Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੀਬੀਐੱਸਈ ਦੇ ਅੰਗਰੇਜ਼ੀ ਦੇ ਪੇਪਰ ਸਬੰਧੀ ਵਿਵਾਦ ਸ਼ੁਰੂ

Nirmal Pandori by Nirmal Pandori
12/06/2021
in ਪੰਜਾਬ
Reading Time: 1 min read
A A
0
ਸੀਬੀਐੱਸਈ ਦੇ ਅੰਗਰੇਜ਼ੀ ਦੇ ਪੇਪਰ ਸਬੰਧੀ ਵਿਵਾਦ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-(ਜ਼ੀ98 ਨਿਊਜ਼)- ਸੀਬੀਐਸਈ ਵੱਲੋਂ ਬਾਰ੍ਹਵੀਂ ਕਲਾਸ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ‘ਚ ਕੁਝ ਪ੍ਰਸ਼ਨਾਂ ਦੇ ਉੱਤਰਾਂ ਦੀਆਂ ਆਪਸ਼ਨਾਂ ਮਿਲਦੀਆਂ ਜੁਲਦੀਆਂ ਹੋਣ ਕਾਰਨ ਪੇਪਰ ਸੈਟਿੰਗ ਪਾਲਿਸੀ ‘ਤੇ ਵਿਵਾਦ ਹੋ ਰਿਹਾ ਹੈ। 3 ਦਸੰਬਰ ਨੂੰ ਹੋਈ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਵਿੱਚ ਸੈਕਸ਼ਨ-ਏ, ਭਾਗ ਪਹਿਲਾ ਦੇ ਪ੍ਰਸ਼ਨ 1 ਅਤੇ 7 ਵਿੱਚ ਏ ਅਤੇ ਸੀ ਆਪਸ਼ਨਾਂ ਦੇ ਅਰਥ ਲਗਭਗ ਮਿਲਦੇ ਜੁਲਦੇ ਹਨ। ਇਸੇ ਤਰ੍ਹਾਂ ਸੈਕਸ਼ਨ ਬੀ ਦੇ ਭਾਗ ਤੀਜਾ ਦੇ ਪ੍ਰਸ਼ਨ ਵੀ ਵਿੱਚ ਵੀ ਇਹੋ ਸਮੱਸਿਆ ਹੈ। ਭਾਗ ਚੌਥਾ ਦੇ ਪ੍ਰਸ਼ਨ 25, 28, 29 ਅਤੇ 30 ਦੇ ਉੱਤਰਾਂ ਦੀਆਂ ਆਪਸ਼ਨਾਂ ਵੀ ਆਪਸ ਵਿੱਚ ਮਿਲਦੀਆਂ ਜੁਲਦੀਆਂ ਹੋਣ ਕਾਰਨ ਵਿਦਿਆਰਥੀਆਂ ਨੂੰ ਉਲਝਾਉਣ ਵਾਲੀਆਂ ਹਨ। ਸੀਬੀਐਸਈ ਦੀ ਪਾਲਿਸੀ ਅਨੁਸਾਰ ਵਿਦਿਆਰਥੀ ਨੇ ਦਿੱਤੀਆਂ ਆਪਸ਼ਨਾਂ ਵਿੱਚੋਂ ਸਹੀ ਆਪਸ਼ਨ ਵਾਲਾ ਖਾਨਾ ਭਰਨਾ ਹੈ ਪ੍ਰੰਤੂ ਅੰਗਰੇਜ਼ੀ ਵਿਸ਼ੇ ਦੇ ਪੇਪਰ ਵਿੱਚ ਪ੍ਰਸ਼ਨਾਂ ਦੇ ਉੱਤਰਾਂ ਦੀਆਂ ਆਪਸ਼ਨਾਂ ਮਿਲਦੀਆਂ-ਜੁਲਦੀਆਂ ਹੋਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਹੱਲ ਕਰਨ ਵਿੱਚ ਉਲਝਣਾਂ ਦਾ ਸਾਹਮਣਾ ਕਰਨਾ ਪਿਆ ਹੈ । ਜਿਸ ਸਬੰਧੀ ਵਿਦਿਆਰਥੀਆਂ ਨੇ ਸੰਬੰਧਤ ਪ੍ਰਸ਼ਨਾਂ ਦੇ ਗ੍ਰੇਸ ਅੰਕ ਲੈਣ ਲਈ ਟਵਿੱਟਰ ‘ਤੇ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧ ਵਿਚ ਅਧਿਆਪਕ ਜਥੇਬੰਦੀਆਂ ਨੇ ਸੀਬੀਐੱਸਈ ਨੂੰ ਅੱਗੇ ਤੋਂ ਅਜਿਹੀਆਂ ਗਲਤੀਆਂ ਤੋਂ ਬਚਣ ਦੀ ਸਲਾਹ ਦਿੰਦੇ ਹੋਏ ਅੰਗਰੇਜ਼ੀ ਦੇ ਪੇਪਰ ‘ਚ ਗਲਤੀਆਂ ਦੇ ਗਰੇਸ ਅੰਕ ਦੇਣ ਜਾਂ ਪੇਪਰ ਦੁਬਾਰਾ ਲੈਣ ਦੀ ਮੰਗ ਵੀ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Previous Post

ਡੇਰਾ ਸਿਰਸਾ ਦੀ ਜ਼ਿਲ੍ਹਾ ਇਕਾਈ ਨੇ 100 ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ

Next Post

ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦੇ ਰਹੀ ਸਰਕਾਰ : ਕਾਲਾ ਢਿੱਲੋਂ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦੇ ਰਹੀ ਸਰਕਾਰ : ਕਾਲਾ ਢਿੱਲੋਂ

ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦੇ ਰਹੀ ਸਰਕਾਰ : ਕਾਲਾ ਢਿੱਲੋਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend