Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

-ਪੰਜਾਬ ਸਰਕਾਰ ਨੇ ਹਾਈਕੋਰਟ 'ਚ ਨਹੀਂ ਦਾਇਰ ਕੀਤਾ ਹਲਫ਼ਨਾਮਾ

Nirmal Pandori by Nirmal Pandori
04/07/2026
in ਪੰਜਾਬ
Reading Time: 1 min read
A A
0
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਅਪ੍ਰੈਲ, Gee98 News service-

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਆਪਣੇ 16 ਫੀਸਦੀ ਬਕਾਇਆ DA ਸਬੰਧੀ ਦਾਇਰ ਕੀਤੀ ਪਟੀਸ਼ਨ ਦਾ ਮਾਮਲਾ 8 ਅਪ੍ਰੈਲ ਨੂੰ ਇੱਕ ਪਾਸੇ ਲੱਗਣ ਦੇ ਆਸਾਰ ਬਣਦੇ ਜਾ ਰਹੇ ਹਨ। ਇਸ ਮਾਮਲੇ ਦੀ ਸੁਣਵਾਈ ਦੌਰਾਨ ਇੱਕ ਵਾਰ ਫੇਰ ਪੰਜਾਬ ਸਰਕਾਰ ਨੇ ਹਾਈਕੋਰਟ ਵੱਲੋਂ ਮੰਗਿਆ ਹਲਫ਼ਨਾਮਾ ਦਾਇਰ ਨਹੀਂ ਕੀਤਾ ਤੇ ਪੰਜਾਬ ਸਰਕਾਰ ਦੇ ਵਕੀਲਾਂ ਨੇ ਹਲਫ਼ਨਾਮਾ ਦਾਇਰ ਕਰਨ ਦੀ ਖਾਤਰ ਹੋਰ ਸਮਾਂ ਮੰਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 25 ਮਾਰਚ ਅਤੇ 1 ਅਪ੍ਰੈਲ ਨੂੰ ਹੋਈ ਸੀ ਜਦੋਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 16 ਫੀਸਦੀ ਬਕਾਇਆ ਡੀਏ ਸਬੰਧੀ ਹਲਫਨਾਮਾ ਦਾਇਰ ਕਰਨ ਲਈ ਕਿਹਾ ਸੀ ਪ੍ਰੰਤੂ ਇਸ ਸੁਣਵਾਈ ਉੱਪਰ ਵੀ ਇਹ ਹਲਫਨਾਮਾ ਦਾਇਰ ਨਹੀਂ ਕੀਤਾ ਗਿਆ ਤੇ ਵਕੀਲਾਂ ਨੇ ਹੋਰ ਸਮਾਂ ਮੰਗਿਆ ਜਿਸ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਕਿਹਾ ਕਿ ਹਲਫਨਾਮਾ ਦਾਇਰ ਕਰਨ ਦੀ ਖਾਤਰ ਲੰਮਾ ਸਮਾਂ ਨਹੀਂ ਦਿੱਤਾ ਜਾ ਸਕਦਾ ਅਤੇ ਹਾਈਕੋਰਟ ਨੇ ਹੁਣ ਅਗਲੀ ਸੁਣਵਾਈ 8 ਅਪ੍ਰੈਲ ਮੁਕੱਰਰ ਕੀਤੀ ਹੈ। ਆਪਣੇ 16 ਫੀਸਦੀ ਬਕਾਇਆ ਡੀਏ ਸਬੰਧੀ ਹੁਣ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਟੇਕ ਹਾਈਕੋਰਟ ‘ਤੇ ਹੀ ਟਿਕੀ ਹੋਈ ਹੈ। ਜਦੋਂ ਵੀ ਇਸ ਮਾਮਲੇ ‘ਚ ਸੁਣਵਾਈ ਹੁੰਦੀ ਹੈ ਤਾਂ ਸਾਰੇ ਮੁਲਾਜ਼ਮਾਂ ਦੀਆਂ ਨਜ਼ਰਾਂ ਹਾਈਕੋਰਟ ਵੱਲ ਟਿਕ ਜਾਂਦੀਆਂ ਹਨ ਹੁਣ 8 ਅਪ੍ਰੈਲ ਨੂੰ ਇਸ ਮਾਮਲੇ ‘ਚ ਹਾਈਕੋਰਟ ਵੱਲੋਂ ਕੋਈ ਵੱਡਾ ਫੈਸਲਾ ਸੁਣਾਇਆ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

05/25/2026
Load More
Tags: #barnalanews#malwanews #newsupdate #dailyupdate#punjabnews
Previous Post

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

Next Post

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

Nirmal Pandori

Nirmal Pandori

Related Posts

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ
ਪੰਜਾਬ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

by Nirmal Pandori
05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

by Nirmal Pandori
05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ
ਪੰਜਾਬ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

by Nirmal Pandori
05/25/2026
ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ
ਪੰਜਾਬ

ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ

by Nirmal Pandori
05/24/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

by Nirmal Pandori
05/22/2026
ਅਹਿਮ ਖ਼ਬਰ…ਸਟੇਟ ਬੈਂਕ ਆਫ਼ ਇੰਡੀਆ 6 ਦਿਨ ਲਗਾਤਾਰ ਨਹੀਂ ਹੋਵੇਗਾ ਕੰਮਕਾਜ
ਪੰਜਾਬ

ਅਹਿਮ ਖ਼ਬਰ…ਸਟੇਟ ਬੈਂਕ ਆਫ਼ ਇੰਡੀਆ 6 ਦਿਨ ਲਗਾਤਾਰ ਨਹੀਂ ਹੋਵੇਗਾ ਕੰਮਕਾਜ

by Nirmal Pandori
05/22/2026
Load More
Next Post
ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

ਮਹਿਲਾਵਾਂ ਲਈ ਸਰਵੋਤਮ ਸੰਸਥਾ 2026 ਵਜੋਂ ਟ੍ਰਾਈਡੈਂਟ ਗਰੁੱਪ ਦਾ ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend