Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

- ਪੁਲਿਸ ਦੀ ਢਿੱਲੀ ਕਾਰਵਾਈ ਪ੍ਰਤੀ ਰੋਸ...ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਚੇਤਾਵਨੀ

Nirmal Pandori by Nirmal Pandori
06/05/2026
in ਬਰਨਾਲਾ ਆਸ-ਪਾਸ
Reading Time: 1 min read
A A
0
ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 5 ਜੂਨ, ( ਹਰਵਿੰਦਰ ਸਿੰਘ ਕਾਲਾ)-

ਪਿੰਡ ਚੀਮਾ ਦੀ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਨਾਬਾਲਗ ਵਿਦਿਆਰਥਣ ਨੂੰ ਸਕੂਲ ਬੱਸ ਦੇ ਡਰਾਈਵਰ ਵੱਲੋਂ ਵਰਗਲਾ ਕੇ ਲੈ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਬੀਤੀ 20 ਮਈ ਨੂੰ ਵਾਪਰੀ ਇਸ ਘਟਨਾ ਦੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਪੀੜਤ ਲੜਕੀ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਪੁਲਿਸ ਦੀ ਢਿੱਲੀ ਕਾਰਵਾਈ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨੇ ਅੱਜ ਪੁਲਿਸ ਪ੍ਰਸ਼ਾਸਨ ਪੱਖੋਂ ਕੈਂਚੀਆਂ ਨਾਲ ਮੁਲਾਕਾਤ ਕਰਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਮੁਲਾਕਾਤ ਦੌਰਾਨ ਪੁਲਿਸ ਚੌਕੀ ਇੰਚਾਰਜ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਿਸ ਇਸ ਮਾਮਲੇ ‘ਤੇ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਬਹੁਤ ਜਲਦ ਨਾਬਾਲਗ ਲੜਕੀ ਨੂੰ ਬਰਾਮਦ ਕਰਕੇ ਮੁਲਜ਼ਮ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਮੀਡੀਆ ਨਾਲ ਗੱਲਬਾਤ ਕਰਦਿਆਂ ਬੀਕੇਯੂ ਡਕੌਂਦਾ ਦੇ ਇਕਾਈ ਪ੍ਰਧਾਨ ਜਸਦੇਵ ਸਿੰਘ ਚੀਮਾ, ਜ਼ਿਲ੍ਹਾ ਮੀਤ ਪ੍ਰਧਾਨ ਸੰਦੀਪ ਸਿੰਘ ਚੀਮਾ, ਇਨਕਲਾਬੀ ਕੇਂਦਰ ਪੰਜਾਬ (ਬਰਨਾਲਾ) ਦੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਪਾਲ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਜਸਪਾਲ ਸਿੰਘ ਚੀਮਾ ਨੇ ਸਾਂਝੇ ਤੌਰ ‘ਤੇ ਆਖਿਆ ਕਿ ਘਟਨਾ ਨੂੰ ਦੋ ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਪਰ ਪਰਿਵਾਰ ਅਜੇ ਵੀ ਇਨਸਾਫ਼ ਲਈ ਭਟਕ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਪੁਲਿਸ ਪ੍ਰਸ਼ਾਸਨ ਨੇ ਬਿਨਾਂ ਕਿਸੇ ਦੇਰੀ ਦੇ ਲੜਕੀ ਨੂੰ ਸੁਰੱਖਿਅਤ ਬਰਾਮਦ ਨਾ ਕੀਤਾ ਅਤੇ ਦੋਸ਼ੀ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਨਾ ਸੁੱਟਿਆ, ਤਾਂ ਜਨਤਕ ਜਥੇਬੰਦੀਆਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੌਰਾਨ ਹੋਣ ਵਾਲੇ ਕਿਸੇ ਵੀ ਅਮਨ-ਕਾਨੂੰਨ ਦੇ ਨੁਕਸਾਨ ਦੀ ਸਿੱਧੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਇਸ ਸਮੇਂ ਜਗਦੇਵ ਸਿੰਘ (ਇਕਾਈ ਪ੍ਰਧਾਨ ਪਿੰਡ ਚੀਮਾ, ਬੀਕੇਯੂ ਡਕੌਂਦਾ), ਅਵਤਾਰ ਸਿੰਘ (ਸੀਨੀਅਰ ਮੀਤ ਪ੍ਰਧਾਨ), ਗੁਰਮੀਤ ਸਿੰਘ (ਮੀਤ ਪ੍ਰਧਾਨ), ਮਾਸਟਰ ਅਜਮੇਰ ਕਾਲਸਾ (ਜ਼ਿਲ੍ਹਾ ਕਮੇਟੀ ਮੈਂਬਰ), ਸੁਖਵਿੰਦਰ ਠੀਕਰੀਵਾਲਾ (ਜ਼ਿਲ੍ਹਾ ਜਨਰਲ ਸਕੱਤਰ, ਇਨਕਲਾਬੀ ਕੇਂਦਰ ਪੰਜਾਬ), ਅਮਰਨਾਥ ਅਮਰੀ, ਗਗਨਦੀਪ ਗੱਗੂ ਭਾਸਕਰ ਅਤੇ ਰਾਮ ਦੁਲਾਰਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

06/03/2026
Load More
Tags: #barnalanews#malwanews #newsupdate #dailyupdate
Previous Post

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

Nirmal Pandori

Nirmal Pandori

Related Posts

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
ਧਨੌਲਾ ਤਹਿਸੀਲ ‘ਚ ਰਜਿਸਟਰੀ ਲਿਖਾਈ ਤੋਂ ਵੱਧ ਪੈਸੇ ਲੈਣ ਵਾਲਾ ਵਸੀਕਾ ਵਿਜੀਲੈਂਸ ਨੇ ਚੁੱਕ ਲਿਆ
ਬਰਨਾਲਾ ਆਸ-ਪਾਸ

ਧਨੌਲਾ ਤਹਿਸੀਲ ‘ਚ ਰਜਿਸਟਰੀ ਲਿਖਾਈ ਤੋਂ ਵੱਧ ਪੈਸੇ ਲੈਣ ਵਾਲਾ ਵਸੀਕਾ ਵਿਜੀਲੈਂਸ ਨੇ ਚੁੱਕ ਲਿਆ

by Nirmal Pandori
06/02/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend