Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪ੍ਰਸ਼ਾਸਨ ਦੀ ਸ਼ਲਾਘਾਯੋਗ ਪਹਿਲ ਸੁਵਿਧਾ ਕੈਂਪ

Nirmal Pandori by Nirmal Pandori
12/17/2021
in ਪੰਜਾਬ
Reading Time: 1 min read
A A
0
ਬਰਨਾਲਾ ਪ੍ਰਸ਼ਾਸਨ ਦੀ ਸ਼ਲਾਘਾਯੋਗ ਪਹਿਲ ਸੁਵਿਧਾ ਕੈਂਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 17 ਦਸੰਬਰ (ਨਿਰਮਲ ਸਿੰਘ ਪੰਡੋਰੀ) : ਆਮ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਆਧਾਰ ਉੱਤੇ ਮੁਹੱਈਆ ਕਰਾਉਣ ਲਈ ਜਿਲਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ’ਚ 2 ਰੋਜ਼ਾ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਗਏ। ਇਸ ਤਹਿਤ ਬਾਬਾ ਕਾਲਾ ਮਹਿਰ ਬਹੁਮੰਤਵੀ ਸਟੇਡੀਅਮ ਵਿਖੇ ਦੂਜੇ ਦਿਨ ਵੀ ਸੁਵਿਧਾ ਕੈਂਪ ਲਾਇਆ ਗਿਆ ਅਤੇ ਬਰਨਾਲਾ ਵਾਸੀਆਂ ਨੂੰ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਮੁਹੱਈਆ ਕਰਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਕੈਂਪ ਦੌਰਾਨ ਸਿੱਖਿਆ ਵਿਭਾਗ ਵੱਲੋਂ ਵਜ਼ੀਫਾ ਸਕੀਮਾਂ, ਜਲ ਸਪਲਾਈ ਵਿਭਾਗ ਵੱਲੋਂ ਪਾਣੀ ਦੇ ਕੁਨੈਕਸ਼ਨ ਅਤੇ ਪਖਾਨੇ ਬਣਾਉਣ ਸਬੰਧੀ, ਕਰਜ਼ਾ ਰਾਹਤ ਸਕੀਮਾਂ, ਕਿਰਤ ਵਿਭਾਗ ਦੀਆਂ ਸਕੀਮਾਂ, 5-5 ਮਰਲਾ ਪਲਾਟ, ਸੇਵਾ ਕੇਂਦਰ ਦੀਆਂ ਸੇਵਾਵਾਂ, ਨਗਰ ਕੌਂਸਲ ਬਰਨਾਲਾ ਦੀਆਂ ਸੇਵਾਵਾਂ, ਬੱਸ ਪਾਸ ਦੀ ਸਹੂਲਤ, ਪੈਨਸ਼ਨ ਸਕੀਮ, ਸਰਬੱਤ ਸਿਹਤ ਬੀਮਾ ਯੋਜਨਾ ਤੇ ਹੋਰ ਸਕੀਮਾਂ ਬਾਰੇ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਅਤੇ ਪਹਿਲ ਦੇ ਆਧਾਰ ’ਤੇ ਨਿਬੇੜਾ ਕੀਤਾ ਗਿਆ। ਉਨਾਂ ਕਿਹਾ ਕਿ ਲੋਕਾਂ ਨੂੰ ਉਕਤ ਸਕੀਮਾਂ ਤਹਿਤ ਸਹੂਲਤ ਲੈਣ ਲਈ ਦਫ਼ਤਰੀ ਪ੍ਰਕਿਰਿਆ ਤੋਂ ਮੁਕਤੀ ਦਿਵਾਉਣ ਲਈ ਅਜਿਹੇ ਕੈਂਪ ਸਹਾਈ ਸਿੱਧ ਹੁੰਦੇ ਹਨ, ਜਿੱਥੇ ਇੱਕੋ ਹੀ ਜਗਾ ਉੱਪਰ ਉਕਤ ਕਿਸੇ ਵੀ ਸਕੀਮ ਨਾਲ ਸੰਬੰਧਿਤ ਕਾਗ਼ਜ਼ੀ ਪ੍ਰਕਿਰਿਆ ਪੂਰੀ ਹੋ ਜਾਂਦੀ ਹੈ। ਜਿਸ ਨਾਲ ਲੋੜਵੰਦ ਲੋਕਾਂ ਦਾ ਸਮਾਂ ਅਤੇ ਪੈਸਾ ਬਚਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Previous Post

ਪੱਕੇ ਹੋਣ ਦੀ ਮੰਗ ਲਈ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ

Next Post

ਬੀਕੇਯੂ ਉਗਰਾਹਾਂ ਨੇ ਵਜਾਇਆ ਸੰਘਰਸ਼ ਦਾ ਬਿਗਲ, 20 ਤੋਂ 24 ਤੱਕ ਘੇਰਾਂਗੇ ਡੀਸੀ ਦਫ਼ਤਰ : ਉਗਰਾਹਾਂ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਬੀਕੇਯੂ ਉਗਰਾਹਾਂ ਨੇ ਵਜਾਇਆ ਸੰਘਰਸ਼ ਦਾ ਬਿਗਲ, 20 ਤੋਂ 24 ਤੱਕ ਘੇਰਾਂਗੇ ਡੀਸੀ ਦਫ਼ਤਰ : ਉਗਰਾਹਾਂ

ਬੀਕੇਯੂ ਉਗਰਾਹਾਂ ਨੇ ਵਜਾਇਆ ਸੰਘਰਸ਼ ਦਾ ਬਿਗਲ, 20 ਤੋਂ 24 ਤੱਕ ਘੇਰਾਂਗੇ ਡੀਸੀ ਦਫ਼ਤਰ : ਉਗਰਾਹਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend