Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਅੱਜ ਵੱਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

- ਵਿਰੋਧੀ ਪਾਰਟੀਆਂ ਦੇ ਵਾਰਡਬੰਦੀ ਸਬੰਧੀ ਇਤਰਾਜ਼ ਵਿੱਚੇ ਲਟਕੇ

Nirmal Pandori by Nirmal Pandori
05/11/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਮਈ, Gee98 news service-

ਪੰਜਾਬ ‘ਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਅੱਜ ਬਿਗਲ ਵੱਜ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਅੱਜ 3.30 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ ਜਿਸ ਵਿੱਚ ਚੋਣ ਪ੍ਰਕਿਰਿਆ ਦੇ ਸਾਰੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਜਾਵੇਗਾ। ‌ ਪੰਜਾਬ ਸਰਕਾਰ ਵੱਲੋਂ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਲੱਗਭੱਗ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਹਨ। ਸਰਕਾਰ ਵੱਲੋਂ ਵਾਰਡਬੰਦੀ ਸਬੰਧੀ ਭਾਵੇਂ ਸਾਰੀਆਂ ਤਿਆਰੀਆਂ ਮੁਕੰਮਲ ਹਨ ਪਰੰਤੂ ਵਿਰੋਧੀ ਪਾਰਟੀਆਂ ਵੱਲੋਂ ਵਾਰਡਬੰਦੀ ‘ਤੇ ਕੀਤੇ ਗਏ ਇਤਰਾਜ਼ ਅਜੇ ਵਿੱਚੇ ਹੀ ਲਟਕੇ ਹੋਏ ਹਨ ਇਸ ਦੇ ਬਾਵਜੂਦ ਵੀ ਸਰਕਾਰ ਵੱਲੋਂ ਅੱਜ ਚੋਣਾਂ ਦਾ ਐਲਾਨ ਕੀਤਾ ਜਾਵੇਗਾ। ਨਗਰ ਨਿਗਮ ਅਤੇ ਨਗਰ ਕੌਂਸਲਾਂ ਚੋਣਾਂ ਨਾਲ ਜੁੜਿਆ ਇੱਕ ਦਿਲਚਸਪ ਤੱਥ ਇਹ ਵੀ ਹੈ ਕਿ ਪੰਜਾਬ ‘ਚ ਪਹਿਲੀ ਵਾਰ ਵਿਭਾਗ ਦੇ ਮੰਤਰੀ ਤੋਂ ਬਿਨਾਂ ਚੋਣਾਂ ਹੋਣ ਜਾ ਰਹੀਆਂ ਹਨ, ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨੂੰ ਈਡੀ ਨੇ ਆਪਣੀ ਹਿਰਾਸਤ ਵਿੱਚ ਲਿਆ ਸੀ ਅਤੇ ਮੰਤਰੀ ਅਜੇ ਤੱਕ ਵੀ ਈਡੀ ਦੀ ਹਿਰਾਸਤ ਵਿੱਚ ਹਨ। ‌ ਦੂਜੇ ਪਾਸੇ ਪੰਜਾਬ ਸਰਕਾਰ ਨੇ ਕਿਸੇ ਹੋਰ ਮੰਤਰੀ ਜਾਂ ਅਧਿਕਾਰੀ ਨੂੰ ਵਿਭਾਗ ਦਾ ਚਾਰਜ ਨਹੀਂ ਸੌਂਪਿਆ ਜਦਕਿ ਚੋਣਾਂ ਦਾ ਐਲਾਨ ਅੱਜ ਮੁੱਖ ਚੋਣ ਅਧਿਕਾਰੀ ਵੱਲੋਂ ਕਰ ਦਿੱਤਾ ਜਾਵੇਗਾ। ਹੁਣ ਵੇਖਣਯੋਗ ਹੋਵੇਗਾ ਕਿ ਸਰਕਾਰ ਕਿਸ ਮੰਤਰੀ ਨੂੰ ਵਿਭਾਗ ਦਾ ਵਾਧੂ ਚਾਰਜ ਸੌਂਪੇਗੀ। ‌ ਸੂਬੇ ਦੀਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਹੋ ਰਹੀਆਂ ਹਨ ਇਸ ਲਈ ਇਹਨਾਂ ਚੋਣਾਂ ਨੂੰ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਵੀ ਮੰਨਿਆ ਜਾ ਰਿਹਾ ਹੈ। ਸਿਆਸੀ ਮਾਹਿਰ ਇਹਨਾਂ ਚੋਣਾਂ ਨੂੰ ਸੈਮੀਫਾਈਨਲ ਮੰਨੇ ਜਾਣ ਦੇ ਉਲਟ ਆਪਣੀ ਰਾਏ ਰੱਖਦੇ ਹਨ ਕਿਉਂਕਿ ਇਹਨਾਂ ਚੋਣਾਂ ਵਿੱਚ ਕੌਂਸਲਰ ਉਮੀਦਵਾਰ ਆਪਣੀ ਨੇੜਤਾ ਅਤੇ ਹਿੰਮਤ ਸਦਕਾ ਸ਼ਹਿਰੀ ਵੋਟਰਾਂ ਦੀ ਵੋਟ ਪੋਲ ਕਰਵਾ ਲੈਂਦੇ ਹਨ ਜਦਕਿ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼ਹਿਰੀ ਵੋਟਰ ਵੋਟਾਂ ਪਾਉਣ ਲਈ ਘੱਟ ਬਾਹਰ ਨਿਕਲਦੇ ਹਨ ਅਤੇ ਵਿਧਾਨ ਸਭਾ ਦੀਆਂ ਵੋਟਾਂ ਮੌਕੇ ਕੌਂਸਲਰ ਵੀ ਐਨੀ ਖਿੱਚ ਨਹੀਂ ਕਰਦੇ ਜਿੰਨੀ ਨਗਰ ਨਿਗਮ, ਨਗਰ ਕੌਂਸਲਾਂ ਦੀਆਂ ਵੋਟਾਂ ਮੌਕੇ ਕਰਦੇ ਹਨ। ਫਿਰ ਵੀ ਮੰਨਿਆ ਜਾ ਰਿਹਾ ਹੈ ਕਿ ਇਹ ਚੋਣਾਂ ਜਿੱਤਣ ਵਾਲੀ ਪਾਰਟੀ ਨੂੰ ਇੱਕ ਹਲਾਰਾ ਜ਼ਰੂਰ ਮਿਲੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ‘ਚ ਅੱਜ ਵਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

05/11/2026
“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

05/09/2026
Load More
Tags: #barnalanews#malwanews #newsupdate #dailyupdate
Previous Post

ਪੰਜਾਬ ‘ਚ ਅੱਜ ਵਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਅੱਜ ਵਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

by Nirmal Pandori
05/11/2026
“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

by Nirmal Pandori
05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਅੱਜ ਵੱਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

ਪੰਜਾਬ ‘ਚ ਅੱਜ ਵਜੇਗਾ ਚੋਣਾਂ ਦਾ ਬਿਗਲ…ਚੋਣ ਅਧਿਕਾਰੀ ਨੇ ਬੁਲਾਈ ਪ੍ਰੈਸ ਕਾਨਫਰੰਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend