Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

- 30 ਅਪ੍ਰੈਲ ਤੋਂ 14 ਮਈ ਤੱਕ ਹੋਵੇਗੀ ਸਵੈ ਜਨਗਨਣਾ

Nirmal Pandori by Nirmal Pandori
04/30/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

– ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਪਣੇ ਵੇਰਵੇ ਖੁਦ ਦਰਜ ਕਰਨ ਦੀ ਕੀਤੀ ਅਪੀਲ

ਬਰਨਾਲਾ,30 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਜ਼ਿਲ੍ਹੇ ਵਿੱਚ ਅੱਜ ਤੋਂ ਸਵੈ ਜਨਗਨਣਾ ਸ਼ੁਰੂ ਹੋ ਗਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ, ਫਿਲਮੀ ਅਦਾਕਾਰ ਰੁਪਿੰਦਰ ਰੂਪੀ, ਭੁਪਿੰਦਰ ਬਰਨਾਲਾ ਅਤੇ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਪ੍ਰਸਿੱਧ ਲੇਖਕਾਂ ਤੋਂ ਇਲਾਵਾ ਹੋਰ ਪ੍ਰਸਿੱਧ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਅੱਜ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਬਰਨਾਲਾ ਜ਼ਿਲ੍ਹੇ ‘ਚ ਸਵੈ ਜਨਗਨਣਾ ਸ਼ੁਰੂ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ, ਐਸਐਸਪੀ, ਰੁਪਿੰਦਰ ਰੂਪੀ ਅਤੇ ਹੋਰ ਪ੍ਰਸਿੱਧ ਸ਼ਖਸ਼ੀਅਤਾਂ ਨੇ ਜਨਗਣਨਾ ਸਬੰਧੀ ਆਪਣੇ ਵੇਰਵੇ ਖੁਦ ਭਰ ਕੇ ਸਵੈਜਨਗਨਣਾ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੈ ਜਨਗਨਣਾ ਤੋਂ ਭਾਵ ਹੈ ਕਿ ਤੁਸੀਂ ਖੁਦ ਆਪਣੇ ਮੋਬਾਈਲ ਫੋਨ ਉੱਪਰ ਜਨਗਨਣਾ ਨਾਲ ਸੰਬੰਧਿਤ ਸਾਰੀ ਜਾਣਕਾਰੀ ਭਰ ਸਕਦੇ ਹੋ ਜਿਸ ਤੋਂ ਬਾਅਦ ਤੁਹਾਨੂੰ ਤੁਹਾਡੇ ਮੋਬਾਇਲ ਫੋਨ ਉੱਪਰ ਇੱਕ “ਆਈਡੀ ਨੰਬਰ” ਮਿਲੇਗਾ। ਉਹਨਾਂ ਕਿਹਾ ਕਿ ਇਹ “ਆਈਡੀ ਨੰਬਰ” ਆਪਣੇ ਕੋਲ ਸੰਭਾਲ ਕੇ ਰੱਖਣਾ ਹੈ ਅਤੇ ਜਦੋਂ ਪ੍ਰਸ਼ਾਸਨ ਵੱਲੋਂ ਅਧਿਕਾਰਤ ਗਿਣਤੀਕਾਰ ਜਨਗਣਨਾ ਕਰਨ ਲਈ ਤੁਹਾਡੇ ਘਰ ਆਵੇਗਾ ਤਾਂ ਤੁਸੀਂ ਇਹ ਆਈਡੀ ਨੰਬਰ ਉਸ ਨੂੰ ਦੇਣਾ ਹੈ, ਜਿਸ ਤੋਂ ਬਾਅਦ ਗਿਣਤੀਕਾਰ ਆਈਡੀ ਨੰਬਰ ਭਰ ਕੇ ਤੁਹਾਡੇ ਸਾਰੇ ਵੇਰਵੇ ਇਕੱਤਰ ਕਰ ਲਵੇਗਾ ਅਤੇ ਉਸਨੂੰ ਦੁਬਾਰਾ ਤੁਹਾਡੇ ਬਾਰੇ ਕੋਈ ਜਾਣਕਾਰੀ ਇਕੱਤਰ ਕਰਨ ਦੀ ਲੋੜ ਨਹੀਂ ਪਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ ਜਨਗਨਣਾ ਨਾਲ ਗਿਣਤੀਕਾਰ ਦਾ ਸਮਾਂ ਬਚੇਗਾ ਅਤੇ ਜਨਗਣਨਾ ਦੀ ਪ੍ਰਕਿਰਿਆ ਪਾਰਦਰਸ਼ੀ ਵੀ ਹੋਵੇਗੀ।

Gee98 Ads

                                                             ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 30 ਅਪ੍ਰੈਲ ਤੋਂ ਲੈ ਕੇ 14 ਮਈ ਤੱਕ ਸਵੈ ਜਨਗਨਣਾ ਸਬੰਧੀ ਆਪਣੇ ਵੇਰਵੇ ਭਰਨ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਲੋਕਾਂ ਨੂੰ ਮੋਬਾਈਲ ਫੋਨ ‘ਤੇ ਇੱਕ ਸੁਨੇਹਾ ਵੀ ਭੇਜਿਆ ਜਾਵੇਗਾ ਜੋ ਲੋਕਾਂ ਨੂੰ ਸਵੈ ਜਨਗਣਨਾ ਦੇ ਵੇਰਵੇ ਭਰਨ ਲਈ ਸਹਾਈ ਹੋਵਗਾ। ਇਸ ਮੌਕੇ ਜ਼ਿਲ੍ਹੇ ਦੇ ਐਸਐਸਪੀ ਸ੍ਰੀ ਮੁਹੰਮਦ ਸਰਫਰਾਜ ਆਲਮ ਨੇ ਵੀ ਲੋਕਾਂ ਨੂੰ ਸਵੈਜਨਗਨਣਾ ਪ੍ਰਕਿਰਿਆ ‘ਚ ਆਪਣੇ ਵੇਰਵੇ ਭਰਨ ਦੀ ਅਪੀਲ ਕੀਤੀ। ‌ ਇਸ ਮੌਕੇ ਉਚੇਚੇ ਤੌਰ ‘ਤੇ ਹਾਜ਼ਰ ਪ੍ਰਸਿੱਧ ਫਿਲਮੀ ਅਦਾਕਾਰਾ ਰੁਪਿੰਦਰ ਰੂਪੀ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਸਬੰਧੀ ਆਪਣੇ ਵੇਰਵੇ ਇਮਾਨਦਾਰੀ ਨਾਲ ਬਿਲਕੁਲ ਸਹੀ ਦਰਜ ਕਰਵਾਉਣ ਤਾਂ ਜੋ ਜਨ ਗਨਣਾ ਸੰਬੰਧੀ ਪੂਰੀ ਤਰ੍ਹਾਂ ਸਪੱਸ਼ਟ ਅੰਕੜੇ ਇਕੱਠੇ ਹੋਣ, ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ 30 ਜੂਨ ਤੋਂ 14 ਮਈ ਤੱਕ ਸਵੈ ਜਨ ਗਨਣਾ ਪ੍ਰਕਿਰਿਆ ਵਿੱਚ ਵੀ ਆਪਣੇ ਵੇਰਵੇ ਦਰਜ ਕਰਨ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਮੋਹਤਬਰ ਸ਼ਖਸ਼ੀਅਤਾਂ ਅਤੇ ਪੱਤਰਕਾਰਾਂ ਨੇ ਵੀ ਜਨਗਨਣਾ ਸਬੰਧੀ ਆਪਣੇ ਵੇਰਵੇ ਦਰਜ ਕੀਤੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
Load More
Tags: #barnalanews#malwanews #newsupdate #dailyupdate#punjabnews
Previous Post

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Next Post

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Nirmal Pandori

Nirmal Pandori

Related Posts

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ...ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend