Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਸਥਾਨਾ ਦੀ ਚਿੱਠੀ… ਨਸ਼ਾ ਤਸਕਰੀ ਦੇ ਦੋਸ਼ੀਆਂ ਲਈ ਸੰਜੀਵਨੀ ਬੂਟੀ…!

Nirmal Pandori by Nirmal Pandori
12/15/2021
in ਪੰਜਾਬ
Reading Time: 1 min read
A A
0
ਅਸਥਾਨਾ ਦੀ ਚਿੱਠੀ… ਨਸ਼ਾ ਤਸਕਰੀ ਦੇ ਦੋਸ਼ੀਆਂ ਲਈ ਸੰਜੀਵਨੀ ਬੂਟੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ – ਪੰਜਾਬ ਪੁਲਿਸ ਦੇ ਏਡੀਜੀਪੀ ਐਸ ਕੇ ਅਸਥਾਨਾ ਵੱਲੋਂ ਨਸ਼ਾ ਤਸਕਰੀ ਦੀ ਪੜਤਾਲ ਦੇ ਮਾਮਲੇ ’ਚ ਲਿਖੀ ਚਿੱਠੀ ਚੰਨੀ ਸਰਕਾਰ ਦੇ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਾ ਤਸਕਰੀ ਮਾਮਲੇ ’ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਅਕਾਲੀ ਆਗੂਆਂ ਨੂੰ ਗਿ੍ਰਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਜੋ ਨਸ਼ਾ ਤਸਕਰੀ ਖ਼ਿਲਾਫ਼ ਮੌਜੂਦਾ ਕਾਂਗਰਸ ਸਰਕਾਰ ਦੇ ਪੰਜ ਵਰੇ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਕੋਈ ਕਦਮ ਨਾ ਚੁੱਕੇ ਜਾਣ ਦੇ ਦਬਾਅ ਤੋਂ ਬਾਹਰ ਨਿਕਲਿਆ ਜਾ ਸਕੇ। ਚਰਚਾ ਅਨੁਸਾਰ ਸਰਕਾਰ ਵੱਲੋਂ ਪੁਲਿਸ ਅਫ਼ਸਰ ਐਸ ਕੇ ਅਸਥਾਨਾ ਉੱਪਰ ਮਜੀਠੀਆ ਖ਼ਿਲਾਫ਼ ਕਾਰਵਾਈ ਨਹੀ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਅਸਥਾਨਾ ਨੇ ਮੈਡੀਕਲ ਛੁੱਟੀ ਲੈ ਲਈ ਅਤੇ ਇੱਕ ਚਿੱਠੀ ਵੀ ਸਰਕਾਰ ਨੂੰ ਲਿਖੀ ਜੋ ਲੀਕ ਹੋ ਗਈ। ਭਾਵੇਂ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚਿੱਠੀ ਲੀਕ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਐਫਆਈਆਰ ਦਰਜ ਕਰਕੇ ਪੜਤਾਲ ਦੀ ਗੱਲ ਆਖੀ ਹੈ ਪ੍ਰੰਤੂ ਲੀਕ ਹੋਈ ਚਿੱਠੀ ਦੀ ਇਬਾਰਤ ਨੇ ਮਜੀਠੀਆ ਨੂੰ ਜਲਦੀ ਸਲਾਖਾਂ ਪਿੱਛੇ ਸੁੱਟਣ ਦੀ ਕਾਹਲੀ ਸਰਕਾਰ ਨੂੰ ਕਸੂਤੀ ਸਥਿਤੀ ’ਚ ਫਸਾ ਦਿੱਤਾ ਹੈ। ਚਿੱਠੀ ਲੀਕ ਹੋਣ ਤੋਂ ਬਾਅਦ ਹੋਰ ਉੱਚ ਪੁਲਿਸ ਅਧਿਕਾਰੀ ਵੀ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਬਚ ਰਹੇ ਹਨ। ਮੁੱਖ ਮੰਤਰੀ ਚੰਨੀ ਸਮੇਤ ਸੂਬੇ ਦੇ ਗ੍ਰਹਿ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅਜਿਹੇ ਪੁਲਿਸ ਅਫ਼ਸਰ ਦੀ ਤਲਾਸ਼ ਕੀਤੀ ਜਾ ਰਹੀ ਹੈ ਜਿਸ ਨੂੰ ਨਸ਼ਾ ਤਸਕਰੀ ਸਬੰਧੀ ਕਾਰਵਾਈ ਦੇ ਮਾਮਲੇ ’ਚ ਬਲੀ ਦਾ ਬੱਕਰਾ ਬਣਾਇਆ ਜਾ ਸਕੇ, ਕਿਉਂਕਿ ਚਰਚਾ ਅਨੁਸਾਰ ਸਿੱਟ ਵੱਲੋਂ ਤਿਆਰ ਕੀਤੀ ਰਿਪੋਰਟ ’ਚ ਮਜੀਠੀਆ ਖ਼ਿਲਾਫ਼ ਠੋਸ ਸਬੂਤ ਨਹੀ ਹਨ। ਦੂਜੇ ਪਾਸੇ ਮਜੀਠੀਆ ਆਪਣੀ ਗਿ੍ਰਫ਼ਤਾਰੀ ਹੋਣ ਦੀ ਸੂਰਤ ਵਿੱਚ ਅਦਾਲਤ ਦਾ ਸਹਾਰਾ ਲੈਣ ਲਈ ਤਿਆਰ ਬੈਠਾ ਹੈ। ਕੁੱਲ ਮਿਲਾ ਕੇ ਨਸ਼ਾ ਤਸਕਰੀ ਸਬੰਧੀ ਸਿੱਟ ਦੀ ਰਿਪੋਰਟ ਅਤੇ ਚੰਨੀ ਸਰਕਾਰ ਦੀ ਕਾਹਲਬਾਜ਼ੀ ਨੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਹੈ, ਜਿਸ ਤੋਂ ਬਾਅਦ ਕਾਨੂੰਨੀ ਦਾਅਪੇਚਾਂ ਤਹਿਤ ਅਸਲ ਦੋਸ਼ੀਆਂ ਦੇ ਬਚਣ ਦਾ ਮਾਹੌਲ ਬਣਦਾ ਨਜ਼ਰ ਆ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
Load More
Previous Post

ਕਿਸਾਨ ਮੋਰਚੇ ਦੀ ਸਮਾਪਤੀ ਮੌਕੇ ਪੱਤਰਕਾਰ ਭਾਈਚਾਰੇ ਦਾ ਵਿਸ਼ੇਸ਼ ਸਨਮਾਨ

Next Post

.. ਹੁਣ 21 ਸਾਲ ਤੋਂ ਘੱਟ ਉਮਰ ’ਚ ਲੜਕੀ ਦਾ ਵਿਆਹ ਨਾ ਕਰਿਓ..!

Nirmal Pandori

Nirmal Pandori

Related Posts

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
Load More
Next Post
.. ਹੁਣ 21 ਸਾਲ ਤੋਂ ਘੱਟ ਉਮਰ ’ਚ ਲੜਕੀ ਦਾ ਵਿਆਹ ਨਾ ਕਰਿਓ..!

.. ਹੁਣ 21 ਸਾਲ ਤੋਂ ਘੱਟ ਉਮਰ ’ਚ ਲੜਕੀ ਦਾ ਵਿਆਹ ਨਾ ਕਰਿਓ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend