੈ।ਇਸ ਸਮੇਂ ਦੌਰਾਨ ਉਨ੍ਹਾਂ ਦਾ ਪਰਿਵਾਰ ਪਤਨੀ, ਪੁੱਤਰ ਅਤੇ ਧੀ ਉਹਨਾਂ ਦੇ ਨਾਲ ਹੀ ਹਨ। ਇਸ ਤੋਂ ਇਲਾਵਾ, ਭਾਰਤੀ ਕੌਂਸਲੇਟ ਦਾ ਦਫ਼ਤਰ ਵੀ ਪਰਿਵਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾ ਰਿਹਾ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਰਾਜਿੰਦਰ ਗੁਪਤਾ ਸਾਲ 2002 ਅਤੇ 2009 ਵਿੱਚ ਦਿਲ ਦੀ ਸਰਜਰੀ ਕਰਵਾ ਚੁੱਕੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

05/26/2026
… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

05/25/2026
Load More
Tags: #barnalanews#malwanews #newsupdate #dailyupdate#punjabnews
Previous Post

…ਅਜੇ ਤੱਕ ਲਾਲਜੀਤ ਭੁੱਲਰ ਦਾ ਮੋਬਾਈਲ ਫੋਨ ਤੇ ਡੀਵੀਆਰ ਨਹੀਂ ਮਿਲਿਆ ਪੁਲਿਸ ਨੂੰ….!

Next Post

ਥਾਂਏ ਖੜੀ ਮੁੱਕਰ ਗਈ… ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣਾ ਕੋਈ ਕਾਨੂੰਨੀ ਜ਼ਿੰਮੇਵਾਰੀ ਨਹੀਂ-ਪੰਜਾਬ ਸਰਕਾਰ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

by Nirmal Pandori
05/26/2026
… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ
ਪੰਜਾਬ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

by Nirmal Pandori
05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

by Nirmal Pandori
05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ
ਪੰਜਾਬ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

by Nirmal Pandori
05/25/2026
ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ
ਪੰਜਾਬ

ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ

by Nirmal Pandori
05/24/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

by Nirmal Pandori
05/22/2026
Load More
Next Post
ਥਾਂਏ ਖੜੀ ਮੁੱਕਰ ਗਈ… ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣਾ ਕੋਈ ਕਾਨੂੰਨੀ ਜ਼ਿੰਮੇਵਾਰੀ ਨਹੀਂ-ਪੰਜਾਬ ਸਰਕਾਰ

ਥਾਂਏ ਖੜੀ ਮੁੱਕਰ ਗਈ... ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣਾ ਕੋਈ ਕਾਨੂੰਨੀ ਜ਼ਿੰਮੇਵਾਰੀ ਨਹੀਂ-ਪੰਜਾਬ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend