Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

- ਵਿਦੇਸ਼ਾਂ 'ਚ ਜਨਮੇ ਬੱਚਿਆਂ ਲਈ ਵੀ ਕੀਤਾ ਮਹੱਤਵਪੂਰਨ ਬਦਲਾਅ

Nirmal Pandori by Nirmal Pandori
04/24/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਅਪ੍ਰੈਲ, Gee98 news service-

-ਭਾਰਤ ਸਰਕਾਰ ਨੇ ਭਾਰਤੀ ਮੂਲ ਦੇ ਪ੍ਰਵਾਸੀਆਂ ਲਈ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਕਾਰਡ ਦੇ ਨਿਯਮਾਂ ‘ਚ ਮਹੱਤਵਪੂਰਨ ਬਦਲਾਅ ਕੀਤੇ ਹਨ, ਜਿਸ ਨਾਲ ਪ੍ਰਵਾਸੀ ਭਾਰਤੀਆਂ (NRI) ਨੂੰ ਵੱਡੀ ਰਾਹਤ ਮਿਲੇਗੀ। ਨਵੇਂ ਨਿਯਮਾਂ ਤਹਿਤ ਪ੍ਰਵਾਸੀ ਭਾਰਤੀਆਂ ਨੂੰ OCI ਕਾਰਡ ਲਈ ਅਰਜ਼ੀ ਦੇਣ ਲਈ ਹੁਣ ਛੇ ਮਹੀਨੇ ਭਾਰਤ ‘ਚ ਰਹਿਣ ਦੀ ਲੋੜ ਨਹੀਂ ਹੈ। ਹੁਣ ਭਾਰਤੀ ਮੂਲ ਦੇ ਇਨਾਂ ਰ ਆਈ ਵਿਦੇਸ਼ ਤੋਂ ਭਾਰਤ ਵਿੱਚ ਪਹੁੰਚਣ ਤੋਂ ਤੁਰੰਤ ਬਾਅਦ ਕਾਰਡ ਲਈ ਅਰਜ਼ੀ ਦੇ ਸਕਦੇ ਹਨ। ਇਸ ਦੇ ਲਈ ਉਨ੍ਹਾਂ ਕੋਲ ਭਾਰਤ ‘ਚ ਆਪਣੀ ਰਿਹਾਇਸ਼ ਦਾ ਯੋਗ ਸਬੂਤ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਰਕਾਰ ਨੇ OCI ਦਰਜੇ ਲਈ ਅਰਜ਼ੀ ਦੇਣ ਵਾਲੇ ਵਿਦੇਸ਼ੀ ਮੂਲ ਦੇ ਜੀਵਨ ਸਾਥੀ ਲਈ ਨਿਯਮਾਂ ਨੂੰ ਸਖ਼ਤ ਕੀਤਾ ਹੈ। ਬਿਨੈਕਾਰਾਂ ਨੂੰ ਹੁਣ ਪਾਸਪੋਰਟ ਰੀਨਿਊ ਦੌਰਾਨ ਇਹ ਦੱਸਣਾ ਹੋਵੇਗਾ ਕਿ ਉਹ ਆਪਣੇ ਭਾਰਤੀ ਜੀਵਨ ਸਾਥੀ ਨਾਲ ਰਹਿੰਦੇ ਹਨ। ਤਲਾਕ ਦੀ ਸਥਿਤੀ ‘ਚ, OCI ਦਰਜਾ ਰੱਦ ਕਰ ਦਿੱਤਾ ਜਾਵੇਗਾ ਤੇ ਵਿਅਕਤੀ ਨੂੰ ਸਿਰਫ਼ ਵੀਜ਼ਾ ਪ੍ਰਬੰਧਾਂ ਅਨੁਸਾਰ ਹੀ ਭਾਰਤ ‘ਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸਰਕਾਰ ਨੇ ਵਿਦੇਸ਼ਾਂ ‘ਚ ਪੈਦਾ ਹੋਏ ਬੱਚਿਆਂ ਨਾਲ ਸਬੰਧਤ OCI ਅਰਜ਼ੀਆਂ ਲਈ ਨਿਯਮਾਂ ਨੂੰ ਵੀ ਅਪਡੇਟ ਕੀਤਾ ਹੈ। ਭਾਰਤੀ ਮੂਲ ਦੇ ਮਾਪਿਆਂ ਨੂੰ ਹੁਣ ਇੱਕ ਜਨਮ ਸਰਟੀਫਿਕੇਟ ਜਮ੍ਹਾਂ ਕਰਨਾ ਪਵੇਗਾ, ਜੋ ਸਬੰਧਤ ਵਿਦੇਸ਼ੀ ਸਰਕਾਰ ਦੁਆਰਾ ਅਧਿਕਾਰਤ ਤੌਰ ‘ਤੇ ਪ੍ਰਮਾਣਿਤ ਹੋਵੇ। ਪਹਿਲਾਂ, ਜਨਮ ਸਰਟੀਫਿਕੇਟ ਦੀ ਇੱਕ ਸਧਾਰਨ ਕਾਪੀ ਕਾਫ਼ੀ ਮੰਨੀ ਜਾਂਦੀ ਸੀ।

                                                                       ਇੱਕ ਹੋਰ ਵੱਡੇ ਬਦਲਾਅ ‘ਚ, ਭਾਰਤ ‘ਚ ਦਾਖਲ ਹੋਣ ਵਾਲੇ ਯਾਤਰੀਆਂ ਨੂੰ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਦੀ ਬਜਾਏ NRI ਯਾਤਰੀਆਂ ਨੂੰ ਹੁਣ ਭਾਰਤ ਪਹੁੰਚਣ ਤੋਂ ਬਾਅਦ “ਸੁਸਵਾਗਤਮ ਐਪ” ਰਾਹੀਂ ਆਪਣੇ ਵੇਰਵੇ ਆਨਲਾਈਨ ਜਮ੍ਹਾਂ ਕਰਾਉਣੇ ਹੋਣਗੇ। ਸਰਕਾਰ ਨੇ ਇਸ ਸੁਵਿਧਾ ਨੂੰ ਈ-ਅਰਾਈਵਲ ਕਾਰਡ ਦਾ ਨਾਮ ਦਿੱਤਾ, ਜੋ ਪ੍ਰਵੇਸ਼ ਪ੍ਰਕਿਰਿਆ ਨੂੰ ਆਸਾਨ ਬਣਾਏਗਾ। ਇਹ ਸਿਸਟਮ 1 ਅਪ੍ਰੈਲ, 2026 ਨੂੰ ਲਾਗੂ ਹੋਇਆ ਹੈ। ਦੱਸ ਦੇਈਏ ਕਿ OCI ਕਾਰਡ ਜੀਵਨ ਭਰ ਦੇ ਵੀਜ਼ੇ ਵਜੋਂ ਕੰਮ ਕਰਦਾ ਹੈ, ਜੋ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਨੂੰ ਵਾਰ-ਵਾਰ ਵੀਜ਼ਾ ਅਰਜ਼ੀਆਂ ਤੋਂ ਬਿਨਾਂ ਭਾਰਤ ਦੀ ਯਾਤਰਾ ਕਰਨ ਦੀ ਆਗਿਆ ਦਿੰਦਾ ਹੈ। ਇਹ NRI ਨੂੰ ਜਾਇਦਾਦ ਖਰੀਦਣ, ਜੱਦੀ ਜਾਇਦਾਦਾਂ ਦਾ ਪ੍ਰਬੰਧਨ ਕਰਨ ਤੇ ਬੈਂਕਿੰਗ ਤੇ ਨਿਵੇਸ਼ ਵਰਗੀਆਂ ਵਿੱਤੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਯੋਗ ਬਣਾਉਂਦਾ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਰੀਨਿਯੂਅਲ ਨਿਯਮਾਂ ਨੂੰ ਸਰਲ ਬਣਾਇਆ ਹੈ। OCI ਕਾਰਡ ਹੁਣ ਜੀਵਨ ਭਰ ਲਈ ਵੈਧ ਰਹਿਣਗੇ, ਫੋਟੋਆਂ ਤੇ ਪਾਸਪੋਰਟ ਵੇਰਵਿਆਂ ਲਈ ਸਿਰਫ ਸਮੇਂ-ਸਮੇਂ ‘ਤੇ ਅਪਡੇਟ ਕਰਨ ਦੀ ਲੋੜ ਹੋਵੇਗੀ। 20 ਸਾਲ ਤੋਂ ਘੱਟ ਤੇ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਹੁਣ ਆਪਣੇ ਕਾਰਡਾਂ ਨੂੰ ਵਾਰ-ਵਾਰ ਰੀਨਿਊ ਕਰਨ ਦੀ ਲੋੜ ਨਹੀਂ ਹੈ। ਇਸ ਦੀ ਬਜਾਏ ਉਨ੍ਹਾਂ ਨੂੰ ਨਵਾਂ ਪਾਸਪੋਰਟ ਪ੍ਰਾਪਤ ਕਰਨ ਦੇ ਤਿੰਨ ਮਹੀਨਿਆਂ ਦੇ ਅੰਦਰ ਆਪਣੇ ਵੇਰਵੇ ਆਨਲਾਈਨ ਅੱਪਡੇਟ ਕਰਨੇ ਪੈਣਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#malwanews #newsupdate #dailyupdate#punjabnews
Previous Post

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend