Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

- ਛੇ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਏਡੀਸੀ ਨੂੰ ਦਿੱਤਾ ਮੰਗ ਪੱਤਰ

Nirmal Pandori by Nirmal Pandori
06/02/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 2 ਜੂਨ ( ਹਰਵਿੰਦਰ ਸਿੰਘ ਕਾਲਾ)-

ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਬਰਨਾਲਾ ਵਿਵੇਕ ਕੁਮਾਰ ਮੋਦੀ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਨੇ ਕਿਹਾ ਕਿ ਮਗਨਰੇਗਾ ਮੁਲਾਜ਼ਮ ਪੰਜਾਬ ਵਿਚ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵਿਚ ਪਿਛਲੇ 18 ਸਾਲਾਂ ਤੋਂ ਠੇਕੇਦਾਰੀ ਸਿਸਟਮ ਤਹਿਤ ਸੇਵਾਵਾਂ ਨਿਭਾਅ ਰਹੇ ਹਨ ਜੋ ਪਿਛਲੇ ਲੰਮੇ ਸਮੇਂ ਤੋਂ ਵਿਭਾਗ ਵਿਚ ਮਰਜ਼ ਕਰਨ ਲਈ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਕਿਸੇ ਵੀ ਸਰਕਾਰ ਨੇ ਉਹਨਾਂ ਦੀ ਮੰਗਾਂ ਪ੍ਰਤੀ ਗੱਲ ਹੀ ਸੁਣੀ ਅਤੇ ਸਰਕਾਰਾਂ ਨੇ ਉਹਨਾਂ ਨੂੰ ਆਪਣੇ ਹਿੱਤਾਂ ਲਈ ਹੀ ਵਰਤਿਆ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵੱਖ-ਵੱਖ ਪਾਲਿਸੀਆਂ ਤੇ ਕਾਨੂੰਨ ਤਾਂ ਬਣਾਏ ਪਰ ਸੇਵਾਵਾਂ ਪੱਕੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਨੂੰ 6-7 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ l ਜਿਸ ਕਰ ਕੇ ਸੂਬਾ ਪੱਧਰ ’ਤੇ ਯੂਨੀਅਨ ਵਲੋਂ ਲਏ ਫ਼ੈਸਲੇ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ 2 ਜੂਨ ਤੋਂ ਕਲਮ ਛੋੜ ਹੜਤਾਲ ਕਰ ਕੇ ਕੰਮ ਮੁਕੰਮਲ ਬੰਦ ਕਰ ਦਿੱਤੇ ਹਨ। ਉਨ੍ਹਾਂ ਪੰਜਾਬ ਸਰਕਾਰ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੋਹਾਲੀ ਦੇ ਉੱਚ ਅਧਿਕਾਰੀਆਂ ਪਾਸੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਅਤੇ ਸੇਵਾਵਾਂ ਪੱਕੇ ਕਰਨ ਦੀ ਮੰਗ ਕੀਤੀ। ਇਸ ਮੌਕੇ ਰਮਨਦੀਪ ਕੌਰ, ਪਰਮਿੰਦਰ ਸਿੰਘ ਮਾਣੂੰਕੇ, ਪੰਕਜ ਕੁਮਾਰ, ਇੰਦਰਜੀਤ ਸਿੰਘ, ਅਮਨਦੀਪ ਸਿੰਘ ਕੱਟੂ, ਜਸਮੀਤ ਸਿੰਘ ਤੁੰਗ, ਕੁਲਵੀਰ ਕੌਰ, ਮਹਿੰਦਰ ਸਿੰਘ ਮਹਿਲ ਕਲਾਂ, ਮਹਿੰਦਰ ਸਿੰਘ ਰਾਏਸਰ, ਰੌਬਿਨਦੀਪ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ ਗਿੱਲ, ਹਰਦੀਪ ਸਿੰਘ ਸਰਾਂ, ਬਲਕਰਨ ਸਿੰਘ ਸ਼ੇਰਗਿੱਲ, ਗਗਨਦੀਪ ਸਿੰਘ, ਬਲਕਰਨ ਸਿੰਘ ਸੇਰਗਿੱਲ , ਰੌਬਿਨਦੀਪ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ ਗਿੱਲ, ਹਰਦੀਪ ਸਿੰਘ ਸਰਾਂ, ਕੁਲਦੀਪ ਸਿੰਘ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

06/02/2026
ਧਨੌਲਾ ਤਹਿਸੀਲ ‘ਚ ਰਜਿਸਟਰੀ ਲਿਖਾਈ ਤੋਂ ਵੱਧ ਪੈਸੇ ਲੈਣ ਵਾਲਾ ਵਸੀਕਾ ਵਿਜੀਲੈਂਸ ਨੇ ਚੁੱਕ ਲਿਆ

ਧਨੌਲਾ ਤਹਿਸੀਲ ‘ਚ ਰਜਿਸਟਰੀ ਲਿਖਾਈ ਤੋਂ ਵੱਧ ਪੈਸੇ ਲੈਣ ਵਾਲਾ ਵਸੀਕਾ ਵਿਜੀਲੈਂਸ ਨੇ ਚੁੱਕ ਲਿਆ

06/02/2026
ਬਰਨਾਲਾ ਦੇ ਵਾਰਡ ਨੰਬਰ 33 ਦਾ ਸਿਆਸੀ ਕਲੇਸ਼…ਆਪ ਆਗੂ ਧੀਰਜ ਕੁਮਾਰ ਨੇ ਕੌਂਸਲਰ ਹੇਮਰਾਜ ਦੀ ਕੀਤੀ ਹਮਾਇਤ

ਬਰਨਾਲਾ ਦੇ ਵਾਰਡ ਨੰਬਰ 33 ਦਾ ਸਿਆਸੀ ਕਲੇਸ਼…ਆਪ ਆਗੂ ਧੀਰਜ ਕੁਮਾਰ ਨੇ ਕੌਂਸਲਰ ਹੇਮਰਾਜ ਦੀ ਕੀਤੀ ਹਮਾਇਤ

06/02/2026
Load More
Tags: #barnalanews#malwanews #newsupdate #dailyupdate
Previous Post

ਧਨੌਲਾ ਤਹਿਸੀਲ ‘ਚ ਰਜਿਸਟਰੀ ਲਿਖਾਈ ਤੋਂ ਵੱਧ ਪੈਸੇ ਲੈਣ ਵਾਲਾ ਵਸੀਕਾ ਵਿਜੀਲੈਂਸ ਨੇ ਚੁੱਕ ਲਿਆ

Next Post

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

Nirmal Pandori

Nirmal Pandori

Related Posts

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਧਨੌਲਾ ਤਹਿਸੀਲ ‘ਚ ਰਜਿਸਟਰੀ ਲਿਖਾਈ ਤੋਂ ਵੱਧ ਪੈਸੇ ਲੈਣ ਵਾਲਾ ਵਸੀਕਾ ਵਿਜੀਲੈਂਸ ਨੇ ਚੁੱਕ ਲਿਆ
ਬਰਨਾਲਾ ਆਸ-ਪਾਸ

ਧਨੌਲਾ ਤਹਿਸੀਲ ‘ਚ ਰਜਿਸਟਰੀ ਲਿਖਾਈ ਤੋਂ ਵੱਧ ਪੈਸੇ ਲੈਣ ਵਾਲਾ ਵਸੀਕਾ ਵਿਜੀਲੈਂਸ ਨੇ ਚੁੱਕ ਲਿਆ

by Nirmal Pandori
06/02/2026
ਬਰਨਾਲਾ ਦੇ ਵਾਰਡ ਨੰਬਰ 33 ਦਾ ਸਿਆਸੀ ਕਲੇਸ਼…ਆਪ ਆਗੂ ਧੀਰਜ ਕੁਮਾਰ ਨੇ ਕੌਂਸਲਰ ਹੇਮਰਾਜ ਦੀ ਕੀਤੀ ਹਮਾਇਤ
ਬਰਨਾਲਾ ਆਸ-ਪਾਸ

ਬਰਨਾਲਾ ਦੇ ਵਾਰਡ ਨੰਬਰ 33 ਦਾ ਸਿਆਸੀ ਕਲੇਸ਼…ਆਪ ਆਗੂ ਧੀਰਜ ਕੁਮਾਰ ਨੇ ਕੌਂਸਲਰ ਹੇਮਰਾਜ ਦੀ ਕੀਤੀ ਹਮਾਇਤ

by Nirmal Pandori
06/02/2026
ਨਗਰ ਨਿਗਮ ਚੋਣਾਂ : ਵਿਧਾਇਕ ਕਾਲਾ ਢਿੱਲੋਂ ਨੇ ਐਮਪੀ ਮੀਤ ਹੇਅਰ ਨੂੰ “ਰੱਬ ਜੀ” ਦੀ ਅਦਾਲਤ ਵਿੱਚ ਸੱਦਿਆ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ : ਵਿਧਾਇਕ ਕਾਲਾ ਢਿੱਲੋਂ ਨੇ ਐਮਪੀ ਮੀਤ ਹੇਅਰ ਨੂੰ “ਰੱਬ ਜੀ” ਦੀ ਅਦਾਲਤ ਵਿੱਚ ਸੱਦਿਆ…!

by Nirmal Pandori
06/02/2026
ਪਿੰਡ ਨਾਈਵਾਲਾ ਦੇ ਬਹੁ ਗਿਣਤੀ ਪੰਚਾਂ ਨੇ ਹਲਕਾ ਵਿਧਾਇਕ ਅਤੇ ਅਧਿਕਾਰੀਆਂ ‘ਤੇ ਲਗਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਨਾਈਵਾਲਾ ਦੇ ਬਹੁ ਗਿਣਤੀ ਪੰਚਾਂ ਨੇ ਹਲਕਾ ਵਿਧਾਇਕ ਅਤੇ ਅਧਿਕਾਰੀਆਂ ‘ਤੇ ਲਗਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
06/01/2026
ਨੌਜਵਾਨਾਂ ਦਾ ਅਕਾਲੀ ਦਲ ਪੁਨਰ ਸੁਰਜੀਤ ਵੱਲ ਮਜਬੂਤੀ ਨਾਲ ਵਧਣਾ ਪੰਜਾਬ ਲਈ ਸ਼ੁਭ ਸੰਕੇਤ ਹੈ।
ਬਰਨਾਲਾ ਆਸ-ਪਾਸ

ਨੌਜਵਾਨਾਂ ਦਾ ਅਕਾਲੀ ਦਲ ਪੁਨਰ ਸੁਰਜੀਤ ਵੱਲ ਮਜਬੂਤੀ ਨਾਲ ਵਧਣਾ ਪੰਜਾਬ ਲਈ ਸ਼ੁਭ ਸੰਕੇਤ ਹੈ।

by Nirmal Pandori
05/31/2026
Load More
Next Post
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਰਾਜ ਸਹਿਕਾਰੀ ਮੁਲਾਜ਼ਮ ਮਹਾਂਸੰਘ (ਫੈਡਰੇਸ਼ਨ) ਦਾ ਹੋਇਆ ਗਠਨ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

ਧਨੌਲਾ ਤਹਿਸੀਲ ‘ਚ ਰਜਿਸਟਰੀ ਲਿਖਾਈ ਤੋਂ ਵੱਧ ਪੈਸੇ ਲੈਣ ਵਾਲਾ ਵਸੀਕਾ ਵਿਜੀਲੈਂਸ ਨੇ ਚੁੱਕ ਲਿਆ

ਵਿਸ਼ੇਸ਼ ਖ਼ਬਰ….ਇੱਕ ਦੇਸ਼ ਇੱਕ ਚੋਣ…2029 ਦੀਆਂ ਲੋਕ ਸਭਾ ਚੋਣਾਂ ਦੇ ਨਾਲ ਹੋ ਸਕਦੀਆਂ ਨੇ ਕੁਝ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ

ਬਰਨਾਲਾ ਦੇ ਵਾਰਡ ਨੰਬਰ 33 ਦਾ ਸਿਆਸੀ ਕਲੇਸ਼…ਆਪ ਆਗੂ ਧੀਰਜ ਕੁਮਾਰ ਨੇ ਕੌਂਸਲਰ ਹੇਮਰਾਜ ਦੀ ਕੀਤੀ ਹਮਾਇਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend