Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ ਤਹਿਤ ਪਿੰਡ ਠੀਕਰੀਵਾਲਾ ’ਚ ਲਗਾਇਆ ਜਾਂਚ ਕੈਂਪ

Nirmal Pandori by Nirmal Pandori
12/08/2021
in ਸਿਹਤ
Reading Time: 1 min read
A A
0
ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ ਤਹਿਤ ਪਿੰਡ ਠੀਕਰੀਵਾਲਾ ’ਚ ਲਗਾਇਆ ਜਾਂਚ ਕੈਂਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 8 ਦਸੰਬਰ (ਮੰਗਲ ਸਿੰਘ) : ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿੱਚ 26 ਨਵੰਬਰ ਤੋਂ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਠੀਕਰੀਵਾਲਾ ’ਚ ਜਾਂਚ ਕੈੈਂਪ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਚੇਅਰਪਰਸਨ ਹਾਸਪਿਟਲ ਵੈਲਫੇਅਰ ਸੈਕਸ਼ਨ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਮੈਡਮ ਜੋਤੀ ਸਿੰਘ ਰਾਜ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਤੇ ਸੈਕਟਰੀ ਰੈੱਡ ਕ੍ਰਾਸ ਸਰਵਨ ਸਿੰਘ ਪੁੱਜੇੇ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਪਿੰਡ ਠੀਕਰੀਵਾਲਾ ਵਿਖੇ ਸਰਪੰਚ ਕਿਰਨਜੀਤ ਸਿੰਘ, ਸਮੂਹ ਪੰਚਾਇਤ ਮੈਂਬਰ ਤੇ ਹਰਭਜਨ ਸਿੰਘ ਭੁੱਲਰ ਪ੍ਰਧਾਨ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਜਾਂਚ ਕੈਂਪ ਲਗਾਇਆ ਗਿਆ। ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼ ਬਾਂਸਲ, ਅੱਖਾਂ ਦੇ ਮਾਹਿਰ ਡਾਕਟਰ ਇੰਦੂ ਬਾਂਸਲ ਅਤੇ ਡਾ. ਅਮੋਲਪ੍ਰੀਤ ਕੌਰ ਤੇ ਸਿਹਤ ਕਰਮਚਾਰੀਆਂ ਦੀ ਟੀਮ ਵੱਲੋਂ ਇਸ ਕੈਂਪ ਵਿੱਚ 312 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 30 ਮਰੀਜ਼ ਮੋਤੀਆ ਬਿੰਦ ਤੋਂ ਪੀੜਤ ਪਾਏ ਗਏ। ਪੀੜਤ ਪਾਏ ਗਏ ਮਰੀਜ਼ਾਂ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫਤ ਆਪ੍ਰੇਸ਼ਨ ਕੀਤੇ ਜਾਣਗੇ। ਜਾਂਚ ਕੈਂਪ ਨੂੰ ਸਫਲ ਬਣਾਉਣ ਲਈ ਡਾ. ਹਰਕਮਲ, ਬਲਰਾਜ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ, ਐਲਐਚਵੀ ਪ੍ਰਮੇਲ ਕੌਰ ਅਤੇ ਸਿਹਤ ਕਰਮਚਾਰੀ ਪਰਮਜੀਤ ਸਿੰਘ, ਕਰਮਜੀਤ ਸਿੰਘ, ਹਰਜੀਤ ਕੌਰ ਅਤੇ ਜੀ ਓ ਜੀ ਜਗਰਾਜ ਸਿੰਘ, ਸਮਾਜ ਸੇਵੀ ਸੰਸਥਾਵਾਂ ਤੇ ਕਲੱਬਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ 17 ਦਸੰਬਰ ਨੂੰ ਗਹਿਲ ਅਤੇ 18 ਦਸੰਬਰ ਨੂੰ ਚੰਨਣਵਾਲ ਵਿਖੇ ਜਾਂਚ ਕੈਂਪ ਲਗਾਏ ਜਾ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ 23 ਜ਼ਿਲ੍ਹਾ ਹਸਪਤਾਲਾਂ ‘ਚੋਂ ਸਿਰਫ 6 ਵਿੱਚ MRI ਅਤੇ ਸੀਟੀ ਸਕੈਨ ਦੀ ਸਹੂਲਤ

ਪੰਜਾਬ ਦੇ 23 ਜ਼ਿਲ੍ਹਾ ਹਸਪਤਾਲਾਂ ‘ਚੋਂ ਸਿਰਫ 6 ਵਿੱਚ MRI ਅਤੇ ਸੀਟੀ ਸਕੈਨ ਦੀ ਸਹੂਲਤ

01/27/2026
ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

01/27/2025
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ

ਬੱਲੇ ਓਏ ਚਲਾਕ ਸੱਜਣਾਂ…USA ਦਾ NRI ਤਨਖਾਹ ਪੰਜਾਬ ਦੇ ਖ਼ਜ਼ਾਨੇ ‘ਚੋਂ ਲੈਂਦਾ ਰਿਹਾ…!

07/24/2024
Load More
Previous Post

ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਨੇਂ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

Next Post

ਬਰਨਾਲਾ ਪੁਲਿਸ ਨੇ ਆਸ਼ਾ ਵਰਕਰਾਂ ਖ਼ਿਲਾਫ਼ ਕੀਤਾ ਮੁਕੱਦਮਾ ਦਰਜ

Nirmal Pandori

Nirmal Pandori

Related Posts

ਪੰਜਾਬ ਦੇ 23 ਜ਼ਿਲ੍ਹਾ ਹਸਪਤਾਲਾਂ ‘ਚੋਂ ਸਿਰਫ 6 ਵਿੱਚ MRI ਅਤੇ ਸੀਟੀ ਸਕੈਨ ਦੀ ਸਹੂਲਤ
ਸਿਹਤ

ਪੰਜਾਬ ਦੇ 23 ਜ਼ਿਲ੍ਹਾ ਹਸਪਤਾਲਾਂ ‘ਚੋਂ ਸਿਰਫ 6 ਵਿੱਚ MRI ਅਤੇ ਸੀਟੀ ਸਕੈਨ ਦੀ ਸਹੂਲਤ

by Nirmal Pandori
01/27/2026
ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ
ਸਿਹਤ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

by Nirmal Pandori
01/27/2025
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ
ਸਿਹਤ

ਬੱਲੇ ਓਏ ਚਲਾਕ ਸੱਜਣਾਂ…USA ਦਾ NRI ਤਨਖਾਹ ਪੰਜਾਬ ਦੇ ਖ਼ਜ਼ਾਨੇ ‘ਚੋਂ ਲੈਂਦਾ ਰਿਹਾ…!

by Nirmal Pandori
07/24/2024
ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ
ਸਿਹਤ

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

by Nirmal Pandori
05/01/2023
ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ
ਸਿਹਤ

ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ

by Nirmal Pandori
04/11/2023
ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ
ਸਿਹਤ

ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ

by Nirmal Pandori
03/13/2023
Load More
Next Post

ਬਰਨਾਲਾ ਪੁਲਿਸ ਨੇ ਆਸ਼ਾ ਵਰਕਰਾਂ ਖ਼ਿਲਾਫ਼ ਕੀਤਾ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend