Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

- ਪੰਜਾਬ ਦਾ ਜੰਗਲਾਤ ਰਕਬਾ ਸਾਰੇ ਦੇਸ਼ ਨਾਲੋਂ ਘੱਟ

Nirmal Pandori by Nirmal Pandori
04/07/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,7 ਅਪ੍ਰੈਲ , Gee98 news service-

-ਪੰਜਾਬ ਤੋਂ ਰਾਜਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ ਰਾਜਸਭਾ ‘ਚ ਕੇਂਦਰੀ ਮੰਤਰੀ ਨੂੰ ਪੁੱਛੇ ਗਏ ਸਵਾਲ ਦਾ ਜਵਾਬ ਪੰਜਾਬ ਲਈ ਚਿੰਤਾ ਦੀ ਇੱਕ ਵੱਡੀ ਲਹਿਰ ਲੈ ਕੇ ਆ ਰਿਹਾ ਹੈ ਜੇਕਰ ਇਸ ਲਹਿਰ ਨੂੰ ਰੋਕਣ ਲਈ ਸਮੇਂ ਸਿਰ ਉਦਮ ਨਾ ਕੀਤੇ ਗਏ ਤਾਂ ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ। ‌ ਸੰਤ ਸੀਚੇਵਾਲ ਵੱਲੋਂ ਕੇਂਦਰੀ ਜੰਗਲਾਤ ਮੰਤਰੀ ਨੂੰ ਪੰਜਾਬ ‘ਚ ਜੰਗਲਾਤ ਦੇ ਰਕਬੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਨੇ ਪੰਜਾਬੀਆਂ ਨੂੰ ਦੰਦਾਂ ਹੇਠ ਉਂਗਲਾਂ ਲੈ ਕੇ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਸੰਤ ਸੀਚੇਵਾਲ ਦੇ ਸਵਾਲ ਦੇ ਜਵਾਬ ‘ਚ ਕੇਂਦਰੀ ਵਾਤਾਵਰਣ ਤੇ ਜੰਗਲਾਤ ਮੰਤਰੀ ਸ੍ਰੀ ਕੀਰਤੀ ਵਰਧਨ ਨੇ ਦੱਸਿਆ ਕਿ ਪੰਜਾਬ ‘ਚ ਜੰਗਲ ਹੇਠ ਰਕਬਾ ਸਿਰਫ 6.59 ਫੀਸਦੀ ਹੀ ਰਹਿ ਗਿਆ ਹੈ। ਜੰਗਲਾਤ ਹੇਠ ਰਕਬਾ ਕਾਇਮ ਰੱਖਣ ਵਿਚ ਪੰਜਾਬ ਤਾਂ ਬਿਹਾਰ ਤੋਂ ਵੀ ਪੱਛੜ ਗਿਆ ਹੈ। ਗੁਆਂਢੀ ਸੂਬਾ ਹਰਿਆਣਾ ਵੀ ਪੰਜਾਬ ਨਾਲੋਂ ਅੱਗੇ ਲੰਘ ਗਿਆ ਹੈ। ਕੇਂਦਰੀ ਜੰਗਲਾਤ ਤੇ ਵਾਤਾਵਰਣ ਬਾਰੇ ਮੰਤਰੀ ਸ਼੍ਰੀ ਕੀਰਤੀ ਵਰਧਨ ਨੇ ਦੱਸਿਆ ਕਿ ਦੇਸ਼ ਵਿੱਚ ਜੰਗਲ ਹੇਠ ਰਕਬਾ 8,27,357.95 ਵਰਗ ਕਿਲੋਮੀਟਰ ਹੈ, ਜੋ ਕਿ ਦੇਸ਼ ਦੇ ਕੁੱਲ ਭੂਗੋਲਿਕ ਖੇਤਰ 32,87,468.88 ਵਰਗ ਕਿਲੋਮੀਟਰ ਦਾ ਕੇਵਲ 25.17 ਫੀਸਦੀ ਹੈ। ਜਦ ਕਿ ਪੰਜਾਬ ਪੰਜਾਬ ਵਿੱਚ ਜੰਗਲ ਹੇਠ ਰਕਬਾ ਸੁੰਗੜ ਕੇ ਸਿਰਫ 6.59% ਫੀਸਦੀ ਹੀ ਰਹਿ ਗਿਆ ਹੈ ਜੋ ਕਿ ਬਾਕੀ ਸਾਰੇ ਰਾਜਾਂ ਨਾਲੋਂ ਸਭ ਤੋਂ ਘੱਟ ਹੈ। ਉਹਨਾਂ ਦੱਸਿਆ ਕਿ ਹਰਿਆਣੇ ਦਾ 7.48%, ਰਾਜਸਥਾਨ ਦਾ 8.00, ਉੱਤਰ ਪ੍ਰਦੇਸ਼ 9.96% ਅਤੇ ਬਿਹਾਰ ਦਾ 10.52% ਜੰਗਲ ਕਵਰ ਦਰਜ ਕੀਤਾ ਗਿਆ ਹੈ। ਸ਼੍ਰੀ ਕੀਰਤੀ ਵਰਧਨ ਨੇ ਦੱਸਿਆ ਕਿ ਦੇਸ਼ ਵਿੱਚ ਜੰਗਲ ਅਤੇ ਰੁੱਖ ਕਵਰ ਦਾ ਸਰਵੇ ਹਰ ਦੋ ਸਾਲ ਬਾਅਦ ਭਾਰਤੀ ਜੰਗਲਾਤ ਸਰਵੇਖਣ, ਦੇਹਰਾਦੂਨ ਵੱਲੋ ਕੀਤਾ ਜਾਂਦਾ ਹੈ। ਜਿਸਦੀ ਸਰਵੇ ਰਿਪੋਰਟ ਇੰਡੀਆ ਸਟੇਟ ਆਫ਼ ਫਾਰੈਸਟ ਰਿਪੋਰਟ ਵਿੱਚ ਜਾਰੀ ਕੀਤੀ ਜਾਂਦੀ ਹੈ। ਪੰਜਾਬ ‘ਚ ਜੰਗਲ ਹੇਠ ਰਕਬੇ ਸਬੰਧੀ ਸਾਹਮਣੇ ਆਏ ਇਹ ਅੰਕੜੇ ਸਪੱਸ਼ਟ ਕਰਦੇ ਹਨ ਕਿ ਅਸੀਂ ਕੁਦਰਤ ਨਾਲ ਕਿੰਨਾ ਖਿਲਵਾੜ ਕਰ ਰਹੇ ਹਾਂ ਅਤੇ ਇਹ ਸਥਿਤੀ ਸਾਡੇ ਭਵਿੱਖ ਲਈ ਇੱਕ ਵੱਡੀ ਚਿਤਾਵਨੀ ਵੀ ਹੈ। ਇਹ ਹੈਰਾਨੀ ਅਤੇ ਚਿੰਤਾਜਨਕ ਇਸ ਕਰਕੇ ਵੀ ਹੈ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਮੰਨਿਆ ਜਾਂਦਾ ਹੈ ਇਸਦੇ ਬਾਵਜੂਦ ਵੀ ਅਸੀਂ ਜੰਗਲ ਹੇਠਲੇ ਰਕਬੇ ਨੂੰ ਬਚਾਉਣ ਵਿੱਚ ਕਾਮਯਾਬ ਨਹੀਂ ਰਹੇ। ਇਹ ਸਾਡੇ ਲਈ ਖ਼ਤਰੇ ਦੀ ਘੰਟੀ ਹੈ, ਜੇ ਅਸੀਂ ਹੁਣ ਵੀ ਨਾ ਜਾਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਾਰੀ ਮੁੱਲ ਚੁਕਾਉਣਾ ਪਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

05/25/2026
Load More
Tags: #barnalanews#malwanews #newsupdate #dailyupdate#punjabnews
Previous Post

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

Next Post

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

Nirmal Pandori

Nirmal Pandori

Related Posts

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ
ਪੰਜਾਬ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

by Nirmal Pandori
05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

by Nirmal Pandori
05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ
ਪੰਜਾਬ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

by Nirmal Pandori
05/25/2026
ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ
ਪੰਜਾਬ

ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ

by Nirmal Pandori
05/24/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

by Nirmal Pandori
05/22/2026
ਅਹਿਮ ਖ਼ਬਰ…ਸਟੇਟ ਬੈਂਕ ਆਫ਼ ਇੰਡੀਆ 6 ਦਿਨ ਲਗਾਤਾਰ ਨਹੀਂ ਹੋਵੇਗਾ ਕੰਮਕਾਜ
ਪੰਜਾਬ

ਅਹਿਮ ਖ਼ਬਰ…ਸਟੇਟ ਬੈਂਕ ਆਫ਼ ਇੰਡੀਆ 6 ਦਿਨ ਲਗਾਤਾਰ ਨਹੀਂ ਹੋਵੇਗਾ ਕੰਮਕਾਜ

by Nirmal Pandori
05/22/2026
Load More
Next Post
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ...8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend