Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

- ਪ੍ਰਬੰਧਕੀ ਅਧਾਰ 'ਤੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਬਦਲੀ ਜਲਾਲਾਬਾਦ ਦੀ ਕੀਤੀ

Nirmal Pandori by Nirmal Pandori
06/04/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਜੂਨ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੌਕੇ ਇੱਕ ਵਿਦਿਆਰਥਣ ਦਾ ਰੋਲ ਨੰਬਰ ਰੋਕੇ ਜਾਣ ਕਰਕੇ ਚਰਚਾ ਵਿੱਚ ਆਉਣ ਵਾਲੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਜਿਸ (ਕੰਨਿਆ) ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਵਿਭਾਗ ਨੇ ਬਦਲੀ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਵਿਭਾਗ ਵੱਲੋਂ 4 ਜੂਨ ਨੂੰ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ ਦੇ ਦਸਤਖ਼ਤਾਂ ਹੇਠ ਜਾਰੀ ਹੁਕਮਾਂ ਵਿੱਚ ਸੂਬੇ ਦੇ 17 ਪ੍ਰਿੰਸੀਪਲਾਂ ਦੀਆਂ ਬਦਲੀਆਂ ਕੀਤੀਆਂ ਗੱਲਾਂ ਹਨ ਜਿਨਾਂ ਵਿੱਚ ਸਰਦਾਰ ਸੇਵਾ ਸਿੰਘ ਸਸਸ (ਕ) ਠੀਕਰੀਵਾਲਾ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਬਦਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਘੱਟ ਹਾਜ਼ਰੀਆਂ ਦੇ ਆਧਾਰ ‘ਤੇ ਪ੍ਰਿੰਸੀਪਲ ਸੰਜੇ ਸਿੰਗਲਾ ਨੇ ਠੀਕਰੀਵਾਲਾ ਕੰਨਿਆ ਸਕੂਲ ਦੀ ਇੱਕ ਅੱਠਵੀਂ ਕਲਾਸ ਦੀ ਵਿਦਿਆਰਥਣ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਸੀ ਜਦਕਿ ਵਿਭਾਗ ਵੱਲੋਂ ਬਕਾਇਦਾ ਵਿਦਿਆਰਥਣ ਨੂੰ ਰੋਲ ਨੰਬਰ ਜਾਰੀ ਹੋ ਚੁੱਕਿਆ ਸੀ ਇਸ ਮਾਮਲੇ ਦੀ ਮੀਡੀਆ ਵਿੱਚ ਆਉਣ ਤੋਂ ਬਾਅਦ ਸਮੁੱਚੇ ਪੰਜਾਬ ‘ਚ ਚਰਚਾ ਹੋਈ ਜਿਸ ਤੋਂ ਬਾਅਦ ਉੱਚ ਅਧਿਕਾਰੀਆਂ ਦੇ ਹੁਕਮਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ। ਮੰਨਿਆ ਜਾ ਰਿਹਾ ਹੈ ਕਿ ਜਾਂਚ ਕਮੇਟੀ ਵੱਲੋਂ ਦਿੱਤੀ ਰਿਪੋਰਟ ਦੇ ਆਧਾਰ ‘ਤੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਬਦਲੀ ਪ੍ਰਬੰਧਕੀ ਆਧਾਰ ‘ਤੇ ਬਰਨਾਲਾ ਤੋਂ ਤੀਜੇ ਚੌਥੇ ਜ਼ਿਲ੍ਹੇ ਵਿੱਚ ਕੀਤੀ ਗਈ ਹੈ। ਵਿਦਿਆਰਥਣ ਦਾ ਰੋਲ ਨੰਬਰ ਰੋਕੇ ਜਾਣ ਦੀ ਘਟਨਾ ਤੋਂ ਇਲਾਵਾ ਵੀ ਸਕੂਲ ਵਿੱਚ ਆਈ 30-32 ਲੱਖ ਦੀ ਗ੍ਰਾਂਟ ਵਾਪਸ ਕੀਤੇ ਜਾਣ ਦੇ ਮਾਮਲੇ ਵਿੱਚ ਵੀ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਪਿੰਡ ਵਾਸੀਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਪਿੰਡ ਵਾਸੀਆਂ ਨੇ ਵੀ ਪ੍ਰਿੰਸੀਪਲ ਸੰਜੇ ਸਿੰਗਲਾ ਦੀਆਂ ਸ਼ਿਕਾਇਤਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜੀਆਂ ਸਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

Load More
Tags: #barnalanews#malwanews #newsupdate #dailyupdate#punjabnews
Previous Post

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

Next Post

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

Nirmal Pandori

Nirmal Pandori

Related Posts

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

ਪੰਜਾਬ ਰਾਜ ਸਹਿਕਾਰੀ ਮੁਲਾਜ਼ਮ ਮਹਾਂਸੰਘ (ਫੈਡਰੇਸ਼ਨ) ਦਾ ਹੋਇਆ ਗਠਨ

06/02/2026
Load More
Next Post
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend