Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

- ਪਿੰਡ ਦਾ ਮਾਹੌਲ ਬਣਿਆ ਤਣਾਅਪੂਰਨ... ਸਿਵਲ ਤੇ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ

Nirmal Pandori by Nirmal Pandori
05/05/2026
in ਬਰਨਾਲਾ ਆਸ-ਪਾਸ
Reading Time: 1 min read
A A
0
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ,5 ਮਈ ( ਜਸਵੰਤ ਸਿੰਘ ਲਾਲੀ)-

ਵਿਧਾਨ ਸਭਾ ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਆਪਣੇ ਕੁਝ ਪੰਚਾਇਤ ਮੈਂਬਰਾਂ ਸਮੇਤ ਪਿੰਡ ਵਿੱਚ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾ ਸਰਪੰਚ ਜਗਜੀਵਨ ਸਿੰਘ ਸੁਮੇਤ ਤਿੰਨ ਪੰਚਾਇਤ ਮੈਂਬਰ ਹਰਜਿੰਦਰ ਸਿੰਘ, ਭਰਪੂਰ ਸਿੰਘ ,ਗੁਰਚਰਨ ਸਿੰਘ ਆਪਣੇ ਪਿੰਡ ਟੈਂਕੀ ਉੱਪਰ ਚੜ ਗਏ ਹਨ । ਇਸ ਸਬੰਧੀ ਸਰਪੰਚ ਜਗਜੀਵਨ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਹਿਲਕਲਾਂ ਦਾ ਐਮਐਲਏ ਕੁਲਵੰਤ ਸਿੰਘ ਪੰਡੋਰੀ ਉਹਨਾਂ ਦੇ ਪਿੰਡ ਦੀ ਪੰਚਾਇਤ ਦੇ ਕੰਮਾਂ ਵਿੱਚ ਨਾਜਾਇਜ਼ ਦਖਲ ਅੰਦਾਜੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਇਕ ਨੇ ਸੱਤਾ ਦੇ ਜ਼ੋਰ ‘ਤੇ ਉਹਨਾਂ ਦੇ ਪਿੰਡ ਵਿੱਚ ਪਹਿਲਾਂ ਵੀ ਪ੍ਰਬੰਧਕ ਲਗਵਾ ਦਿੱਤਾ ਜਿਸ ਨੂੰ ਹਾਈਕੋਰਟ ਵਿੱਚ ਚੈਲੇੰਜ ਕਰਕੇ ਸਟੇਅ ਲਈ ਗਈ ਸੀ ਪ੍ਰੰਤੂ ਹੁਣ ਫੇਰ ਪਿੰਡ ਵਿੱਚ ਪ੍ਰਬੰਧਕ ਲਗਾ ਦਿੱਤਾ ਗਿਆ ਹੈ ਜਦਕਿ ਉਹ ਸਾਰੇ ਪਿੰਡ ਦੀ ਸਹਿਮਤੀ ਨਾਲ ਪਿੰਡ ਦੇ ਕੰਮ ਕਰ ਰਹੇ ਹਨ ਅਤੇ ਪਿੰਡ ਵਿੱਚ ਉਹਨਾਂ ਦੀ ਪੰਚਾਇਤ ਨਾਲ ਕਿਸੇ ਨੂੰ ਕੋਈ ਗਿਲਾ ਸ਼ਿਕਵਾ ਨਹੀਂ ਹੈ। ਉਹਨਾਂ ਕਿਹਾ ਕਿ ਵਿਧਾਇਕ ਪ੍ਰਬੰਧਕ ਦੇ ਜ਼ਰੀਏ ਪਿੰਡ ਵਿੱਚ ਕੰਮਾਂ ਦੀ ਵਾਗਡੋਰ ਆਪਣੇ ਹੱਥ ਵਿੱਚ ਰੱਖਣਾ ਚਾਹੁੰਦਾ ਹੈ। ਸਰਪੰਚ ਨੇ ਕਿਹਾ ਕਿ ਜਦੋਂ ਤੱਕ ਪਿੰਡ ਵਿੱਚ ਲੱਗਿਆ ਪ੍ਰਬੰਧਕ ਨਹੀਂ ਹਟਾਇਆ ਜਾਂਦਾ ਉਹ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਨਹੀਂ ਉਤਰਣਗੇ। ਸੂਤਰਾਂ ਅਨੁਸਾਰ ਸਰਪੰਚ ਜਗਜੀਵਨ ਸਿੰਘ ਆਪਣੇ ਨਾਲ ਪੈਟਰੋਲ ਵਾਲੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜਿਆ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸਿਵਲ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਹੋਏ ਹਨ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪਿੰਡ ਦੇ ਕੁਝ ਪੰਚਾਇਤ ਮੈਂਬਰਾਂ ਨੇ ਸਾਂਝੀਆਂ ਥਾਵਾਂ ‘ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਸਰਪੰਚ ਨੇ ਕਿਹਾ ਕਿ ਉਹ ਨਜਾਇਜ਼ ਕਰਦੇ ਛਡਵਾਉਣਾ ਚਾਹੁੰਦਾ ਹੈ ਪ੍ਰੰਤੂ ਉਸ ਦੀ ਇਸ ਕੰਮ ਵਿੱਚ ਵੀ ਦਖਲ ਅੰਦਾਜ਼ੀ ਕੀਤੀ ਜਾ ਰਹੀ। ਪਿੰਡ ਦੇ ਮੌਜੂਦਾ ਸਰਪੰਚ ਦੇ ਪਾਣੀ ਵਾਲੀ ਟੈਂਕੀ ‘ਤੇ ਚੜਨ ਕਰਕੇ ਪਿੰਡ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#malwanews #newsupdate #dailyupdate
Previous Post

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

Next Post

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

Nirmal Pandori

Nirmal Pandori

Related Posts

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ..."ਰਾਈਟ ਟੂ ਰੀਕਾਲ" ਕਾਨੂੰਨ ਦੀ ਕੀਤੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend