Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

- ਕੈਮਰਿਆਂ ਦੀ ਰਿਕਾਰਡਿੰਗ ਇੱਕ ਸਾਲ ਤੱਕ ਸੁਰੱਖਿਅਤ ਰੱਖੀ ਜਾਵੇ-ਹਾਈਕੋਰਟ

Nirmal Pandori by Nirmal Pandori
05/22/2026
in ਪੰਜਾਬ
Reading Time: 1 min read
A A
0
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,22 ਮਈ, Gee98 news service-

-ਪੰਜਾਬ ‘ਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਰੱਖਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਸਖ਼ਤ ਹੁਕਮ ਜਾਰੀ ਕਰਦੇ ਹੋਏ ਹੋਏ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਸਾਰੇ ਪੋਲਿੰਗ ਬੂਥਾਂ ਦੇ ਅੰਦਰ ਤੇ ਬਾਹਰ ਸੀਸੀਟੀਵੀ ਕੈਮਰੇ ਲੱਗਣੇ ਚਾਹੀਦੇ ਹਨ। ਹਾਈਕੋਰਟ ਨੇ ਇਹ ਵੀ ਹੁਕਮ ਦਿੱਤੇ ਕਿ ਪੋਲਿੰਗ ਬੂਥਾਂ ‘ਤੇ ਲੱਗੇ ਇਹਨਾਂ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਘੱਟੋ ਘੱਟ ਇੱਕ ਸਾਲ ਤੱਕ ਸੁਰੱਖਿਅਤ ਰਹਿਣੀ ਚਾਹੀਦੀ ਹੈ। ਹਾਈਕੋਰਟ ਦੇ ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਦੀਪਕ ਮਨਚੰਦਾ ਦੀ ਬੈਂਚ ਨੇ ਨਗਰ ਨਿਗਮ ਚੋਣਾਂ ਸਬੰਧੀ ਵੱਖ-ਵੱਖ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਉਕਤ ਹੁਕਮ ਦਿੱਤੇ। ਆਪਣੀਆਂ ਵੱਖ-ਵੱਖ ਪਟੀਸ਼ਨਾਂ ਵਿੱਚ ਪਟੀਸ਼ਨਕਰਤਾਵਾਂ ਨੇ ਨਗਰ ਨਿਗਮ ਚੋਣਾਂ ‘ਚ ਧੱਕੇਸ਼ਾਹੀ ਦੀ ਸ਼ੰਕਾ ਜ਼ਾਹਰ ਕਰਦੇ ਹੋਏ ਲਗਾਤਾਰ ਸੁਰੱਖਿਆ ਅਤੇ ਨਿਗਰਾਨੀ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਨੂੰ ਇਹ ਚੇਤਾਵਨੀ ਵੀ ਦਿੱਤੀ ਕਿ ਜੇਕਰ ਕਿਸੇ ਪੋਲਿੰਗ ਬੂਥ ਅਤੇ ਗਿਣਤੀ ਕੇਂਦਰ ‘ਤੇ ਕੋਈ ਕੈਮਰਾ ਬੰਦ ਪਾਇਆ ਗਿਆ ਜਾਂ ਰਿਕਾਰਡਿੰਗ ਨਾਲ ਕੋਈ ਛੇੜਛਾੜ ਕੀਤੀ ਗਈ ਤਾਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
Load More
Tags: #barnalanews#punjabnews
Previous Post

ਹਰੇਕ ਲੋੜਵੰਦ ਨਾਗਰਿਕ ਨੂੰ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਕੰਮ ਕਰਾਂਗੇ-ਹਰਮਿੰਦਰ ਕੌਰ ਗਰੇਵਾਲ

Next Post

ਬਰਨਾਲਾ ਦੇ ਵਾਰਡ ਨੰਬਰ 31 ਦੀ ਚੋਣ ‘ਤੇ ਲਟਕੀ ਕਾਨੂੰਨੀ ਤਲਵਾਰ… ਹਾਈਕੋਰਟ ਨੇ ਰੱਦ ਨਹੀਂ ਕੀਤੀ ਪਟੀਸ਼ਨ

Nirmal Pandori

Nirmal Pandori

Related Posts

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
Load More
Next Post
ਬਰਨਾਲਾ ਦੇ ਵਾਰਡ ਨੰਬਰ 31 ਦੀ ਚੋਣ ‘ਤੇ ਲਟਕੀ ਕਾਨੂੰਨੀ ਤਲਵਾਰ… ਹਾਈਕੋਰਟ ਨੇ ਰੱਦ ਨਹੀਂ ਕੀਤੀ ਪਟੀਸ਼ਨ

ਬਰਨਾਲਾ ਦੇ ਵਾਰਡ ਨੰਬਰ 31 ਦੀ ਚੋਣ 'ਤੇ ਲਟਕੀ ਕਾਨੂੰਨੀ ਤਲਵਾਰ... ਹਾਈਕੋਰਟ ਨੇ ਰੱਦ ਨਹੀਂ ਕੀਤੀ ਪਟੀਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend